ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਬਰਨਾਲਾ ਵਾਸੀਆਂ ਨੂੰ ਮਿਲੀ ਵੱਡੀ ਰਾਹਤ: ਸਫ਼ਾਈ ਸੇਵਕਾਂ ਦੀ ਹੜਤਾਲ, ਖ਼ਤਮ ਹੋਣ ਨਾਲ ਸ਼ਹਿਰ ਨੂੰ ਕੂੜੇ ਦੇ ਢੇਰਾਂ ਤੋਂ ਮਿਲੇਗੀ ਮੁਕਤੀ

  ਬਰਨਾਲਾ ਸ਼ਹਿਰ ਦੇ ਨਿਵਾਸੀਆਂ ਲਈ ਇੱਕ ਬਹੁਤ ਹੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ ਜਿਸ ਨਾਲ ਪਿਛਲੇ ਕਈ ਦਿਨਾਂ ਤੋਂ ਗੰਦਗੀ ਅਤੇ ਬਦਬੂ ਦਾ ਸਾਹਮਣਾ ਕਰ ਰਹੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਲੰਘੀ ਛੇ ਮਈ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅਣ-ਮਿੱਥੇ ਸਮੇਂ ਦੀ ਹੜਤਾਲ ’ਤੇ ਗਏ

ਘਰ ਦੀ ਰਸੋਈ ਤੋਂ ਚੋਣ ਮੈਦਾਨ ਤੱਕ! ਬਰਨਾਲੇ ਦੇ ਇਸ ਵਾਰਡ ‘ਚ ਦਰਾਣੀਆਂ-ਜਠਾਣੀਆਂ ਦੇ ਦੋ ਪਰਿਵਾਰ ਆਪਸ ‘ਚ ਹੀ ਭਿੜੇ

ਕੁਰਸੀ ਦੀ ਜੰਗ ਵਿੱਚ ਖ਼ੂਨ ਦੇ ਰਿਸ਼ਤੇ ਵੀ ਬੇਗਾਨੇ ਹੋ ਜਾਂਦੇ ਹਨ। ਸਿਆਸਤ ਇੱਕ ਅਜਿਹਾ ਦੰਗਲ ਹੈ ਜਿੱਥੇ ਪਿੱਠ ਵਿੱਚ ਛੁਰਾ ਮਾਰਨ ਵਾਲਾ ਕੋਈ ਗ਼ੈਰ ਨਹੀਂ, ਸਗੋਂ ਆਪਣਾ ਹੀ ਹੁੰਦਾ ਹੈ। ਅੱਜ-ਕੱਲ੍ਹ ਦੀ ਰਾਜਨੀਤੀ ਇੱਕ ਅਜਿਹਾ ਯੁੱਧ ਬਣ ਗਈ ਹੈ ਜਿਸ ਵਿੱਚ ਸਿਆਸੀ ਦੁਸ਼ਮਣਾਂ ਦੇ ਸਾਹਮਣੇ ਆਉਣ ਤੋਂ ਪਹਿਲਾਂ ਆਪਣੇ ਹੀ ਰਾਹ ਦਾ ਰੋੜਾ ਬਣ ਕੇ ਖੜ੍ਹੇ ਹੁੰਦੇ ਹਨ।

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਵਾਨਗੀ

ਹਲਵਾਰਾ ਏਅਰਪੋਰਟ ਤੋਂ ਉਡਾਣਾਂ ਦੀ ਸ਼਼ੁਰੂਆਤ ਪੰਜਾਬ ਲਈ ਆਰਥਿਕ ਵਿਕਾਸ, ਕੁਨੈਕਟੀਵਿਟੀ ਅਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼਼ੁਰੂਆਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੇ ਦ੍ਰਿੜ੍ਹ ਯਤਨਾਂ ਅਤੇ ਵਿੱਤੀ ਵਚਨਬੱਧਤਾ ਸਦਕਾ ਮੁਕੰਮਲ ਹੋਇਆ ਇਹ ਲੰਬੇ ਸਮੇਂ ਤੋਂ ਲਟਕ ਰਿਹਾ ਪ੍ਰੋਜੈਕਟ ਪੂਰੇ ਖੇਤਰ ਵਿੱਚ ਵਪਾਰ, ਉਦਯੋਗ, ਨਿਵੇਸ਼ ਅਤੇ ਰੋਜ਼ਗਾਰ ਨੂੰ ਹੁਲਾਰਾ ਦੇਵੇਗਾ।

ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਦਾ ਵੱਡਾ ਫੈਸਲਾ: ਥਾਣਿਆਂ ’ਚ ਖੜ੍ਹੇ ਪੁਰਾਣੇ ਵਾਹਨਾਂ ਦੀ ਨਿਪਟਾਰਾ ਪ੍ਰਕਿਰਿਆ ਹੋਵੇਗੀ ਤੇਜ਼

ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਵਾਹਨਾਂ ਦੀ ਡਿਸਪੋਜ਼ਲ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਲਈ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਹ ਮੀਟਿੰਗ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਜ਼ਿਲ੍ਹੇ ਦੇ ਸਮੂਹ ਐੱਸ.ਪੀਜ਼, ਸਬ ਡਵੀਜ਼ਨ ਡੀ.ਐੱਸ.ਪੀਜ਼, ਵਹੀਕਲ ਡਿਸਪੋਜ਼ਲ ਕਮੇਟੀ ਦੇ ਮੈਂਬਰਾਂ, ਮੁੱਖ ਅਫਸਰਾਂ ਅਤੇ ਮੁੱਖ ਮੁਨਸ਼ੀਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਲੰਬੇ ਸਮੇਂ ਤੋਂ ਥਾਣਿਆਂ ਅਤੇ ਪੁਲਿਸ ਲਾਈਨਾਂ ਵਿੱਚ ਖੜ੍ਹੇ ਵਾਹਨਾਂ ਦੀ ਡਿਸਪੋਜ਼ਲ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਇਸ ਸਬੰਧੀ

ਕਿਸਾਨੀ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਵੱਡਾ ਐਕਸ਼ਨ ਪਲਾਨ ਤਿਆਰ; ਬੀਕੇਯੂ ਕਾਦੀਆਂ ਵੱਲੋਂ ਤਿੱਖੇ ਰੋਸ ਪ੍ਰਦਰਸ਼ਨਾਂ ਦਾ ਸੱਦਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਮਹਿਲ ਕਲਾਂ ਇਕਾਈ ਦੀ ਬਲਾਕ ਪੱਧਰੀ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਪਾਤਸ਼ਾਹੀ ਮਹਿਲ ਕਲਾਂ ਵਿਖੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਜੁੜੇ ਗੰਭੀਰ

ਪਿੰਡ ਗਹਿਲ ਦੀ ਪੰਚਾਇਤ ਵੱਲੋਂ ਸਰਕਾਰੀ ਹਾਈ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

   ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਆਉਂਦੇ ਸਰਕਾਰੀ ਹਾਈ ਸਕੂਲ ਪਿੰਡ ਗਹਿਲ ਵਿਖੇ ਅੱਠਵੀਂ ਅਤੇ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਸਮਾਜ ਸੇਵੀ ਸਰਪੰਚ ਬਲਵੀਰ ਸਿੰਘ ਮਾਨ ਦੀ ਅਗਵਾਈ ਹੇਠ

ਬਰਨਾਲਾ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ 26 ਮਈ ਨੂੰ ਮਹਿਲ ਕਲਾਂ ’ਚ; ਨੌਜਵਾਨਾਂ ਲਈ ਸੁਨਹਿਰੀ ਮੌਕਾ

 ਜ਼ਿਲ੍ਹੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਬਰਨਾਲਾ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ (2026–27) 26 ਮਈ ਨੂੰ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਕਰਵਾਈ ਜਾ ਰਹੀ ਹੈ। ਇਹ ਚੈਂਪੀਅਨਸ਼ਿਪ ਐਮੇਚਿਊਰ ਕਰਾਟੇ ਐਸੋਸੀਏਸ਼ਨ ਬਰਨਾਲਾ ਵੱਲੋਂ ਆਯੋਜਿਤ ਕੀਤੀ ਜਾ ਰਹੀ ਹੈ

error: Content is protected !!