ਵਾਤਾਵਰਨ ਦੀ ਸੰਭਾਲ ਵੱਲ ਵੱਡਾ ਕਦਮ ਵਧਾਉਂਦਿਆਂ, ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਭਰ ਵਿੱਚ 6.50 ਲੱਖ ਬੂਟੇ ਲਗਾਉਣ ਦਾ ਸ਼ਲਾਘਾਯੋਗ ਫੈਸਲਾ ਲਿਆ ਗਿਆ ਹੈ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ