ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਟ੍ਰਾਈਡੈਂਟ ਲਿਮਿਟੇਡ ਨੇ ਟੈਕਸਪ੍ਰੋਸਿਲ ਐਕਸਪੋਰਟ ਐਵਾਰਡਜ਼ ਵਿੱਚ ਗੋਲਡ ਟ੍ਰੋਫੀ ਜਿੱਤ ਕੇ ਵਧਾਇਆ ਦੇਸ਼ ਦਾ ਮਾਣ

  ਟੈਕਸਟਾਈਲ ਨਿਰਮਾਣ ਦੇ ਖੇਤਰ ਵਿੱਚ ਦੇਸ਼ ਦੀ ਪ੍ਰਮੁੱਖ ਅਤੇ ਵੱਡੀ ਉਦਯੋਗਿਕ ਇਕਾਈ ਟ੍ਰਾਈਡੈਂਟ ਲਿਮਿਟੇਡ ਨੇ ਇੱਕ ਵਾਰ ਫਿਰ ਅੰਤਰਰਾਸ਼ਟਰੀ ਪੱਧਰ ‘ਤੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਦੇਸ਼ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਬਰਨਾਲਾ ਨਿਗਮ ਤੇ ਕੌਂਸਲ ਚੋਣਾਂ: ਵੋਟਾਂ ਦੀ ਗਿਣਤੀ ਲਈ ਪ੍ਰਬੰਧ ਮੁਕੰਮਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਨੂੰ ਦਿੱਤਾ ਅੰਤਿਮ ਰੂਪ

ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਦੀ ਅਗਵਾਈ ਹੇਠ ਭਲਕੇ 29 ਮਈ ਨੂੰ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲ ਭਦੌੜ, ਤਪਾ ਤੇ ਧਨੌਲਾ ਲਈ ਪਈਆਂ ਵੋਟਾਂ ਦੀ ਗਿਣਤੀ ਵੱਖ-ਵੱਖ ਨਿਰਧਾਰਿਤ ਕੇਂਦਰਾਂ ਉੱਪਰ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਖੇਤੀਬਾੜੀ ਵਿਭਾਗ ਨੇ ਪਿੰਡ ਠੀਕਰੀਵਾਲ ਵਿੱਚ ਝੋਨੇ ਦੀ ਸਿੱਧੀ ਬਿਜਾਈ ਡੀ.ਐੱਸ.ਐਰ ਦੀ ਕਰਵਾਈ ਸ਼ੁਰੂਆਤ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਰਨਾਲਾ ਵੱਲੋਂ ਜ਼ਿਲ੍ਹੇ ਅੰਦਰ ਪਾਣੀ ਦੀ ਬਚਤ ਅਤੇ ਖੇਤੀ ਖਰਚੇ ਘਟਾਉਣ ਦੇ ਮਕਸਦ ਨਾਲ ਝੋਨੇ ਦੀ ਸਿੱਧੀ ਬਿਜਾਈ  ਤਕਨੀਕ) ਨੂੰ ਉਤਸ਼ਾਹਿਤ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ

ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਬਰਨਾਲਾ ਦੇ ਸੇਵਾ ਕੇਂਦਰ ਠੱਪ, ਲੋਕ ਹੋਏ ਖੱਜਲ-ਖੁਆਰ

ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਬਰਨਾਲਾ ਦੇ ਸੇਵਾ ਕੇਂਦਰ ਠੱਪ, ਲੋਕ ਹੋਏ ਖੱਜਲ-ਖੁਆਰ

ਸੇਵਾ ਕੇਂਦਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਬਰਨਾਲਾ ਨੇ ਮੰਗਾਂ ਸਬੰਧੀ ਕੰਮਕਾਜ ਬੰਦ ਕਰ ਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਡੀਸੀ ਨੂੰ ਮੰਗ ਪੱਤਰ ਵੀ ਸੌਂਪਿਆ। ਜਾਣਕਾਰੀ ਅਨੁਸਾਰ ਬਰਨਾਲਾ ਜ਼ਿਲ੍ਹੇ ਅੰਦਰ ਬਰਨਾਲਾ, ਤਪਾ, ਮਹਿਲ ਕਲਾਂ, ਭਦੌੜ, ਸ਼ਹਿਣਾ ਵਿਖੇ ਚੱਲ ਰਹੇ 14 ਦੇ ਕਰੀਬ ਸੇਵਾ ਕੇਂਦਰਾਂ ’ਚ ਬੁੱਧਵਾਰ ਨੂੰ ਕੰਮਕਾਜ ਪੂਰੀ ਤਰ੍ਹਾਂ ਨਾਲ ਠੱਪ ਰਿਹਾ। ਮੁ

ਜਨਗਣਨਾ 2027: ਸ਼ਾਨਦਾਰ ਸੇਵਾਵਾਂ ਲਈ ਡੀ.ਸੀ.ਵੱਲੋਂ ਚਾਰਜ ਅਫ਼ਸਰ, 82 ਗਿਣਤੀਕਾਰਾਂ ਤੇ 6 ਸੁਪਰਵਾਇਜ਼ਰਾਂ ਦਾ ਵਿਸ਼ੇਸ਼ ਸਨਮਾਨ

ਜਨਗਣਨਾ 2027: ਸ਼ਾਨਦਾਰ ਸੇਵਾਵਾਂ ਲਈ ਡੀ.ਸੀ.ਵੱਲੋਂ ਚਾਰਜ ਅਫ਼ਸਰ, 82 ਗਿਣਤੀਕਾਰਾਂ ਤੇ 6 ਸੁਪਰਵਾਇਜ਼ਰਾਂ ਦਾ ਵਿਸ਼ੇਸ਼ ਸਨਮਾਨ

ਡਿਪਟੀ ਕਮਿਸ਼ਨਰ ਸਹਿਤ ਪ੍ਰਮੁੱਖ ਜਨਗਣਨਾ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਜਨਗਣਨਾ 2027 ਦੇ ਪਹਿਲੇ ਦੌਰ ਦਾ ਕੰਮ ਪੂਰਾ ਕਰਨ ਵਿਚ ਮੋਹਰੀ ਰਹਿਣ ਵਾਲੇ ਚਾਰਜ ਅਫਸਰ, ਗਿਣਤੀਕਾਰਾਂ ਤੇ ਸੁਪਰਵਾਇਜ਼ਰਾਂ ਦਾ ਜ਼ਿਲ੍ਹਾ ਪੱਧਰੀ ਸਨਮਾਨ ਕੀਤਾ ਗਿਆ।

ਖੁੱਡੀ ਕਲਾਂ ਦੀ ਸੋਹਲ ਪੱਤੀ ਵਿਖੇ ਗ਼ਰੀਬ ਮਾਲੀ ਦੀ ਝੌਪੜੀ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਹਜ਼ਾਰਾਂ ਦੀ ਨਕਦੀ ਤੇ ਮੋਬਾਈਲ ਲੈ ਕੇ ਹੋਏ ਫ਼ਰਾਰ, ਵਾਰਦਾਤ ਕੰਪਨੀ ਦੇ ਕੈਮਰਿਆਂ ਵਿੱਚ ਕੈਦ

ਪਿੰਡ ਖੁੱਡੀ ਕਲਾਂ ਵਿਖੇ ਚੋਰੀ ਦੀ ਵਾਰਦਾਤ ਤੋਂ ਬਾਅਦ ਆਪਣੀ ਟੁੱਟੀ ਹੋਈ ਝੌਪੜੀ ਦੇ ਬਾਹਰ ਚੋਰਾਂ ਵੱਲੋਂ ਚੋਰੀ ਕੀਤੇ ਸਮਾਨ ਦੀ ਜਾਣਕਾਰੀ ਦਿੰਦਾ ਹੋਇਆ ਬੇਵੱਸ ਪੀੜਤ ਮਾਲੀ ਮੋਹਰ ਸਿੰਘ।

  ਪਿੰਡ ਖੁੱਡੀ ਕਲਾਂ ਦੀ ਸੋਹਲ ਪੱਤੀ ਵਿਖੇ ਬੀਤੀ ਰਾਤ ਦੋ ਅਣਪਛਾਤੇ ਚੋਰਾਂ ਵੱਲੋਂ ਇੱਕ ਗ਼ਰੀਬ ਮਾਲੀ ਦੀ ਝੌਪੜੀ ਵਿੱਚੋਂ ਨਕਦੀ ਅਤੇ ਮੋਬਾਈਲ ਫ਼ੋਨ ਚੋਰੀ ਕਰਕੇ ਫ਼ਰਾਰ ਹੋਣ ਦਾ ਬੇਹੱਦ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਪੂਰੇ ਇਲਾਕੇ ਦੇ ਲੋਕਾਂ ਵਿੱਚ ਗਹਿਰੀ ਚਿੰਤਾ ਅਤੇ ਡਰ ਦਾ ਮਾਹੌਲ ਬਣ ਗਿਆ ਹੈ।

ਜੀ. ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਨੇ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ ਜਿੱਤ ਕੇ ਰਚਿਆ ਇਤਿਹਾਸ, ਬਰਨਾਲਾ ਜ਼ਿਲ੍ਹੇ ਦੇ 15 ਸਕੂਲਾਂ ਨੂੰ ਪਛਾੜ ਕੇ ਚੈਂਪੀਅਨ ਟਰਾਫੀ ’ਤੇ ਕੀਤਾ ਕਬਜ਼ਾ

ਮੈਨੇਜਿੰਗ ਡਾਇਰੈਕਟਰ ਸ਼੍ਰੀ ਸੁਸ਼ੀਲ ਗੋਇਲ ਦੀ ਯੋਗ ਅਗਵਾਈ ਹੇਠ ਜੀ. ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਬਰਨਾਲਾ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ ਦੋ ਹਜ਼ਾਰ ਛੱਬੀ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ, ਜਿਸ ਵਿੱਚ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ

ਲੁਧਿਆਣਾ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ: ਧੀ ਦੀ ਗੁੰਮਸ਼ੁਦਗੀ ਦੀ ਰਿਪੋਰਟ ‘ਤੇ ਕਾਰਵਾਈ ਬਦਲੇ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੁਲਿਸ ਥਾਣਾ ਡਿਵੀਜ਼ਨ ਨੰਬਰ ਅੱਠ, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ ਚੌਦਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

error: Content is protected !!