ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਵਿਜੀਲੈਂਸ ਵੱਲੋਂ ਨਿਰਧਾਰਿਤ ਫੀਸ ਤੋਂ ਵੱਧ ਪੈਸੇ ਵਸੂਲਣ ਅਤੇ ਜਾਅਲਸਾਜ਼ੀ ਦੇ ਦੋਸ਼ ਹੇਠ ਵਸੀਕਾ ਨਵੀਸ ਗ੍ਰਿਫ਼ਤਾਰ

 ਪੰਜਾਬ ਵਿਜੀਲੈਂਸ ਬਿਊਰੋ ਬਰਨਾਲਾ ਦੀ ਟੀਮ ਵੱਲੋਂ ਸਬ ਤਹਿਸੀਲ ਧਨੌਲਾ ਵਿਖੇ ਕੰਮ ਕਰਦੇ ਇੱਕ ਵਸੀਕਾ ਨਵੀਸ ਨੂੰ ਜ਼ਮੀਨ ਦੀ ਰਜਿਸਟਰੀ ਲਿਖਣ ਬਦਲੇ ਸਰਕਾਰ ਵੱਲੋਂ ਤੈਅ ਕੀਤੀ ਗਈ ਲਿਖਾਈ ਫੀਸ ਤੋਂ ਇਲਾਵਾ ਵਾਧੂ ਨਜਾਇਜ਼ ਪੈਸੇ ਵਸੂਲਣ ਅਤੇ ਵੱਡੀ ਧੋਖਾਧੜੀ ਕਰਨ ਦੇ ਦੋਸ਼ ਹੇਠ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਡਾ. ਸਤਵੰਤ ਸਿੰਘ ਔਜਲਾ ਨੇ ਭਦੌੜ ਹਸਪਤਾਲ ਵਿਖੇ ਬਤੌਰ ਐਸ.ਐਮ.ਓ. ਸੰਭਾਲਿਆ ਅਹੁਦਾ, ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ

ਭਦੌੜ ਦੇ ਸਰਕਾਰੀ ਹਸਪਤਾਲ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਸਥਾਨਕ ਲੋਕਾਂ ਨੂੰ ਉੱਚ ਪੱਧਰੀ ਡਾਕਟਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਡਾ. ਸਤਵੰਤ ਸਿੰਘ ਔਜਲਾ ਨੇ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ

ਕਬੱਡੀ ਖਿਡਾਰੀ ਪ੍ਰਗਟ ਸਿੰਘ ਬੱਗੜ ਦੀ ਲਾਸ਼ ਰਜਵਾਹੇ ਵਿੱਚੋਂ ਬਰਾਮਦ, ਇਲਾਕੇ ਵਿੱਚ ਫੈਲੀ ਸਨਸਨੀ ਅਤੇ ਪਿੰਡ ਹਰੀਗੜ੍ਹ ਵਿੱਚ ਛਾਇਆ ਮਾਤਮ

ਜ਼ਿਲ੍ਹਾ ਬਰਨਾਲਾ ਦੇ ਨਜ਼ਦੀਕੀ ਪਿੰਡ ਹਰੀਗੜ੍ਹ ਦੇ ਰਹਿਣ ਵਾਲੇ ਪ੍ਰਸਿੱਧ ਕਬੱਡੀ ਖਿਡਾਰੀ ਪ੍ਰਗਟ ਸਿੰਘ ਬੱਗੜ ਦੀ ਭੇਦਭਰੇ ਹਾਲਾਤ ਵਿੱਚ ਮੌਤ ਹੋਣ ਦੀ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ,

ਸੇਵਾ ਕੇਂਦਰ ਮੁਲਾਜ਼ਮਾਂ ਦੀ ਸੂਬਾ ਵਿਆਪੀ ਹੜਤਾਲ ਸੱਤਵੇਂ ਦਿਨ ਵੀ ਜਾਰੀ, ਕੰਪਨੀ ਸਿਸਟਮ ਖ਼ਤਮ ਹੋਣ ਤੱਕ ਸੰਘਰਸ਼ ਨਿਰੰਤਰ ਰੱਖਣ ਦਾ ਐਲਾਨ

 ਪੰਜਾਬ ਭਰ ਦੇ ਸੇਵਾ ਕੇਂਦਰਾਂ ਵਿੱਚ ਕੰਮ ਕਰਦੇ ਹਜ਼ਾਰਾਂ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿੱਢਿਆ ਗਿਆ ਤਿੱਖਾ ਸੰਘਰਸ਼ ਅੱਜ ਸੱਤਵੇਂ ਦਿਨ ਵੀ ਲਗਾਤਾਰ ਜਾਰੀ ਰਿਹਾ, ਜਿਸ ਕਾਰਨ ਪੂਰੇ ਪੰਜਾਬ ਸਮੇਤ ਜ਼ਿਲ੍ਹਾ ਬਰਨਾਲਾ ਦੇ ਸਮੁੱਚੇ ਸੇਵਾ ਕੇਂਦਰਾਂ ਵਿੱਚ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ। ਇ

ਧੌਲਾ ਤੋਂ ਧੂਰਕੋਟ ਰਸਤੇ ’ਤੇ ਸੈਂਕੜੇ ਹਰੇ-ਭਰੇ ਰੁੱਖਾਂ ਦੀ ਨਜਾਇਜ਼ ਕਟਾਈ, ਵਾਤਾਵਰਨ ਪ੍ਰੇਮੀਆਂ ਵੱਲੋਂ ਅਦਾਲਤ ਜਾਣ ਦੀ ਚੇਤਾਵਨੀ

ਜ਼ਿਲ੍ਹਾ ਬਰਨਾਲਾ ਦੇ ਪਿੰਡ ਰੂੜੇਕੇ ਕਲਾਂ ਖੇਤਰ ਵਿੱਚ ਪਿਛਲੇ ਕੁਝ ਸਮੇਂ ਤੋਂ ਉੱਚ ਅਦਾਲਤ ਦੇ ਹੁਕਮਾਂ ਦੀਆਂ ਧੱਜੀਆਂ ਉਡਾ ਕੇ ਅਤੇ ਪੰਜਾਬ ਸਰਕਾਰ ਦੀ ਜ਼ਮੀਨ ਨੀਤੀ ਸਮੇਤ ਵਾਤਾਵਰਨ ਰੱਖਿਆ ਕਾਨੂੰਨ ਦੀ ਉਲੰਘਣਾ ਕਰਕੇ ਹਰੇ-ਭਰੇ ਰੁੱਖਾਂ ਦੀ ਅੰਨ੍ਹੇਵਾਹ ਅਤੇ ਨਜਾਇਜ਼ ਕਟਾਈ ਕੀਤੀ ਜਾ ਰਹੀ ਹੈ

ਸ਼ਹੀਦੀ ਘੱਲੂਘਾਰੇ ਦੀ ਯਾਦ ਵਿੱਚ ਕਰਵਾਏ ਗਏ ਸ਼ਾਨਦਾਰ ਕਵੀਸ਼ਰੀ ਮੁਕਾਬਲੇ

  ਭਾਈ ਘਨੱਈਆ ਜੀ ਯੁਵਕ ਸੇਵਾਵਾਂ ਕਲੱਬ ਪੰਡੋਰੀ ਵੱਲੋਂ ਸਤਿਕਾਰਯੋਗ ਸੁਪਿੰਦਰ ਸਿੰਘ ਬੋਪਾਰਾਏ ਜੀ ਦੇ ਸਹਿਯੋਗ ਨਾਲ ਕਵੀਸ਼ਰੀ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਪਿੰਡ ਦੇ ਬੱਚਿਆਂ ਤੋਂ ਇਲਾਵਾ ਬਾਹਰਲੇ ਪਿੰਡਾਂ ਦੇ ਢਾਡੀ ਜੱਥਿਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।ਉਮਰ ਵਰਗ ਦੇ ਹਿਸਾਬ ਨਾਲ ਦੋ ਗਰੁੱਪ ਬਣਾਏ ਗਏ ਜਿਸ ਵਿੱਚ 13 ਸਾਲ ਤੱਕ ਅਤੇ 19 ਸਾਲ ਤੱਕ ਦੇ ਬੱਚਿਆਂ ਨੂੰ ਚੁਣਿਆ ਗਿਆ

ਬਰਨਾਲਾ ’ਚ ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਦਾ 7ਵਾਂ ਦਿਨ: ਸਰਕਾਰ ਦੀ ਲੰਮੀ ਚੁੱਪ ਨੇ ਜਨਤਾ ਤੇ ਮੁਲਾਜ਼ਮਾਂ ਨੂੰ ਕੀਤਾ ਬੇਹਾਲ!

ਬਰਨਾਲਾ ’ਚ ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਦਾ 7ਵਾਂ ਦਿਨ: ਸਰਕਾਰ ਦੀ ਲੰਮੀ ਚੁੱਪ ਨੇ ਜਨਤਾ ਤੇ ਮੁਲਾਜ਼ਮਾਂ ਨੂੰ ਕੀਤਾ ਬੇਹਾਲ!

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਇਕੋ ਛੱਤ ਹੇਠ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਬਣਾਏ ਗਏ ਸੇਵਾ ਕੇਂਦਰਾਂ ਦੇ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਛੇ ਦਿਨਾਂ ਤੋਂ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਹਨ।

error: Content is protected !!