ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ ਦਿਹਾਤੀ ਤਹਿਤ ਕੂੜਾ ਪ੍ਰਬੰਧਨ ਨੂੰ ਲੈ ਕੇ ਇੱਕ ਅਹਿਮ ਜ਼ਿਲ੍ਹਾ ਪੱਧਰੀ ਮੀਟਿੰਗ ਬੁਲਾਈ ਗਈ, ਜਿਸ ਦਾ ਮੁੱਖ ਮਕਸਦ ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਕਰਨਾ