-
-
-
-
-
-
-
-
-
-
ਖੰਨਾ ਪੁਲਿਸ ਦੀ ਵੱਡੀ ਸਫ਼ਲਤਾ: ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ 24 ਘੰਟਿਆਂ ਵਿੱਚ ਚਾਰ ਗੁੰਮਸ਼ੁਦਾ ਲੜਕੀਆਂ ਸੁਰੱਖਿਅਤ ਬਰਾਮਦ
ਪੁਲਿਸ ਜਿਲ੍ਹਾ ਖੰਨਾ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਡਾ. ਦਰਪਣ ਆਹਲੂਵਾਲੀਆ (ਆਈ.ਪੀ.ਐਸ) ਦੀ ਯੋਗ ਅਗਵਾਈ ਅਤੇ ਖੰਨਾ ਪੁਲਿਸ ਦੀ ਮੁਸਤੈਦੀ ਸਦਕਾ ਚਾਰ ਗੁੰਮਸ਼ੁਦਾ ਲੜਕੀਆਂ ਨੂੰ 24 ਘੰਟਿਆਂ ਦੇ ਅੰਦਰ ਸੁਰੱਖਿਅਤ ਬਰਾਮਦ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਪਾਇਲ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਮਲੌਦ ਪੁਲਿਸ ਦੀ ਤੁਰੰਤ ਕਾਰਵਾਈ, ਤਕਨੀਕੀ ਜਾਂਚ



