ਬਰਨਾਲਾ ਸ਼ਹਿਰ ਦੀ ਸੰਘਣੀ ਅਬਾਦੀ ਵਾਲੇ ਇਲਾਕੇ ਸਾਧੂ ਸੂਦ ਨਗਰ ਦੀ ਗਲੀ ਨੰਬਰ ਤਿੰਨ ਵਿੱਚ ਅਣਪਛਾਤੇ ਚੋਰਾਂ ਵੱਲੋਂ ਇੱਕ ਮਜ਼ਦੂਰ ਦੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣੇ, ਮੋਬਾਇਲ ਅਤੇ ਨਕਦੀ ਚੋਰੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਗੁਰਤੇਜ ਸਿੰਘ ਗੋਗੀ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ