ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਰਹੀ ਸਫ਼ਲ, ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਹੜਤਾਲ ਕੀਤੀ ਖ਼ਤਮ
ਪੰਜਾਬ ਦੇ ਸੇਵਾ ਕੇਂਦਰਾਂ (ਸੁਵਿਧਾ ਕੇਂਦਰ) ਦੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਆਖਰਕਾਰ ਖ਼ਤਮ ਹੋ ਗਈ ਹੈ। ਇਹ ਫੈਸਲਾ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਹੋਈ ਇੱਕ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਲਿਆ ਗਿਆ। ਇਸ ਅਹਿਮ ਬੈਠਕ ਦੌਰਾਨ ਮੁਲਾਜ਼ਮਾਂ ਦੀਆਂ ਚਿਰੋਕਣੀ ਮੰਗਾਂ ‘ਤੇ ਬਹੁਤ ਹੀ ਸਕਾਰਾਤਮਕ ਅਤੇ



