ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਪਾਕਿਸਤਾਨੀ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼, ਸਵਾਰ ਸਾਰੇ ਸੈਨਿਕਾਂ ਦੀ ਦਰਦਨਾਕ ਮੌਤ

ਹਾਦਸੇ ਦਾ ਸ਼ਿਕਾਰ ਹੋਏ ਰੂਸੀ ਮੂਲ ਦੇ ਐਮਆਈ-ਸਤਾਰਾਂ ਹੈਲੀਕਾਪਟਰ ਦੀ ਇੱਕ ਫਾਈਲ ਤਸਵੀਰ।

       ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੀ ਰਾਜਧਾਨੀ ਮੁਜ਼ੱਫਰਾਬਾਦ ਦੇ ਨੇੜੇ ਬੁੱਧਵਾਰ ਨੂੰ ਪਾਕਿਸਤਾਨੀ ਫ਼ੌਜ ਦਾ ਇੱਕ ਐਮਆਈ-ਸਤਾਰਾਂ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਸਵਾਰ ਸਾਰੇ ਫ਼ੌਜੀ ਜਵਾਨਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਵੇ

ਮਾਨ ਕੈਬਨਿਟ ਦੇ ਵੱਡੇ ਫੈਸਲੇ: ਨੈੱਟ ਪ੍ਰੀਖਿਆਰਥੀਆਂ ਲਈ ਮੁਫ਼ਤ ਬੱਸ ਸਫ਼ਰ ਅਤੇ ਨਵੀਆਂ ਸਰਕਾਰੀ ਭਰਤੀਆਂ ਨੂੰ ਹਰੀ ਝੰਡੀ

ਕੈਬਨਿਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ।

ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਹਿੱਤ ਵਿੱਚ ਕਈ ਅਹਿਮ ਅਤੇ ਇਤਿਹਾਸਕ ਫੈਸਲੇ ਲਏ ਗਏ ਹਨ। ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਏ ਗਏ ਇਨ੍ਹਾਂ ਫੈਸਲਿਆਂ ਦੀ ਜਾਣਕਾਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਂਝੀ ਕਰਦਿਆਂ ਦੱਸਿਆ ਕਿ ਦੇਸ਼ ਭਰ ਵਿੱਚ ਨੈੱਟ ਪ੍ਰੀਖਿਆ ਦੇ ਪੇਪਰ ਲੀ

ਇਤਿਹਾਸ ਦੇ ਪੰਨਿਆਂ ‘ਚ ਦਰਜ ਹੋਵੇਗਾ ਨਾਂ: ਹਸਨਪ੍ਰੀਤ ਭਾਰਦਵਾਜ ਹੋਣਗੇ ਬਰਨਾਲਾ ਨਗਰ ਨਿਗਮ ਦੇ ਪਲੇਠੇ ਮੇਅਰ

: ਨਗਰ ਨਿਗਮ ਬਰਨਾਲਾ ਦੇ ਪਹਿਲੇ ਮੇਅਰ ਬਣਨ ਜਾ ਰਹੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਹਸਨਪ੍ਰੀਤ ਭਾਰਦਵਾਜ ਦੀ

ਨਵੀਂ ਹੋਂਦ ਵਿੱਚ ਆਈ ਨਗਰ ਨਿਗਮ ਬਰਨਾਲਾ ਦੇ ਪਹਿਲੇ ਮੇਅਰ ਵਜੋਂ ਨੌਜਵਾਨ ਆਮ ਆਦਮੀ ਪਾਰਟੀ ਦੇ ਆਗੂ ਹਸਨਪ੍ਰੀਤ ਭਾਰਦਵਾਜ ਦਾ ਨਾਂ ਪੂਰੀ ਤਰ੍ਹਾਂ ਤੈਅ ਹੋ ਗਿਆ ਹੈ। ਹਾਲ ਹੀ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਦਰਜ ਕਰਦਿਆਂ ਕੁੱਲ ਪੰਜਾਹ ਸੀਟਾਂ ਵਿੱਚੋਂ ਛੱਤੀ ਸੀਟਾਂ ‘ਤੇ ਸ਼ਾਨਦਾਰ ਬਹੁਮਤ ਹਾਸਲ ਕੀਤਾ ਸੀ।

ਆਈਓਐੱਲ ਕੈਮੀਕਲ ਫੈਕਟਰੀ ‘ਚ ਜ਼ਬਰਦਸਤ ਧਮਾਕਾ, ਮਜ਼ਦੂਰਾਂ ਦੀ ਸੂਝ-ਬੂਝ ਅਤੇ ਪ੍ਰਸ਼ਾਸਨਿਕ ਮੁਸ਼ਤੈਦੀ ਨੇ ਟਾਲਿਆ ਵੱਡਾ ਹਾਦਸਾ

ਬਰਨਾਲਾ ਦੀ ਕੈਮੀਕਲ ਫੈਕਟਰੀ ਵਿੱਚ ਹੋਏ ਧਮਾਕੇ ਤੋਂ ਬਾਅਦ ਰਾਤ ਸਮੇਂ ਮੌਕੇ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਪੁਲਿਸ ਮੁਖੀ ਮੁਹੰਮਦ ਸਰਫਰਾਜ਼ ਆਲਮ ਅਤੇ ਹੋਰ ਅਧਿਕਾਰੀ।

    ਬਰਨਾਲਾ ਦੇ ਪਿੰਡ ਫਤਿਹਗੜ੍ਹ ਛੰਨਾ ਵਿਖੇ ਸਥਿਤ ਆਈਓਐੱਲ ਕੈਮੀਕਲ ਫੈਕਟਰੀ ਵਿੱਚ ਬੀਤੀ ਰਾਤ ਇੱਕ ਭਿਆਨਕ ਧਮਾਕਾ ਹੋਣ ਕਾਰਨ ਹਾਹਾਕਾਰ ਮਚ ਗਈ, ਪਰ ਖੁਸ਼ਕਿਸਮਤੀ ਨਾਲ ਇੱਕ ਬਹੁਤ ਵੱਡਾ ਹਾਦਸਾ ਹੋਣੋਂ ਬਚ ਗਿਆ।

MP ਮੀਤ ਹੇਅਰ ਨੇ ਨਿਭਾਈ ਯਾਰੀ, ਬਰਨਾਲਾ ਨਗਰ ਨਿਗਮ ਦੇ ਪਹਿਲੇ ਮੇਅਰ ਵਜੋਂ ਹਸਨ ਭਾਰਦਵਾਜ ਦੇ ਨਾਂਅ ’ਤੇ ਲਗਾਈ ਮੋਹਰ

 ਬਰਨਾਲਾ ਦੇ ਪਹਿਲੇ ਮੇਅਰ ਦੀ ਦੌੜ ਵਿੱਚ ਨਾਮਜ਼ਦ ਹੋਣ ਤੋਂ ਬਾਅਦ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨਾਲ ਖੁਸ਼ਗਵਾਰ ਮਾਹੌਲ ਵਿੱਚ ਵਿਚਾਰ-ਵਟਾਂਦਰਾ ਕਰਦੇ ਹੋਏ ਹਸ਼ਨਦੀਪ ਭਾਰਦਵਾਜ।  

  ਬਰਨਾਲਾ ਸਿਆਸਤ ਦੇ ਗਲਿਆਰਿਆਂ ਵਿੱਚੋਂ ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਨਗਰ ਨਿਗਮ ਦੇ ਇਤਿਹਾਸ ਵਿੱਚ ਪਹਿਲੀ ਵਾਰ ਬਣਨ ਜਾ ਰਹੇ ਮੇਅਰ ਦੇ ਵੱਕਾਰੀ ਅਹੁਦੇ ਲਈ ਹਸ਼ਨਦੀਪ ਭਾਰਦਵਾਜ ਦੇ ਨਾਂਅ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਫੈਸਲੇ ਨਾਲ ਹਲਕੇ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਪੁਰਾਣੇ ਅਤੇ ਵਫ਼ਾਦਾਰ ਸਾਥੀ ਨਾਲ ਦੋਸਤੀ ਦਾ

ਸੋਸ਼ਲ ਮੀਡੀਆ ’ਤੇ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰਨ ਬਦਲੇ ਸਕੂਲ ਵਿੱਚੋਂ ਕੱਢੀ ਅਧਿਆਪਕਾ ਹੁਣ ਚੋਣ ਜਿੱਤ ਕੇ ਬਣੀ ਸਾਰੇ ਸਕੂਲਾਂ ਦੀ ਮਾਲਕ

 ਚੋਣਾਂ ਵਿੱਚ ਇਤਿਹਾਸਕ ਜਿੱਤ ਹਾਸਲ ਕਰਨ ਤੋਂ ਬਾਅਦ ਸਮਰਥਕਾਂ ਦੇ ਭਾਰੀ ਇਕੱਠ ਵਿੱਚ ਲੋਕਾਂ ਦਾ ਧੰਨਵਾਦ ਕਰਦੇ ਹੋਏ ਸਾਬਕਾ ਅਧਿਆਪਕਾ।

 ਲੁਧਿਆਣਾ ਦੇ ਇੱਕ ਨਿੱਜੀ ਸਕੂਲ ਵਿੱਚੋਂ ਕੱਢੀ ਗਈ ਇੱਕ ਮਹਿਲਾ ਅਧਿਆਪਕਾ ਨੇ ਸਿਆਸਤ ਦੇ ਮੈਦਾਨ ਵਿੱਚ ਅਜਿਹਾ ਇਤਿਹਾਸ ਰਚ ਦਿੱਤਾ ਹੈ ਜਿਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਕੁਝ ਸਮਾਂ ਪਹਿਲਾਂ ਇਸ ਮਹਿਲਾ ਅਧਿਆਪਕਾ ਵੱਲੋਂ ਸੋਸ਼ਲ ਮੀਡੀਆ ’ਤੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਪੋਸਟਾਂ ਪਾਉਣ ਅਤੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਕਰਕੇ ਸਕੂਲ

ਸਟੇਡੀਅਮ ਨੇੜਲੇ ਸ਼ਮਸ਼ਾਨ ਘਾਟ ਵਿੱਚ ਬੈਠ ਕੇ ਨਸ਼ਾ ਵੇਚਣ ਦੀ ਫਿਰਾਕ ਵਿੱਚ ਖੜ੍ਹੇ ਚਾਰ ਨੌਜਵਾਨ ਪੁਲਿਸ ਵੱਲੋਂ ਕਾਬੂ, ਉੱਨੀ ਗਰਾਮ ਚਿੱਟਾ ਨਸ਼ੀਲਾ ਪਦਾਰਥ ਬਰਾਮਦ

ਸ਼ਮਸ਼ਾਨ ਘਾਟ ਵਿੱਚੋਂ ਉੱਨੀ ਗਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤੇ ਗਏ ਚਾਰ ਨੌਜਵਾਨਾਂ ਬਾਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਕਮਲਜੀਤ ਸਿੰਘ ਅਤੇ ਪੁਲਿਸ ਪਾਰਟੀ।

 ਸਥਾਨਕ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅੰਸਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਮੁਸਤੈਦੀ ਦਿਖਾਉਂਦੇ ਹੋਏ ਚਾਰ ਵਿਅਕਤੀਆਂ ਨੂੰ ਉੱਨੀ ਗਰਾਮ ਚਿੱਟੇ ਰੰਗ ਦੇ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।

ਵਾਅਦਾਖ਼ਿਲਾਫ਼ੀ ਤੋਂ ਦੁਖੀ ਠੇਕਾ ਮੁਲਾਜ਼ਮਾਂ ਵੱਲੋਂ ਸਰਕਾਰ ਵਿਰੁੱਧ ਮੋਰਚਾ, ਪਰਿਵਾਰਾਂ ਅਤੇ ਬੱਚਿਆਂ ਸਮੇਤ ਥਰਮਲ ਪਲਾਂਟ ਦੇ ਮੁੱਖ ਗੇਟ ਅੱਗੇ ਲਗਾਇਆ ਪੱਕਾ ਧਰਨਾ

ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਮੁੱਖ ਗੇਟ ਅੱਗੇ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਿਰੁੱਧ ਆਪਣੇ ਛੋਟੇ ਬੱਚਿਆਂ ਅਤੇ ਪਰਿਵਾਰਾਂ ਸਮੇਤ ਪੱਕਾ ਮੋਰਚਾ ਲਗਾ ਕੇ ਬੈਠੇ ਆਊਟਸੋਰਸਡ ਠੇਕਾ ਮੁਲਾਜ਼ਮ।

  ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ‘ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਪਲਾਂਟ ਦੇ ਮੁੱਖ ਗੇਟ ਅੱਗੇ ਵਿਸ਼ਾਲ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਮੁਲਾਜ਼ਮਾਂ ਵੱਲੋਂ ਇਹ ਤਿੱਖਾ ਕਦਮ ਪਾਵਰ

ਪੰਜਾਬ ਦੇ ਗਿਆਰਾਂ ਸੌ ਤੇਰਾਂ ਸਰਕਾਰੀ ਸਕੂਲ ਬਿਨਾਂ ਪ੍ਰਿੰਸੀਪਲਾਂ ਤੋਂ ਚੱਲਣ ਕਾਰਨ ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ਦੀ ਨਿਕਲੀ ਫੂਕ, ਪਦਉੱਨਤੀ ਦੀ ਉਡੀਕ ਵਿੱਚ ਲੈਕਚਰਾਰ ਹੋ ਰਹੇ ਹਨ ਸੇਵਾਮੁਕਤ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਅਤੇ ਲੈਕਚਰਾਰਾਂ ਦੀਆਂ ਖਾਲੀ ਅਸਾਮੀਆਂ ਨੂੰ ਤਰੱਕੀਆਂ ਰਾਹੀਂ ਤੁਰੰਤ ਭਰਨ ਦੀ ਮੰਗ ਨੂੰ ਲੈ ਕੇ ਬੈਠਕ ਕਰਦੇ ਹੋਏ ਲੈਕਚਰਾਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ।

  ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਸੁਧਾਰਾਂ ਅਤੇ ਸਿੱਖਿਆ ਕ੍ਰਾਂਤੀ ਦੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਦੇ ਉਲਟ ਮੌਜੂਦਾ ਸਮੇਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਹਾਲਤ ਬੇਹੱਦ ਚਿੰਤਾਜਨਕ ਬਣੀ ਹੋਈ ਹੈ ਕਿਉਂਕਿ ਪੰਜਾਬ ਭਰ ਦੇ ਗਿਆਰਾਂ ਸੌ ਤੇਰਾਂ ਸੀਨੀਅਰ ਸੈਕੰਡਰੀ ਸਕੂਲ ਮੁਖੀਆਂ ਤੋਂ ਬਿਨਾਂ ਹੀ ਚੱਲ ਰਹੇ ਹਨ।

error: Content is protected !!