ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਵਿੱਚ ਸੂਬੇ ਦੇ ਲੋਕਾਂ, ਵਿਦਿਆਰਥੀਆਂ ਅਤੇ ਬੇਰੁਜ਼ਗਾਰ ਨੌਜਵਾਨਾਂ ਦੇ ਹਿੱਤ ਵਿੱਚ ਕਈ ਵੱਡੇ ਅਤੇ ਇਤਿਹਾਸਕ ਫੈਸਲੇ ਲਏ ਗਏ ਹਨ। ਸਰਕਾਰ ਨੇ 20, 21 ਅਤੇ 22 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਨੂੰ ਇੱਕ ਵੱਡਾ ਤੋਹਫ਼ਾ ਦਿੰਦਿਆਂ