ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਕਮਿਸ਼ਨ ਦੇ ਵਿਵਾਦ ਵਿੱਚ ਸਾਬਕਾ ਕੌਂਸਲਰ ਨੇ ਕੀਤੀ ਖ਼ੁਦਕੁਸ਼ੀ: ਮੌਤ ਤੋਂ ਪਹਿਲਾਂ ਲਿਖੇ ਪੱਤਰ ਵਿੱਚ ਧੂਰੀ ਦੇ ਕਾਲੋਨੀ ਕੱਟਣ ਵਾਲਿਆਂ ‘ਤੇ ਲਾਏ ਗੰਭੀਰ ਦੋਸ਼

ਬਰਨਾਲਾ ਦੇ ਰਾਮਗੜ੍ਹੀਆ ਰੋਡ ਦੇ ਰਹਿਣ ਵਾਲੇ ਸਾਬਕਾ ਕੌਂਸਲਰ ਨਛੱਤਰ ਸਿੰਘ ਉਰਫ਼ ਜੱਗਾ ਸਿੰਘ ਵੱਲੋਂ ਆਪਣੇ ਹੀ ਘਰ ਵਿੱਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਅਤਿ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ ਜਿਸ ਦੀ ਖ਼ਬਰ ਮਿਲਦਿਆਂ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਢਿੱਲਵਾਂ ਵਿਖੇ ਵਿਸ਼ੇਸ਼ ਕੈਂਪ ਆਯੋਜਿਤ: ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਭਰੇ ਫਾਰਮ

  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਆਰਥਿਕ ਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ ਅਹਿਮ ਸਕੀਮ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਪੂਰੇ ਰਾਜ ਵਿੱਚ ਭਾਰੀ

ਜੂਨ ਮਹੀਨਾ ਮਲੇਰੀਆ ਰੋਕਥਾਮ ਮਹੀਨੇ ਵਜੋਂ ਮਨਾਇਆ: ਬਿਮਾਰੀ ਨੂੰ ਹਰਾਉਣ ਲਈ ਜ਼ਿਲ੍ਹਾ ਨਿਵਾਸੀਆਂ ਦਾ ਸਹਿਯੋਗ ਬੇਹੱਦ ਜ਼ਰੂਰੀ

   ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਕ ਦੇ ਪੱਤਰ ਅਨੁਸਾਰ ਜੂਨ ਮਹੀਨੇ ਨੂੰ ਮਲੇਰੀਆ ਵਿਰੋਧੀ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਸਿਵਲ ਸਰਜਨ ਬਰਨਾਲਾ ਡਾਕਟਰ ਹਰੀਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਪਿੰਡਾਂ, ਸ਼ਹਿਰਾਂ ਅਤੇ ਪੱਛੜੀਆਂ

ਬੀਵੀਐਮ ਇੰਟਰਨੈਸ਼ਨਲ ਸਕੂਲ ਵਿਖੇ ‘ਬਾਲ ਡੈਸ਼ ਫਨ’: ਖੇਡ ਦੇ ਮੈਦਾਨ ਵਿੱਚ ਨੰਨ੍ਹੇ-ਮੁੰਨੇ ਬੱਚਿਆਂ ਨੇ ਬਿਖੇਰੇ ਖੁਸ਼ੀ ਅਤੇ ਉਤਸ਼ਾਹ ਦੇ ਰੰਗ

ਮੁਢਲੀ ਸਿੱਖਿਆ ਕੇਵਲ ਕਿਤਾਬੀ ਗਿਆਨ ਤੱਕ ਸੀਮਤ ਨਹੀਂ ਹੁੰਦੀ, ਬਲਕਿ ਬੱਚਿਆਂ ਦੇ ਸਰੀਰਕ, ਸਮਾਜਿਕ ਅਤੇ ਭਾਵਨਾਤਮਕ ਵਿਕਾਸ ਨੂੰ ਵੀ ਬਰਾਬਰ ਰੂਪ ਵਿੱਚ ਉਤਸ਼ਾਹਿਤ ਕਰਦੀ ਹੈ ਅਤੇ ਇਸੇ ਉਦੇਸ਼ ਨੂੰ ਧਿਆਨ ਵਿੱਚ ਰੱਖਦੇ ਹੋਏ

ਭਵਿੱਖ ਦੇ ਸਿਤਾਰਿਆਂ ਦਾ ਸ਼ਾਨਦਾਰ ਸਮਾਗਮ ਸਫਲਤਾਪੂਰਵਕ ਸੰਪੰਨ: 102 ਬੱਚਿਆਂ ਨੇ ਦਿਖਾਈ ਆਪਣੀ ਅਦਭੁਤ ਪ੍ਰਤਿਭਾ

ਜੂਨੀਅਰ ਫਿਟਨੈਸ ਕਲੱਬ ਦੇ ਸਮਾਗਮ ਦੌਰਾਨ ਤਗਮੇ ਅਤੇ ਪ੍ਰਮਾਣ ਪੱਤਰ ਪ੍ਰਾਪਤ ਕਰਨ ਤੋਂ ਬਾਅਦ ਪ੍ਰਬੰਧਕਾਂ ਨਾਲ ਖੁਸ਼ੀ ਦੇ ਪਲ ਸਾਂਝੇ ਕਰਦੇ ਹੋਏ ਹੋਣਹਾਰ ਬੱਚੇ।

ਸਥਾਨਕ ਖੇਤਰ ਵਿੱਚ ਬੱਚਿਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਭਾਰਨ ਅਤੇ ਉਨ੍ਹਾਂ ਦੇ ਮਨੋਬਲ ਨੂੰ ਉੱਚਾ ਚੁੱਕਣ ਦੇ ਮਨੋਰਥ ਨਾਲ ਜੂਨੀਅਰ ਫਿਟਨੈਸ ਕਲੱਬ ਵੱਲੋਂ ਇੱਕ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਵਿਸ਼ਾਲ ਸਮਾਗਮ ਦਾ ਸਫਲਤਾਪੂਰਵਕ ਪ੍ਰਬੰਧ ਕੀਤਾ

error: Content is protected !!