ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਬੁਰਜ ਫਤਿਹਗੜ੍ਹ ਅਤੇ ਭਗਤਪੁਰਾ ਮੌੜ ਵਿਖੇ ਚੋਰਾਂ ਦਾ ਕਹਿਰ, ਦੋ ਦਰਜਨ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ, ਜਰਨੇਟਰ ਚਲਾਉਣ ਲਈ ਮਜਬੂਰ

 ਸਹਿਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਬੁਰਜ ਫਤਿਹਗੜ੍ਹ ਅਤੇ ਭਗਤਪੁਰਾ ਮੌੜ ਵਿੱਚ ਬੀਤੀ ਰਾਤ ਚੋਰਾਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਤਕਰੀਬਨ ਦੋ ਦਰਜਨ ਕਿਸਾਨਾਂ ਦੇ ਖੇਤਾਂ ਵਿੱਚ ਲੱਗੀਆਂ ਮੋਟਰਾਂ ਤੋਂ ਮਹਿੰਗੇ ਭਾਅ ਦੀਆਂ ਕੇਬਲ ਤਾਰਾਂ ਚੋਰੀ ਕਰ ਲੈਣ ਦਾ ਬੇਹੱਦ ਮੰਦਭਾਗਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਪੀੜਤ ਕਿਸਾਨਾਂ ਜਿਨ੍ਹਾਂ

ਲੱਖਾਂ ਦੀ ਅਫੀਮ ਸਮੇਤ ਮੋਹਾਲੀ ਏਅਰ ਫੋਰਸ ਦਾ ਜਵਾਨ ਪੁਲਿਸ ਵੱਲੋਂ ਗ੍ਰਿਫ਼ਤਾਰ, ਪੁੱਛਗਿੱਛ ਜਾਰੀ

    ਬਰਨਾਲਾ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਇੱਕ ਬਹੁਤ ਹੀ ਵੱਡੀ ਕਾਰਵਾਈ ਕਰਦਿਆਂ ਦੇਸ਼ ਦੀ ਸੁਰੱਖਿਆ ਵਿੱਚ ਤਾਇਨਾਤ ਭਾਰਤੀ ਹਵਾਈ ਸੈਨਾ ਦੇ ਇੱਕ ਜਵਾਨ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਸਮੇਤ ਰੰਗੇ ਹੱਥੀਂ ਕਾਬੂ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ

ਨੀਟ ਦੀ ਤਿਆਰੀ ਕਰ ਰਹੀ ਹੋਣਹਾਰ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਵਿੱਚ ਲਿਖਿਆ- ਮੰਮੀ-ਪਾਪਾ ਮੈਂ ਤੁਹਾਨੂੰ ਪਿਆਰ ਕਰਦੀ ਹਾਂ

ਨੀਟ ਦੀ ਤਿਆਰੀ ਕਰ ਰਹੀ ਹੋਣਹਾਰ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਵਿੱਚ ਲਿਖਿਆ- ਮੰਮੀ-ਪਾਪਾ ਮੈਂ ਤੁਹਾਨੂੰ ਪਿਆਰ ਕਰਦੀ ਹਾਂ

  ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਦੇ ਚੰਦਰਬਨੀ ਇਲਾਕੇ ਤੋਂ ਇੱਕ ਬੇਹੱਦ ਦੁਖਦਾਈ ਅਤੇ ਪ੍ਰੀਖਿਆਵਾਂ ਦੇ ਬੋਝ ਹੇਠ ਦੱਬੇ ਨੌਜਵਾਨਾਂ ਦੀ ਮਾਨਸਿਕ ਸਥਿਤੀ ਨੂੰ ਬਿਆਨ ਕਰਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਚਿਕਿਤਸਾ ਪ੍ਰਵੇਸ਼ ਪ੍ਰੀਖਿਆ ਨੀਟ ਦੀ ਤਿਆਰੀ ਕਰ ਰਹੀ

ਤਰਕਸ਼ੀਲ ਸੁਸਾਇਟੀ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਨੂੰ ਬੰਦ ਕਰਨ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਦੀ ਮੰਗ

ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਹੋਈ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਸਰਕਾਰ ਵਿਰੁੱਧ ਮਤਾ ਪਾਸ ਕਰਦੇ ਹੋਏ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾਈ ਆਗੂ।

ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਇੱਕ ਅਹਿਮ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਜੱਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦਾ ਸਖ਼ਤ ਵਿਰੋਧ ਕੀਤਾ ਗਿਆ।

error: Content is protected !!