ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਭਾਜਪਾ ਪੰਜਾਬੀਆਂ ਖ਼ਿਲਾਫ਼ ਗਲਤ ਬਿਆਨਬਾਜ਼ੀ ਕਰਕੇ ਮਾਹੌਲ ਖ਼ਰਾਬ ਕਰ ਰਹੀ ਹੈ: ਢਿੱਲੋਂ

ਫੋਟੋ ਕੈਪਸ਼ਨ: ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਹੋਰ ਕਾਂਗਰਸੀ ਆਗੂ।

    ਭਾਜਪਾ ਵੱਲੋਂ ਇੱਕ ਵਾਰ ਫੇਰ ਪੰਜਾਬ ਅਤੇ ਪੰਜਾਬੀਅਤ ਪ੍ਰਤੀ ਗਲਤ ਬਿਆਨਬਾਜ਼ੀਆਂ ਕਰਨ ਨਾਲ ਉਨ੍ਹਾਂ ਦੀ ਸੋਚ ਬੇਨਕਾਬ ਹੋ ਗਈ ਹੈ ਅਤੇ ਭਾਜਪਾ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰ ਰਹੀ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਹਲਕਾ ਵਿਧਾਇਕ ਬਰਨਾਲਾ ਨੇ ਸਹਿਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।

ਸਰਕਾਰੀ ਦਾਅਵਿਆਂ ਦੀ ਖੁੱਲ੍ਹੀ ਪੋਲ: ਸਰਕਾਰੀ ਹਸਪਤਾਲ ਵਿੱਚ ਅੱਧੀ ਰਾਤ ਨੂੰ ਮਰੀਜ਼ ਅਤੇ ਮਹਿਲਾ ਨੂੰ ਕਮਰੇ ਅੰਦਰ ਕੀਤਾ ਬੰਦ, ਸੋਸ਼ਲ ਮੀਡੀਆ ‘ਤੇ ਲਗਾਏ ਗੰਭੀਰ ਦੋਸ਼

ਬਰਨਾਲਾ ਦੇ ਸਿਵਲ ਹਸਪਤਾਲ ਵਿੱਚੋਂ ਇੱਕ ਬਹੁਤ ਹੀ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੀ ਸੁਰੱਖਿਆ ਅਤੇ ਬਿਹਤਰ ਸਹੂਲਤਾਂ ਦੇ ਵੱਡੇ-ਵੱਡਿਆਂ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।

ਐਸ.ਸੀ. ਵਿੰਗ ਕਾਂਗਰਸ ਵੱਲੋਂ ਮਹਿਲ ਕਲਾਂ ਬਲਾਕ ਦੇ ਸੰਗਠਨ ਦਾ ਵਿਸਥਾਰ, ਗੁਰਪ੍ਰੀਤ ਸਿੰਘ ਟਾਟਾ ਬਣੇ ਬਲਾਕ ਪ੍ਰਧਾਨ

ਪਿੰਡ ਕਲਾਲ ਮਾਜਰਾ ਵਿਖੇ ਗੁਰਪ੍ਰੀਤ ਸਿੰ ਘ ਟਾਟਾ ਨੂੰ ਬਲਾਕ ਚੇਅਰਮੈਨ ਨਿਯੁਕਤ ਕਰਨ ਦੇ ਮੌਕੇ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਐਸ.ਸੀ. ਡਿਪਾਰਟਮੈਂਟ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ, ਜ਼ਿਲ੍ਹਾ ਚੇਅਰਮੈਨ ਗੁਰਮੇਲ ਸਿੰਘ ਮੌੜ ਅਤੇ ਹੋਰ ਪਤਵੰਤੇ ਸੱਜਣ।

     ਪੰਜਾਬ ਵਿੱਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਆਪਣੀਆਂ ਸਰਗਰਮੀਆਂ ਵਧਾਉਂਦਿਆਂ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਯੋਜਨਾ ਤਹਿਤ ਪੰਜਾਬ ਐਸ.ਸੀ. ਡਿਪਾਰਟਮੈਂਟ ਕਾਂਗ

4 ਜੁਲਾਈ ਦੇ ਚੰਡੀਗੜ੍ਹ ਧਰਨੇ ਲਈ ਪਿੰਡ ਠੁੱਲੀਵਾਲ ਵਿਖੇ ਕਿਸਾਨਾਂ ਤੇ ਮਜ਼ਦੂਰਾਂ ਦੀ ਵੱਡੀ ਲਾਮਬੰਦੀ, ਸਰਕਾਰਾਂ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਇ

ਪਿੰਡ ਠੁੱਲੀਵਾਲ ਵਿਖੇ ਚੰਡੀਗੜ੍ਹ ਧਰਨੇ ਦੀ ਤਿਆਰੀ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ।

    ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਚਾਰ ਜੁਲਾਈ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਦੀਆਂ ਤਿਆਰੀਆਂ ਵਜੋਂ ਪਿੰਡ ਠੁੱ

ਮਲੇਸ਼ੀਆ ਤੋਂ ਦੇਸ਼ ਨਿਕਾਲਾ ਕੀਤੇ ਦੋ ਅੱਤਵਾਦੀ ਦਿੱਲੀ ਦੇ ਹਵਾਈ ਅੱਡੇ ਤੋਂ ਗ੍ਰਿਫ਼ਤਾਰ, ਰੇਲਵੇ ਲਾਈਨਾਂ ਉਡਾਉਣ ਦੀ ਸਾਜ਼ਿਸ਼ ਵਿੱਚ ਸਨ ਸ਼ਾਮਲ

ਮਲੇਸ਼ੀਆ ਤੋਂ ਦੇਸ਼ ਨਿਕਾਲਾ ਕੀਤੇ ਦੋ ਅੱਤਵਾਦੀ ਦਿੱਲੀ ਦੇ ਹਵਾਈ ਅੱਡੇ ਤੋਂ ਗ੍ਰਿਫ਼ਤਾਰ, ਰੇਲਵੇ ਲਾਈਨਾਂ ਉਡਾਉਣ ਦੀ ਸਾਜ਼ਿਸ਼ ਵਿੱਚ ਸਨ ਸ਼ਾਮਲ

  ਪੰਜਾਬ ਪੁਲਿਸ ਵੱਲੋਂ ਕੇਂਦਰੀ ਜਾਂਚ ਏਜੰਸੀਆਂ ਅਤੇ ਰੋਇਲ ਮਲੇਸ਼ੀਆ ਪੁਲੀਸ ਦੇ ਆਪਸੀ ਸਹਿਯੋਗ ਨਾਲ ਚਲਾਈ ਗਈ ਇੱਕ ਵੱਡੀ ਗੁਪਤ ਮੁਹਿੰਮ ਦੌਰਾਨ ਪਾਬੰਦੀਸ਼ੁਦਾ ਜਥੇਬੰਦੀ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਲੋੜੀਂਦੇ ਖਾੜਕੂਆਂ ਨੂੰ

ਹਜ਼ਾਰਾਂ ਅਧਿਆਪਕਾਂ ਨੂੰ ਗੈਰ-ਵਿਦਿਅਕ ਕੰਮਾਂ ਵਿੱਚ ਉਲਝਾ ਕੇ ਸਕੂਲਾਂ ਤੋਂ ਬਾਹਰ ਰੱਖਣ ਵਿਰੁੱਧ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

 ਮਾਨਸਾ ਵਿਖੇ ਗੈਰ-ਵਿਦਿਅਕ ਡਿਊਟੀਆਂ ਦੇ ਫੈਸਲੇ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦੇ ਹੋਏ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਆਗੂ।

ਪੰਜਾਬ ਦੀ ਸਿੱਖਿਆ ਪ੍ਰਣਾਲੀ ਅਤੇ ਸਕੂਲਾਂ ਦੀ ਹਾਲਤ ਦਿਨ-ਬ-ਦਿਨ ਨਾਜ਼ੁਕ ਹੁੰਦੀ ਜਾ ਰਹੀ ਹੈ ਕਿਉਂਕਿ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੂੰ ਪੜ੍ਹਾਈ ਦੇ ਮੁੱਖ ਕਾਰਜ ਤੋਂ ਲਾਂਭੇ ਕਰਕੇ ਗੈਰ-ਵਿਦਿਅਕ ਕੰਮਾਂ ਵਿੱਚ ਉਲਝਾ ਦਿੱਤਾ ਗਿਆ ਹੈ। ਇਸ ਗੰਭੀਰ ਮਸਲੇ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਮਾਨਸਾ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਮਾਨਸਾ ਰਾ

ਤਿੰਨ-ਭਾਸ਼ਾਈ ਨੀਤੀ ‘ਤੇ ਕੇਂਦਰੀ ਬੋਰਡ ਨੂੰ ਸੁਪਰੀਮ ਕੋਰਟ ਤੋਂ ਰਾਹਤ, ਨੌਵੀਂ ਜਮਾਤ ਲਈ ਦੋ ਭਾਰਤੀ ਭਾਸ਼ਾਵਾਂ ਪੜ੍ਹਨ ਦੀ ਲਾਜ਼ਮੀਅਤ ‘ਤੇ ਰੋਕ ਲਗਾਉਣ ਤੋਂ ਇਨਕਾਰ

 ਨਵੀਂ ਭਾਸ਼ਾ ਪ੍ਰਣਾਲੀ ਦੇ ਫੈਸਲੇ ਤੋਂ ਬਾਅਦ ਨਵੀਂ ਦਿੱਲੀ ਸਥਿਤ ਸੁਪਰੀਮ ਕੋਰਟ ਦੀ ਇਮਾਰਤ ਦੇ ਬਾਹਰੋਂ ਲੰਘਦੇ ਹੋਏ ਸਕੂਲੀ ਬੱਚੇ ਅਤੇ ਅਧਿਆਪਕ।

ਸਰਵਉੱਚ ਅਦਾਲਤ ਨੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੀ ਨਵੀਂ ਤਿੰਨ-ਭਾਸ਼ਾਈ ਨੀਤੀ ਖ਼ਿਲਾਫ਼ ਦਾਇਰ ਕੀਤੀ ਗਈ ਅਰਜ਼ੀ ‘ਤੇ ਕੋਈ ਵੀ ਅੰਤਰਿਮ ਰਾਹਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ ਜਿਸ ਨਾਲ ਅਗਲੇ ਵਿਦਿਅਕ ਸੈਸ਼ਨ ਤੋਂ ਇਸ ਨੀਤੀ ਨੂੰ ਲਾਗੂ ਕਰਨ ਦਾ ਰਸਤਾ ਸਾਫ਼ ਹੁੰਦਾ ਨਜ਼ਰ ਆ ਰਿਹਾ ਹੈ।

ਜਾਂਚ ਏਜੰਸੀਆਂ ਹਕੂਮਤ ਦਾ ਸੰਦ ਬਣ ਕੇ ਵਿਦਿਆਰਥੀਆਂ ਅਤੇ ਜਮਹੂਰੀ ਕਾਰਕੁਨਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕਰਨ: ਜਮਹੂਰੀ ਫਰੰਟ

 ਓਪਰੇਸ਼ਨ ਗਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਪੰਜਾਬ ਦੇ ਸੂਬਾਈ ਕਨਵੀਨਰਾਂ ਡਾਕਟਰ ਪਰਮਿੰਦਰ ਸਿੰਘ, ਪ੍ਰੋਫੈਸਰ ਏ ਕੇ ਮਲੇਰੀ, ਬੂਟਾ ਸਿੰਘ ਮਹਿਮੂਦਪੁਰ ਅਤੇ ਯਸ਼ਪਾਲ ਚੰਡੀਗੜ੍ਹ ਨੇ ਇੱਕ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਕੇ ਕੌਮੀ ਜਾਂਚ ਏਜੰਸੀ ਵੱਲੋਂ

ਬਠਿੰਡਾ ਦੀ ਸ਼ਰਾਬ ਫੈਕਟਰੀ ਵਿੱਚ ਜ਼ੋਰਦਾਰ ਧਮਾਕਾ, ਲੱਗੀ ਭਿਆਨਕ ਅੱਗ ਕਾਰਨ ਮਚੀ ਹਾਹਾਕਾਰ

ਬਠਿੰਡਾ ਦੀ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਉੱਠਦੀਆਂ ਅੱਗ ਦੀਆਂ ਭਿਆਨਕ ਲਪਟਾਂ ਅਤੇ ਅੱਗ

ਬਠਿੰਡਾ ਉਦਯੋਗਿਕ ਖੇਤਰ ਵਿੱਚ ਸਥਿਤ ਇੱਕ ਵੱਡੀ ਸ਼ਰਾਬ ਫੈਕਟਰੀ ਦੇ ਅੰਦਰ ਅਚਾਨਕ ਇੱਕ ਜ਼ੋਰਦਾਰ ਧਮਾਕਾ ਹੋਣ ਤੋਂ ਬਾਅਦ ਭਿਆਨਕ ਅੱਗ ਲੱਗਣ ਦੀ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿਸ ਕਾਰਨ ਆਲੇ-ਦੁਆਲੇ ਦੇ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਹਾਹਾਕਾਰ ਦਾ ਮਾਹੌਲ ਬਣ ਗਿਆ। ਪ੍ਰਤੱਖਦਰਸ਼ੀਆਂ ਮੁਤਾਬਕ ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ

ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨਾ ਤੈਅ, ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲ ਕੇ ਕਰਾਂਗੇ ਲੋਕਾਂ ਦੀ ਸੇਵਾ: ਤਰੁਣ ਚੁੱਘ

ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਤੇ ਪੰਜਾਬ ਵਿੱਚ ਭਾਜਪਾ ਦੀ ਆਗਾਮੀ ਰਣਨੀਤੀ ਦਾ ਖੁਲਾਸਾ ਕਰਦੇ ਹੋਏ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ।

ਭਾਰਤੀ ਜਨਤਾ ਪਾਰਟੀ ਦੇ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਬਹੁਤ ਵੱਡਾ ਸਿਆਸੀ ਦਾਅਵਾ ਕਰਦਿਆਂ ਕਿਹਾ ਹੈ ਕਿ ਸੂਬੇ ਵਿੱਚ ਇਸ ਵਾਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨਾ ਪੂਰੀ ਤਰ੍ਹਾਂ ਤੈਅ ਹੈ। ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਪੱਤਰਕਾਰਾਂ

error: Content is protected !!