ਜਨ ਮਿਲਣ ਸਮਾਰੋਹ ਦੌਰਾਨ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਨਿਪਟਾਰਾ
ਵਿਧਾਨ ਸਭਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਅੱਜ ਵੱਖ-ਵੱਖ ਪਿੰਡਾਂ ਵਿੱਚ ਲਗਾਏ ਗਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕੇ ਦੇ ਵਿਕਾਸ ਅਤੇ ਲੋਕ ਭਲਾਈ ਦੇ ਮੁੱਦਿਆਂ ‘ਤੇ ਪਿੰਡ ਵਾਸੀਆਂ ਨਾਲ ਡੂੰਘੀ ਵਿਚਾਰ-ਚਰਚਾ ਕੀਤੀ ਗਈ। ਇਸ ਦੌਰਾਨ ਉਨ੍ਹਾਂ



