ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਇੱਕ ਬਹੁਤ ਵੱਡਾ ਧਮਾਕਾ ਹੋਇਆ ਜਦੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਨ ਸਭਾ ਉਮੀਦਵਾਰ ਗੁਰਪ੍ਰੀਤ ਸਿੰਘ ਭੱਟੀ ਨੇ ਐਤਵਾਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਚਾਨਕ ਅਸਤੀਫ਼ਾ ਦੇ ਦਿੱਤਾ, ਜਿਸ ਤੋਂ ਬਾਅਦ ਸੂਬੇ ਦੇ ਰਾਜਨੀਤਿਕ ਗਲਿਆਰਿਆਂ ਵਿੱਚ ਹਲਚਲ ਬਹੁਤ ਜ਼ਿਆਦਾ ਤੇਜ਼ ਹੋ ਗਈ ਹੈ