ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਅਤੇ ਸਨਮਾਨਜਨਕ ਜੀਵਨ ਲਈ ਮਾਨ ਸਰਕਾਰ ਵਚਨਬੱਧ, ਇੱਕ ਸੌ ਪੰਚੀ ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਕੀਤੀ ਜਾਰੀ: ਡਾ. ਬਲਜੀਤ ਕੌਰ

 ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੂਬੇ ਦੇ ਦਿਵਿਆਂਗ ਲਾਭਪਾਤਰੀਆਂ ਲਈ ਜਾਰੀ ਕੀਤੀ ਗਈ ਕਰੋੜਾਂ ਰੁਪਏ ਦੀ ਵਿੱਤੀ ਸਹਾਇਤਾ ਅਤੇ ਨਵੇਂ ਬਜਟ ਦੀਆਂ ਪ੍ਰਾਪਤੀਆਂ ਸਾਂਝੀਆਂ ਕਰਦੇ ਹੋਏ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ।

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਦਿਵਿਆਂਗ ਵਿਅਕਤੀਆਂ ਦੀ ਆਰਥਿਕ ਸੁਰੱਖਿਆ, ਸਮਾਜਿਕ ਭਲਾਈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਸਾਰਥਕ ਕਦਮ ਚੁੱਕੇ ਜਾ ਰਹੇ ਹਨ।

ਤਨਖ਼ਾਹਾਂ ਅਤੇ ਪੰਚਾਇਤ ਵਿਭਾਗ ਵਿੱਚ ਵਿਲੀਨ ਕਰਨ ਦੀ ਮੰਗ ਨੂੰ ਲੈ ਕੇ ਮਨਰੇਗਾ ਮੁਲਾਜ਼ਮਾਂ ਦਾ ਹੱਲਾਬੋਲ, ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਵਿੱਚ ਰੋਸ ਮਾਰਚ ਅੱਜ

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਮਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿੱਢਿਆ ਗਿਆ ਸੰਘਰਸ਼ ਹੁਣ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ। ਮਨਰੇਗਾ

ਅਧਿਆਪਕਾਂ ਦੇ ਤਨਖ਼ਾਹ ਕਮਿਸ਼ਨ ਦੇ ਬਕਾਏ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਕੂਲਾਂ ਤੋਂ ਰਿਪੋਰਟ ਤਲਬ, ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਯਤਨਾਂ ਨੂੰ ਲੱਗਿਆ ਬੂਰ

ਜ਼ਿਲ੍ਹਾ ਬਠਿੰਡਾ ਦੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੇ ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਏ ਦੀ ਰਾਸ਼ੀ ਕਢਵਾਉਣ ਵਿੱਚ ਹੋ ਰਹੀ ਦੇਰੀ ਦੇ ਮਾਮਲੇ ਵਿੱਚ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਬਠਿੰਡਾ ਇਕਾਈ ਦੇ ਯਤਨਾਂ ਸਦਕਾ ਵੱਡੀ ਸਫ਼ਲਤਾ

ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਮੁਲਤਵੀ: ਭਲਕੇ ਆਮ ਵਾਂਗ ਚੱਲਣਗੀਆਂ ਗੱਡੀਆਂ, ਮੁਸਾਫ਼ਰਾਂ ਨੂੰ ਮਿਲੀ ਵੱਡੀ ਰਾਹਤ

 ਪੰਜਾਬ ਰੋਡਵੇਜ਼ ਅਤੇ ਪਨਬੱਸ ਦੀ ਹੜਤਾਲ ਮੁਲਤਵੀ ਹੋਣ ਤੋਂ ਬਾਅਦ ਬੱਸ ਅੱਡੇ ‘ਤੇ ਸਵਾਰੀਆਂ ਦੀ ਸਹੂਲਤ ਲਈ ਆਮ ਵਾਂਗ ਰਵਾਨਾ ਹੁੰਦੀਆਂ ਹੋਈਆਂ ਸਰਕਾਰੀ ਬੱਸਾਂ ਦਾ ਇੱਕ ਦ੍ਰਿਸ਼।

ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਚੌਵੀ, ਪੰਚੀ ਅਤੇ ਛੱਬੀ ਜੂਨ ਨੂੰ ਕੀਤੀ ਜਾਣ ਵਾਲੀ ਤਿੰਨ ਰੋਜ਼ਾ ਹੜਤਾਲ ਦੇ ਸਬੰਧ ਵਿੱਚ ਅੱਜ ਸੂਬੇ ਦੇ ਲੱਖਾਂ ਮੁਸਾਫ਼ਰਾਂ ਲਈ ਇੱਕ ਬਹੁਤ ਹੀ ਸੁਖਦ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ।

ਪਿੰਡ ਚੂੜਿਆਲਾ ਵਿਖੇ ਪਸ਼ੂਆਂ ਦੀ ਮਾਸਟਾਈਟਿਸ ਬਿਮਾਰੀ ਅਤੇ ਸਾਫ਼ ਦੁੱਧ ਉਤਪਾਦਨ ਸਬੰਧੀ ਲਗਾਇਆ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ

ਪਿੰਡ ਚੂੜਿਆਲਾ ਵਿਖੇ ਪਸ਼ੂਆਂ ਦੀ ਮਾਸਟਾਈਟਿਸ ਬਿਮਾਰੀ ਅਤੇ ਸਾਫ਼ ਦੁੱਧ ਉਤਪਾਦਨ ਸਬੰਧੀ ਲਗਾਇਆ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ

ਪਸ਼ੂ ਪਾਲਣ ਵਿਭਾਗ ਪੰਜਾਬ ਦੇ ਡਾਇਰੈਕਟਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਡਿਪਟੀ ਡਾਇਰੈਕਟਰ ਡਾਕਟਰ ਅਵਤਾਰ ਸਿੰਘ ਸਮੇਤ ਸੀਨੀਅਰ ਵੈਟਰਨਰੀ ਅਫ਼ਸਰ ਡਾਕਟਰ ਸਵਿਤਾ ਕਾਂਸਲ ਦੀ ਯੋਗ ਅਗਵਾਈ

ਪੰਜਾਬ ਕਾਂਗਰਸ ‘ਚ ਜਲਦ ਹੋ ਸਕਦਾ ਹੈ ਵੱਡਾ ਧਮਾਕਾ: ਹਾਈਕਮਾਨ ਦੇ ਫ਼ੈਸਲੇ ‘ਤੇ ਟਿਕੀਆਂ ਸਭ ਦੀਆਂ ਨਜ਼ਰਾਂ, ਰਾਜਾ ਵੜਿੰਗ ਬੋਲੇ- ਜੋ ਵੀ ਫ਼ੈਸਲਾ ਹੋਵੇਗਾ ਮਨਜ਼ੂਰ

: ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਫੀਡਬੈਕ ਪ੍ਰਕਿਰਿਆ ਤੋਂ ਬਾਅਦ ਕਾਂਗਰਸੀ ਆਗੂਆਂ ਅਤੇ ਕਾਰਕੁਨਾਂ ਨਾਲ ਅਗਲੀ ਰਣਨੀਤੀ ਸਬੰਧੀ ਮੀਟਿੰਗ ਕਰਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ।

 ਪੰਜਾਬ ਕਾਂਗਰਸ ਵਿੱਚ ਇਸ ਸਮੇਂ ਸੰਗਠਨਾਤਮਕ ਫੇਰਬਦਲ ਅਤੇ ਪ੍ਰਧਾਨਗੀ ਦੀ ਕੁਰਸੀ ਨੂੰ ਲੈ ਕੇ ਸਿਆਸੀ ਹਲਚਲ ਸਿਖਰਾਂ ‘ਤੇ ਪਹੁੰਚ ਚੁੱਕੀ ਹੈ ਅਤੇ ਹਾਈਕਮਾਨ ਵੱਲੋਂ ਕਿਸੇ ਵੀ ਸਮੇਂ ਨਵੇਂ ਢਾਂਚੇ ਨੂੰ ਲੈ ਕੇ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਨ ਵੱਲੋਂ ਸੂਬੇ ਦੇ ਆਗੂਆਂ ਤੋਂ ਫੀਡਬੈਕ ਲੈਣ ਅਤੇ ਮੰਥਨ ਕਰਨ ਦਾ ਦੌਰ

ਪੰਜਾਬ ਕਾਂਗਰਸ ‘ਚ ਫੇਰਬਦਲ ਨੂੰ ਲੈ ਕੇ ਘਮਸਾਨ: ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਜਤਾਈ ਸਖ਼ਤ ਨਾਰਾਜ਼ਗੀ, ਲੀਡਰਸ਼ਿਪ ਬਦਲਣ ਦੇ ਫੈਸਲੇ ‘ਤੇ ਚੁੱਕੇ ਸਵਾਲ

ਦਿੱਲੀ ਵਿੱਚ ਪਾਰਟੀ ਲੀਡਰਸ਼ਿਪ ਨਾਲ ਮੁਲਾਕਾਤ ਕਰਨ ਪਹੁੰਚੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ।

  ਪੰਜਾਬ ਕਾਂਗਰਸ ਦੇ ਅੰਦਰ ਚੋਣਾਂ ਤੋਂ ਪਹਿਲਾਂ ਲੀਡਰਸ਼ਿਪ ਵਿੱਚ ਵੱਡੇ ਬਦਲਾਅ ਦੀਆਂ ਤਿਆਰੀਆਂ ਨੂੰ ਲੈ ਕੇ ਅੰਦਰੂਨੀ ਅਤੇ ਨਾਰਾਜ਼ਗੀ ਸਾਹਮਣੇ ਆਉਣ ਲੱਗੀ ਹੈ। ਚੰਡੀਗੜ੍ਹ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪਾਰਟੀ ਦੇ ਇਸ ਕਦਮ ‘ਤੇ ਖੁੱਲ੍ਹ ਕੇ ਆਪਣੀ ਨਾਰਾਜ਼ਗੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਨੇ ਮੌਜੂਦਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ‘ਤੇ ਸਿੱਧਾ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਹੈ ਕਿ ਪੰਜਾਬ

ਕੇਂਦਰੀ ਮੰਤਰੀ ਜਾਰਜ ਕੁਰੀਅਨ ਵੱਲੋਂ ਅਸਤੀਫ਼ਾ, ਰਾਜ ਸਭਾ ਮੈਂਬਰਸ਼ਿਪ ਖ਼ਤਮ ਹੋਣ ਮਗਰੋਂ ਛੱਡਿਆ ਅਹੁਦਾ

ਅਸਤੀਫ਼ਾ ਦੇਣ ਵਾਲੇ ਸਾਬਕਾ ਕੇਂਦਰੀ ਰਾਜ ਮੰਤਰੀ ਜਾਰਜ ਕੁਰੀਅਨ ਦੀ ਫਾਈਲ ਫੋਟੋ।

      ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਆਮ ਲੋਕਾਂ ਲਈ ਇੱਕ ਬਹੁਤ ਹੀ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਸਰਕਾਰ ਨੇ ਆਉਣ ਵਾਲੀ ਉੱਨਤੀ ਜੂਨ ਨੂੰ ਪੂਰੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ

ਸਰਕਾਰੀ ਸਿਹਤ ਕੇਂਦਰ ਮਹਿਲ ਕਲਾਂ ਵਿਖੇ ਅੱਤ ਦੀ ਗਰਮੀ ਵਿੱਚ ਬੇਜ਼ੁਬਾਨ ਪਰਿੰਦਿਆਂ ਲਈ ਮਸੀਹਾ ਬਣੇ ਫਾਰਮੇਸੀ ਅਫ਼ਸਰ, ਪਾਣੀ ਦੇ ਕਟੋਰੇ ਰੱਖ ਕੇ ਦਿੱਤਾ ਮਨੁੱਖਤਾ ਦਾ ਸੁਨੇਹਾ

 ਸਿਵਲ ਹਸਪਤਾਲ ਮਹਿਲ ਕਲਾਂ ਦੇ ਹਰਬਲ ਪਾਰਕ ਵਿੱਚ ਬੇਜ਼ੁਬਾਨ ਪਰਿੰਦਿਆਂ ਦੀ ਪਿਆਸ ਬੁਝਾਉਣ ਲਈ ਪਾਣੀ ਦੇ ਕਟੋਰੇ ਰੱਖਦੇ ਹੋਏ ਫਾਰਮੇਸੀ ਅਫ਼ਸਰ ਮਨਿੰਦਰ ਪਾਲ ਸ਼ਰਮਾ ਅਤੇ ਬਲਵਿੰਦਰ ਕੁਮਾਰ।

 ਮੌਜੂਦਾ ਸਮੇਂ ਦੌਰਾਨ ਪੈ ਰਹੀ ਅੱਤ ਦੀ ਭਿਆਨਕ ਗਰਮੀ ਅਤੇ ਲੂ ਕਾਰਨ ਜਿੱਥੇ ਆਮ ਇਨਸਾਨਾਂ ਦਾ ਜਿਊਣਾ ਮੁਹਾਲ ਹੋਇਆ ਪਿਆ ਹੈ, ਉੱਥੇ ਹੀ ਬੇਜ਼ੁਬਾਨ ਪੰਛੀਆਂ ਅਤੇ ਜੀਵ-ਜੰਤੂਆਂ ਦਾ ਜੀਵਨ ਵੀ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ।

ਕਰਮਚਾਰੀਆਂ ਅਤੇ ਪੈਨਸ਼ਨਰਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਖਜ਼ਾਨਾ ਦਫ਼ਤਰਾਂ ਅੱਗੇ ਚੌਵੀ ਜੂਨ ਨੂੰ ਜ਼ਿਲ੍ਹਾ ਪੱਧਰੀ ਰੋਸ਼ ਪ੍ਰਦਰਸ਼ਨ ਅਤੇ ਸਤਾਰਾਂ ਜੁਲਾਈ ਨੂੰ ਮੋਹਾਲੀ ਵਿਖੇ ਹੋਵੇਗੀ ਮਹਾਰੈਲੀ

ਕਰਮਚਾਰੀਆਂ ਅਤੇ ਪੈਨਸ਼ਨਰਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਖਜ਼ਾਨਾ ਦਫ਼ਤਰਾਂ ਅੱਗੇ ਚੌਵੀ ਜੂਨ ਨੂੰ ਜ਼ਿਲ੍ਹਾ ਪੱਧਰੀ ਰੋਸ਼ ਪ੍ਰਦਰਸ਼ਨ ਅਤੇ ਸਤਾਰਾਂ ਜੁਲਾਈ ਨੂੰ ਮੋਹਾਲੀ ਵਿਖੇ ਹੋਵੇਗੀ ਮਹਾਰੈਲੀ

 ਪੰਜਾਬ ਅਤੇ ਚੰਡੀਗੜ੍ਹ ਦੀਆਂ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ ਜ਼ਿਲ੍ਹਾ ਬਰਨਾਲਾ ਦੇ ਸਮੂਹ ਕਰਮਚਾਰੀ ਅਤੇ ਪੈਨਸ਼ਨਰ ਸੰਗਠਨਾਂ ਦੀ ਇੱਕ ਅਹਿਮ ਇਕੱਤਰਤਾ

error: Content is protected !!