ਭਗਤ ਕਬੀਰ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ, ਸੂਬੇ ਦੇ ਸਾਰੇ ਦਫ਼ਤਰ ਅਤੇ ਅਦਾਰੇ ਰਹਿਣਗੇ ਬੰਦ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਆਮ ਲੋਕਾਂ ਲਈ ਇੱਕ ਬਹੁਤ ਹੀ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਸਰਕਾਰ ਨੇ ਆਉਣ ਵਾਲੀ ਉੱਨਤੀ ਜੂਨ ਨੂੰ ਪੂਰੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ



