ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਛਾਪਾ ਵਿਖੇ ਲਗਾਇਆ ਜਾਗਰੂਕਤਾ ਕੈਂਪ

ਪਿੰਡ ਛਾਪਾ ਵਿਖੇ ਜਾਗਰੂਕਤਾ ਕੈਂਪ ਲਗਾਉਣ ਦਾ ਦ੍ਰਿਸ਼।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਵੱਲੋਂ ਅੱਜ ਪਿੰਡ ਛਾਪਾ ਵਿਖੇ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਝੋਨੇ ਦੀ ਸਿੱਧੀ ਬਿਜਾਈ ਵਿੱਚ ਨਦੀਨਾਂ ਦੀ ਰੋਕਥਾਮ ਬਾਰੇ ਇੱਕ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਇਲਾਕੇ ਦੇ ਤਕਰੀਬਨ 45 ਕਿਸਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਜ਼ਿਲ੍ਹਾ ਪਸਾਰ

ਜ਼ਿਲ੍ਹਾ ਬਰਨਾਲਾ ਦੇ ਆਂਗਣਵਾੜੀ ਕੇਂਦਰਾਂ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ

ਆਂਗਣਵਾੜੀ ਕੇਂਦਰ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦਾ ਦ੍ਰਿਸ਼।

    ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦੌਰਾਨ ਆਂਗਣਵਾੜੀ ਵਰਕਰਾਂ, ਹੈਲਪਰਾਂ, ਲਾਭਪਾਤਰੀਆਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ

ਉਲਟੀਆਂ-ਦਸਤ ਦੀ ਰੋਕਥਾਮ ਸਾਫ਼-ਸਫ਼ਾਈ ਅਤੇ ਸਹੀ ਇਲਾਜ ਨਾਲ ਹੀ ਸੰਭਵ – ਸਿਵਲ ਸਰਜਨ

ਜਾਗਰੂਕਤਾ ਪੈਂਫਲਿਟ ਅਤੇ ਪੋਸਟਰ ਜਾਰੀ ਕਰਨ ਦਾ ਦ੍ਰਿਸ਼।

 ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਸਿਹਤ ਵਿਭਾਗ ਪੰਜਾਬ ਦੇ ਨਿਰਦੇਸ਼ਕਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 31 ਜੁਲਾਈ ਤੱਕ ਉਲਟੀਆਂ-ਦਸਤ ਰੋਕੋ ਮੁਹਿੰਮ ਚਲਾਈ ਜਾ ਰਹੀ ਹੈ।

ਬੀ.ਵੀ.ਐਮ. ਸਕੂਲ ਦੇ ਵਿਦਿਆਰਥੀਆਂ ਨੇ ਪਰਿਵਾਰਾਂ ਨਾਲ ਮਿਲ ਕੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਬੀ.ਵੀ.ਐਮ. ਸਕੂਲ ਦੇ ਵਿਦਿਆਰਥੀਆਂ ਨੇ ਪਰਿਵਾਰਾਂ ਨਾਲ ਮਿਲ ਕੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

  ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸਿਹਤ, ਸੰਤੁਲਨ ਅਤੇ ਸਕਾਰਾਤਮਕ ਜੀਵਨ ਸ਼ੈਲੀ ਦਾ ਪ੍ਰੇਰਨਾਦਾਇਕ ਸੰਦੇਸ਼ ਦਿੰਦੇ ਹੋਏ ਯੋਗ ਨੂੰ ਆਪਣੇ ਰੋਜ਼ਾਨਾ ਜੀਵਨ ਨਾਲ ਜੋੜਨ ਦਾ ਸ਼ਲਾਘਾਯੋਗ ਉਪਰਾਲਾ ਕੀਤਾ। ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਕੂਲ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਯੋਗ

ਸ਼੍ਰੀ ਸ਼ਿਆਮ ਪ੍ਰਭੂ ਖਾਟੂ ਵਾਲੇ ਦਾ ਤੀਸਰਾ ਵਿਸ਼ਾਲ ਜਾਗਰਣ ਮਹੋਤਸਵ 27 ਨੂੰ

ਜਾਗਰਣ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ।

ਸ਼ਹਿਰ ਦੀ ਸੁਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਲਾਡਲੇ ਖਾਟੂ ਵਾਲੇ ਦੇ ਪ੍ਰਚਾਰ ਮੰਡਲ ਵੱਲੋਂ ਕਲਯੁਗ ਦੇ ਦੇਵਤਾ ਸ਼੍ਰੀ ਸ਼ਿਆਮ ਪ੍ਰਭੂ ਖਾਟੂ ਵਾਲੇ ਦਾ ਤੀਸਰਾ ਵਿਸ਼ਾਲ ਜਾਗਰਣ ਮਹੋਤਸਵ 27 ਜੂਨ ਦਿਨ ਸ਼ਨੀਵਾਰ ਨੂੰ ਸਥਾਨਕ ਸ਼੍ਰੀ ਰਾਮ ਲੀਲਾ ਦਸ਼ਹਿਰਾ ਮੈਦਾਨ ਵਿਖੇ ਬੜੀ ਧੂਮ-ਧਾਮ ਅਤੇ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ

ਭਿਆਨਕ ਗਰਮੀ ਤੋਂ ਰਾਹਤ ਲਈ ਸਦਰ ਬਾਜ਼ਾਰ ਦੇ ਦੁਕਾਨਦਾਰਾਂ ਵੱਲੋਂ ਠੰਢੇ-ਮਿੱਠੇ ਪਾਣੀ ਦੀ ਛਬੀਲ

ਠੰਢੇ-ਮਿੱਠੇ ਪਾਣੀ ਦੀ ਛਬੀਲ ਲਗਾਉਣ ਦਾ ਦ੍ਰਿਸ਼।

  ਗਰਮੀ ਦੇ ਮੌਸਮ ਅਤੇ ਲਗਾਤਾਰ ਵਧ ਰਹੀ ਤਪਸ਼ ਨੂੰ ਦੇਖਦੇ ਹੋਏ, ਅੱਜ ਤਪਾ ਦੇ ਸਦਰ ਬਾਜ਼ਾਰ ਦੇ ਸਮੂਹ ਦੁਕਾਨਦਾਰਾਂ ਵੱਲੋਂ ਰਾਹਗੀਰਾਂ ਅਤੇ ਸ਼ਹਿਰ ਵਾਸੀਆਂ ਲਈ ਠੰਢੇ-ਮਿੱਠੇ ਪਾਣੀ ਦੀ ਇੱਕ ਵਿਸ਼ਾਲ ਛਬੀਲ ਲਗਾਈ ਗਈ।

ਚੰਗੀ ਸਿਹਤ ਅਤੇ ਤੰਦਰੁਸਤੀ ਬਣਾਈ ਰੱਖਣ ਲਈ ਯੋਗ ਨੂੰ ਜੀਵਨ ਦਾ ਅਟੁੱਟ ਹਿੱਸਾ ਬਣਾਉਣਾ ਸਮੇਂ ਦੀ ਮੰਗ ਹੈ – ਕੇਂਦਰ ਸੰਚਾਲਿਕਾ ਬੀ.ਕੇ. ਊਸ਼ਾ ਦੀਦੀ

ਚੰਗੀ ਸਿਹਤ ਅਤੇ ਤੰਦਰੁਸਤੀ ਬਣਾਈ ਰੱਖਣ ਲਈ ਯੋਗ ਨੂੰ ਜੀਵਨ ਦਾ ਅਟੁੱਟ ਹਿੱਸਾ ਬਣਾਉਣਾ ਸਮੇਂ ਦੀ ਮੰਗ ਹੈ - ਕੇਂਦਰ ਸੰਚਾਲਿਕਾ ਬੀ.ਕੇ. ਊਸ਼ਾ ਦੀਦੀ

 ਅੱਜ ਵਿਸ਼ਵ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਸ਼ਹਿਰ ਦੀ ਅਗਰਵਾਲ ਧਰਮਸ਼ਾਲਾ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ, ਜਿੱਥੇ ਵੱਖ-ਵੱਖ ਉਮਰ ਵਰਗ ਦੇ ਲੋਕਾਂ ਨੇ ਯੋਗ ਅਭਿਆਸ ਵਿੱਚ ਹਿੱਸਾ ਲੈਂਦੇ ਹੋਏ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ। ਇਸ ਸਮਾਰੋਹ ਦੌਰਾਨ ਬ੍ਰਹਮਾ

ਸੁਰਾਂ ਨਾਲ ਸਜੀਆਂ ਛੁੱਟੀਆਂ, ਪ੍ਰਤਿਭਾ ਨਾਲ ਗੂੰਜਿਆ ਹਰ ਘਰ, ਵਿਸ਼ਵ ਸੰਗੀਤ ਦਿਵਸ ‘ਤੇ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਬਿਖੇਰੀ ਸੰਗੀਤ ਦੀ ਮਧੁਰ ਛਟਾ

ਗਤੀਵਿਧੀ ਵਿੱਚ ਭਾਗ ਲੈਂਦੇ ਹੋਏ ਬੱਚੇ।

 ਸੰਗੀਤ ਮਨੁੱਖੀ ਜੀਵਨ ਦਾ ਉਹ ਮਧੁਰ ਪ੍ਰਗਟਾਵਾ ਹੈ, ਜੋ ਭਾਵਨਾਵਾਂ ਨੂੰ ਸੁਰ ਦਿੰਦਾ ਹੈ, ਮਨ ਨੂੰ ਅਨੰਦ ਨਾਲ ਭਰ ਦਿੰਦਾ ਹੈ ਅਤੇ ਜੀਵਨ ਵਿੱਚ ਹਾਂ-ਪੱਖੀ ਊਰਜਾ ਦਾ ਸੰਚਾਰ ਕਰਦਾ ਹੈ। ਵਿਸ਼ਵ ਸੰਗੀਤ ਦਿਵਸ ਦੇ ਮੌਕੇ ‘ਤੇ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਸੰਗੀਤਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ

error: Content is protected !!