ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਮਹਾਰਾਸ਼ਟਰ ਸਰਕਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ 1956 ਨੂੰ ਰੱਦ ਕਰਨ ਦਾ ਫੈਸਲਾ ਤੁਰੰਤ ਲਵੇ ਵਾਪਸ: ਹਰਸਿਮਰਤ ਕੌਰ ਬਾਦਲ

ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ਵਿੱਚ ਸਰਕਾਰੀ ਦਖਲਅੰਦਾਜ਼ੀ ਬੰਦ ਕਰਨ ਦੀ ਮੰਗ ਕਰਦੇ ਹੋਏ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ।

ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਇੱਕ ਪੱਤਰ ਲਿਖ ਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੀ ਧਾਰਮਿਕ ਖੁਦਮੁਖਤਿਆਰੀ ਅਤੇ ਪ੍ਰਬੰਧਨ ਨੂੰ ਬਣਾਈ ਰੱਖਣ ਦੀ ਜ਼ੋਰਦਾਰ ਅਪੀਲ ਕੀਤੀ ਹੈ।

ਲੁਧਿਆਣਾ ਦੇ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਤੋਂ ਮੁੱਖ ਮੰਤਰੀ ਵਿਰੋਧੀ ਬੋਰਡ ਉਤਾਰਨ ‘ਤੇ ਭਖਿਆ ਸਿਆਸੀ ਘਮਸਾਣ

 ਗੁਰਦੁਆਰਾ ਸ੍ਰੀ ਰੇਰੂ ਸਾਹਿਬ ਦੇ ਬਾਹਰੋਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਵਿਰੋਧੀ ਫਲੈਕਸ ਬੋਰਡ ਉਤਾਰੇ ਜਾਣ ਦਾ ਦ੍ਰਿਸ਼।

ਲੁਧਿਆਣਾ ਦੇ ਪਾਇਲ ਹਲਕੇ ਅਧੀਨ ਆਉਂਦੇ ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਵਿਖੇ ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੋਧ ਵਾਲੇ ਫਲੈਕਸ ਬੋਰਡ ਉਤਾਰਨ ਦਾ ਮਾਮਲਾ ਗਰਮਾ ਗਿਆ ਹੈ

ਕੱਚੇ ਤੇਲ ਦੇ ਰੇਟਾਂ ਵਿੱਚ ਵੱਡੀ ਗਿਰਾਵਟ: ਕੀ ਦੇਸ਼ ਵਿੱਚ ਸਸਤਾ ਹੋਵੇਗਾ ਪੈਟਰੋਲ ਅਤੇ ਡੀਜ਼ਲ?

 ਤੇਲ ਦੀਆਂ ਕੀਮਤਾਂ ਵਿੱਚ ਹੋਣ ਵਾਲੇ ਬਦਲਾਅ ਦੀ ਉਡੀਕ ਵਿੱਚ ਪੈਟਰੋਲ ਪੰਪ 'ਤੇ ਵਾਹਨਾਂ ਵਿੱਚ ਤੇਲ ਭਰਵਾਉਂਦੇ ਹੋਏ ਆਮ ਲੋਕ।

ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਭਾਰੀ ਗਿਰਾਵਟ ਤੋਂ ਬਾਅਦ ਹੁਣ ਇਹ ਸਵਾਲ ਤੇਜ਼ੀ ਨਾਲ ਉੱਠ ਰਿਹਾ ਹੈ ਕਿ ਕੀ ਘਰੇਲੂ ਬਾਜ਼ਾਰ ਵਿੱਚ ਆਮ ਜਨਤਾ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਮਹਿੰਗੀਆਂ ਕੀਮਤਾਂ ਤੋਂ ਰਾਹਤ ਮਿਲੇਗੀ।

error: Content is protected !!