ਪੰਜਾਬ | ਪ੍ਰਮੁੱਖ ਖ਼ਬਰਾਂ | ਮੋਗਾ ਮੋਗਾ ਵਿੱਚ ਮੁੱਖ ਮੰਤਰੀ ਦੀ ‘ਲੋਕ ਮਿਲਣੀ’ ਤੋਂ ਪਹਿਲਾਂ ਹੰਗਾਮਾ, ਅਕਾਲੀ ਆਗੂਆਂ ਤੇ ਕਿਸਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ, ਥਾਣੇ ਅੱਗੇ ਜ਼ੋਰਦਾਰ ਧਰਨਾ Byਖੁੱਲੀਆਂ ਅੱਖਾਂ Khulian Akhan June 30, 2026June 30, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਲੋਕ ਮਿਲਣੀ’ ਪ੍ਰੋਗਰਾਮ ਤੋਂ ਠੀਕ ਪਹਿਲਾਂ ਮੋਗਾ ਦੇ ਪਿੰਡ ਭਲੂਰ ਵਿੱਚ ਰਾਜਨੀਤਿਕ ਤਣਾਅ ਉਸ ਸਮੇਂ ਸਿਖਰ ‘ਤੇ ਪਹੁੰਚ ਗਿਆ,
ਅੰਮ੍ਰਿਤਸਰ | ਪੰਜਾਬ | ਪ੍ਰਮੁੱਖ ਖ਼ਬਰਾਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭੇਂਟ ਕੀਤੀ ਸ਼ਰਧਾਂਜਲੀ, ਇਤਿਹਾਸਕ ਸਥਾਨ ਦੇ ਆਲੇ-ਦੁਆਲੇ ਤੋਂ ਪੱਬ ਅਤੇ ਕਲੱਬ ਹਟਾਉਣ ਦੀ ਕੀਤੀ ਅਪੀਲ Byਖੁੱਲੀਆਂ ਅੱਖਾਂ Khulian Akhan June 30, 2026June 30, 2026 ਅੰਮ੍ਰਿਤਸਰ ਦੇ ਰਾਮਬਾਗ ਸਥਿਤ ਸਮਰ ਪੈਲੇਸ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ ਤੌਰ ‘ਤੇ ਪਹੁੰਚੇ
ਪ੍ਰਮੁੱਖ ਖ਼ਬਰਾਂ ਯੂਰੀਆ ਘੁਟਾਲੇ ਮਾਮਲੇ ’ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ; ਸੱਤ ਅਧਿਕਾਰੀਆਂ ’ਤੇ ਚਾਰਜਸ਼ੀਟ ਦਾਇਰ, ਜਾਂਚ ਦਾ ਦਾਇਰਾ ਦਿੱਲੀ ਤੇ ਹਰਿਆਣਾ ਤੱਕ ਵਧਿਆ Byਖੁੱਲੀਆਂ ਅੱਖਾਂ Khulian Akhan June 30, 2026June 30, 2026 ਪੰਜਾਬ ਵਿੱਚ ਕਿਸਾਨਾਂ ਨੂੰ ਸਪਲਾਈ ਕੀਤੇ ਜਾਣ ਵਾਲੇ ਸਬਸਿਡੀ ਵਾਲੇ ਯੂਰੀਆ ਦੀ ਕਥਿਤ ਦੁਰਵਰਤੋਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਇੱਕ ਬਹੁਤ ਹੀ ਅਹਿਮ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਹੈ।
ਅੰਮ੍ਰਿਤਸਰ | ਪੰਜਾਬ | ਪ੍ਰਮੁੱਖ ਖ਼ਬਰਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ Byਖੁੱਲੀਆਂ ਅੱਖਾਂ Khulian Akhan June 30, 2026June 30, 2026 ਮੀਰੀ-ਪੀਰੀ ਦੇ ਮਾਲਕ ਅਤੇ ਸਿੱਖਾਂ ਦੇ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਪੁਰਬ ਅੱਜ ਸਿੱਖੀ ਦੇ ਕੇਂਦਰੀ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਭਾਵਨਾ, ਸਤਿਕਾਰ ਅਤੇ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਗਿਆ।
ਸੰਗਰੂਰ | ਪ੍ਰਮੁੱਖ ਖ਼ਬਰਾਂ | ਬਰਨਾਲਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੰਗਰੂਰ ਨੂੰ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਵੱਡੀ ਸੌਗਾਤ, ਧੂਰੀ ਵਿੱਚ ਰੇਲਵੇ ਓਵਰਬ੍ਰਿਜ ਦਾ ਰੱਖਣਗੇ ਨੀਂਹ ਪੱਥਰ Byਖੁੱਲੀਆਂ ਅੱਖਾਂ Khulian Akhan June 30, 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੇ ਗ੍ਰਹਿ ਜ਼ਿਲ੍ਹੇ ਸੰਗਰੂਰ ਦੇ ਵਿਸ਼ੇਸ਼ ਦੌਰੇ ‘ਤੇ ਰਹਿਣਗੇ, ਜਿੱਥੇ ਉਹ ਇਲਾਕੇ ਦੇ ਲੋਕਾਂ ਨੂੰ ਕਰੋੜਾਂ ਰੁਪਏ ਦੀ ਲਾਗਤ ਵਾਲੇ ਕਈ ਅਹਿਮ ਵਿਕਾਸ ਪ੍ਰੋਜੈਕਟਾਂ ਦਾ ਤੋਹਫ਼ਾ ਦੇਣ ਜਾ ਰਹੇ ਹਨ।