ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ ‘ਚ ਪਾਣੀ ‘ਚ ਡੁੱਬਣ ਕਾਰਨ ਦਰਦਨਾਕ ਮੌਤ, ਘਰ ਵਿੱਚ ਵਿਆਹ ਦੀਆਂ ਖ਼ੁਸ਼ੀਆਂ ਮਾਤਮ ‘ਚ ਬਦਲੀਆਂ

 ਅੰਮ੍ਰਿਤਸਰ ਦੇ ਸਰਹੱਦੀ ਕਸਬੇ ਅਜਨਾਲਾ ਦੇ ਇੱਕ ਪਰਿਵਾਰ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਉਨ੍ਹਾਂ ਦੇ ਚੌਵੀ ਸਾਲਾ ਨੌਜਵਾਨ ਪੁੱਤਰ ਗੁਰਸੇਵਕ ਸਿੰਘ ਦੀ ਵਿਦੇਸ਼ ਵਿੱਚ ਮੌਤ ਹੋਣ ਦੀ ਖ਼ਬਰ ਘਰ ਪਹੁੰਚੀ। ਰੋਜ਼ੀ-ਰੋਟੀ ਕਮਾਉਣ ਅਤੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਠ ਮਹੀਨੇ ਪਹਿਲਾਂ ਵਰਕ ਪਰਮਿਟ ‘ਤੇ ਸਲੋਵਾਕੀਆ ਗਏ ਗੁਰਸੇਵਕ ਸਿੰਘ ਦੀ ਪਾਣੀ ਵਿੱਚ ਡੁੱਬਣ ਕਾਰਨ ਦਰਦਨਾਕ ਮੌਤ ਹੋ ਗਈ ਹੈ। ਇਸ

ਸ੍ਰੀ ਹਜ਼ੂਰ ਸਾਹਿਬ ਮੱਥਾ ਟੇਕਣ ਜਾ ਰਹੇ ਫੌਜੀ ਜਵਾਨ ਦੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਾਸੂਮ ਬੱਚੇ ਸਮੇਤ ਚਾਰ ਜੀਆਂ ਦੀ ਮੌਤ

ਸ੍ਰੀ ਹਜ਼ੂਰ ਸਾਹਿਬ ਮੱਥਾ ਟੇਕਣ ਜਾ ਰਹੇ ਫੌਜੀ ਜਵਾਨ ਦੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਾਸੂਮ ਬੱਚੇ ਸਮੇਤ ਚਾਰ ਜੀਆਂ ਦੀ ਮੌਤ

ਜਲੰਧਰ-ਪਠਾਨਕੋਟ ਰਾਸ਼ਟਰੀ ਸ਼ਾਹਰਾਹ ‘ਤੇ ਅੱਡਾ ਕਿਸ਼ਨਗੜ੍ਹ ਨੇੜੇ ਵਾਪਰੇ ਇੱਕ ਬੇਹੱਦ ਦਰਦਨਾਕ ਅਤੇ ਭਿਆਨਕ ਸੜਕ ਹਾਦਸੇ ਵਿੱਚ ਹੁਸ਼ਿਆਰਪੁਰ ਦੇ ਦਸੂਹਾ ਖੇਤਰ ਨਾਲ ਸਬੰਧਤ ਇੱਕ ਹੱਸਦਾ-ਖੇਡਦਾ ਪਰਿਵਾਰ ਪੂਰੀ ਤਰ੍ਹਾਂ ਉਜੜ ਗਿਆ ਹੈ। ਇਸ ਦਿਲ ਕੰਬਾਊ ਹਾਦਸੇ ਵਿੱਚ ਭਾਰਤੀ ਫੌਜ ਦੀ ਪੰਜਾਬ ਰੈਜੀਮੈਂਟ ਦੇ ਜਵਾਨ ਰੁਪਿੰਦਰ ਸਿੰਘ, ਉਨ੍ਹਾਂ ਦੀ ਮਾਤਾ ਸੰਤੋਸ਼ ਕੌਰ, ਪਤਨੀ ਹਰਪ੍ਰੀਤ ਕੌਰ ਅਤੇ ਡੇਢ ਸਾਲ ਦੇ ਮਾਸੂਮ ਪੁੱਤਰ ਅਰਵਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਤਾਇਨਾਤ ਫੌਜੀ ਜਵਾਨ ਰੁਪਿੰਦਰ ਸਿੰਘ ਪੁੱਤਰ

ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ: ਆਸਟ੍ਰੇਲੀਆ ਨੇ ਵੀਜ਼ਾ ਫੀਸਾਂ ਵਿੱਚ ਕੀਤਾ ਭਾਰੀ ਵਾਧਾ

ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ: ਆਸਟ੍ਰੇਲੀਆ ਨੇ ਵੀਜ਼ਾ ਫੀਸਾਂ ਵਿੱਚ ਕੀਤਾ ਭਾਰੀ ਵਾਧਾ

  ਆਸਟ੍ਰੇਲੀਆ ਵਿੱਚ ਉੱਚ ਸਿੱਖਿਆ ਹਾਸਲ ਕਰਨ ਦਾ ਸੁਪਨਾ ਦੇਖ ਰਹੇ ਲੱਖਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਉੱਥੋਂ ਦੀ ਸਰਕਾਰ ਨੇ ਇੱਕ ਹੋਰ ਵੱਡਾ ਆਰਥਿਕ ਝਟਕਾ ਦਿੱਤਾ ਹੈ। ਆਸਟ੍ਰੇਲੀਆਈ ਸਰਕਾਰ ਵੱਲੋਂ ਵੀਜ਼ਾ ਫੀਸਾਂ ਵਿੱਚ ਭਾਰੀ ਵਾਧਾ ਕਰ ਦਿੱਤਾ ਗਿਆ ਹੈ ਜਿਸ ਤਹਿਤ ਸਟੂਡੈਂਟ ਵੀਜ਼ਾ ਅਰਜ਼ੀ ਫੀਸ ਵਿੱਚ ਪੱਚੀ ਫੀਸਦੀ ਦਾ ਵਾਧਾ ਕਰਕੇ ਇਸ ਨੂੰ ਪੰਚੀ ਸੌ ਆਸਟ੍ਰੇਲੀਆਈ ਡਾਲਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੜ੍ਹਾਈ

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ ਵੱਲੋਂ ‘ਦੇਸ਼ ਬਚਾਓ’ ਮੋਰਚੇ ਦਾ ਐਲਾਨ, ਇਕੱਠੀਆਂ ਹੋਈਆਂ ਪੰਚਹੱਤਰ ਜਥੇਬੰਦੀਆਂ

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ ਵੱਲੋਂ 'ਦੇਸ਼ ਬਚਾਓ' ਮੋਰਚੇ ਦਾ ਐਲਾਨ, ਇਕੱਠੀਆਂ ਹੋਈਆਂ ਪੰਚਹੱਤਰ ਜਥੇਬੰਦੀਆਂ

   ਖੇਤੀਬਾੜੀ ਅਤੇ ਕਿਸਾਨੀ ਹਿੱਤਾਂ ਦੀ ਰਾਖੀ ਲਈ ਦੇਸ਼ ਦੀਆਂ ਪੰਚਹੱਤਰ ਕਿਸਾਨ ਜਥੇਬੰਦੀਆਂ ਨੇ ਇੱਕਮੁੱਠ ਹੁੰਦਿਆਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਦੇਸ਼ ਬਚਾਓ’ ਮੋਰਚੇ ਦਾ ਵੱਡਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਬੁੱਧਵਾਰ ਨੂੰ ਹੋਈ ਇੱਕ ਅਹਿਮ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਇਸ ਨਵੇਂ ਅੰਦੋਲਨ ਦੀ ਰੂਪਰੇਖਾ ਸਾਂਝੀ ਕੀਤੀ। ਇਸ ਮੋਰਚੇ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨਾਲ-ਨਾਲ ਮਜ਼ਦੂਰ

ਮਾਵਾਂ-ਧੀਆਂ ਸਤਿਕਾਰ ਯੋਜਨਾ ‘ਤੇ ਸਿਆਸੀ ਘਮਸਾਨ: ਵਿਰੋਧੀਆਂ ਨੇ ਸਰਕਾਰ ਨੂੰ ਘੇਰਿਆ, ਮੁੱਖ ਮੰਤਰੀ ਮਾਨ ਨੇ ਦਿੱਤੀ ਸਫਾਈ

ਮਾਵਾਂ-ਧੀਆਂ ਸਤਿਕਾਰ ਯੋਜਨਾ 'ਤੇ ਸਿਆਸੀ ਘਮਸਾਨ: ਵਿਰੋਧੀਆਂ ਨੇ ਸਰਕਾਰ ਨੂੰ ਘੇਰਿਆ, ਮੁੱਖ ਮੰਤਰੀ ਮਾਨ ਨੇ ਦਿੱਤੀ ਸਫਾਈ

ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ ਧੀਆਂ ਸਤਕਾਰ ਯੋਜਨਾ’ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਪੰਜਾਬ ਦੀਆਂ ਔਰਤਾਂ ਨਾਲ ਧੋਖਾ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਵਿਰੋਧੀਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਅਪ੍ਰੈਲ ਮਹੀਨੇ ਵਿੱਚ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਯੋਜਨਾ ਨੂੰ ਦੋ ਅਪ੍ਰੈਲ ਤੋਂ ਪੂਰੇ ਪੰਜਾਬ

ਮੇਲਾ ਦਿਖਾਉਣ ਦੇ ਬਹਾਨੇ ਤਿੰਨ ਬੱਚਿਆਂ ਨੂੰ ਨਹਿਰ ਵਿੱਚ ਸੁੱਟਣ ਦੇ ਦੋਸ਼ ਹੇਠ ਮਾਂ ਖ਼ਿਲਾਫ਼ ਮਾਮਲਾ ਦਰਜ, ਦੋ ਲਾਸ਼ਾਂ ਬਰਾਮਦ

ਘਟਨਾ ਵਾਲੀ ਜਗ੍ਹਾ 'ਤੇ ਜਾਂਚ ਕਰਦੇ ਹੋਏ ਪੁਲਿਸ ਅਧਿਕਾਰੀ ਅਤੇ ਨਹਿਰ ਵਿੱਚ ਬੱਚਿਆਂ ਦੀ ਭਾਲ ਕਰਦੇ ਹੋਏ ਗੋਤਾਖੋਰ।

ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਪਿੰਡ ਮਟੌਰ ਤੋਂ ਇੱਕ ਬੇਹੱਦ ਦਿਲ ਦਹਿਲਾ ਦੇਣ ਵਾਲੀ ਅਤੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਮਾਂ ਵੱਲੋਂ ਆਪਣੇ ਹੀ ਤਿੰਨ ਮਾਸੂਮ ਬੱਚਿਆਂ ਨੂੰ ਭਾਖੜਾ ਨਹਿਰ ਵਿੱਚ ਸੁੱਟਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ।

ਅੰਮ੍ਰਿਤਸਰ ਪੁਲਿਸ ਵੱਲੋਂ ਸਰਹੱਦ ਪਾਰਲੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਵੱਲੋਂ ਸਰਹੱਦ ਪਾਰਲੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬੇ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਸਰਹੱਦ ਪਾਰ ਤੋਂ ਚੱਲ ਰਹੇ ਹਥਿਆਰਾਂ ਦੀ ਤਸਕਰੀ ਦੇ ਇੱਕ ਮੁੱਖ

ਚੰਡੀਗੜ੍ਹ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਦਰਜਨਾਂ ਪਿੰਡਾਂ ਵਿੱਚ ਵਿਸ਼ਾਲ ਝੰਡਾ ਮਾਰਚ, ਕਿਸਾਨਾਂ-ਮਜ਼ਦੂਰਾਂ ਨੂੰ ਵਹੀਰਾਂ ਘੱਤਣ ਦਾ ਸੱਦਾ

ਚੰਡੀਗੜ੍ਹ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਦਰਜਨਾਂ ਪਿੰਡਾਂ ਵਿੱਚ ਵਿਸ਼ਾਲ ਝੰਡਾ ਮਾਰਚ, ਕਿਸਾਨਾਂ-ਮਜ਼ਦੂਰਾਂ ਨੂੰ ਵਹੀਰਾਂ ਘੱਤਣ ਦਾ ਸੱਦਾ

 ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਬਲਾਕ ਮਹਿਲ ਕਲਾਂ ਇਕਾਈ ਵੱਲੋਂ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਦੀ ਯੋਗ ਰਹਿਨੁਮਾਈ ਹੇਠ ਅਨਾਜ ਮੰਡੀ ਮਹਿਲ ਕਲਾਂ ਤੋਂ ਆਉਣ ਵਾਲੀ ਚਾਰ ਜੁਲਾਈ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਸੂਬਾ ਪੱਧਰੀ ਵਿਸ਼ਾਲ ਕਿਸਾਨ ਰੈਲੀ ਦੀਆਂ ਤਿਆਰੀਆਂ

ਅੱਪ ਲਸਾੜਾ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ ਦਾ ਫੁੱਟਿਆ ਗੁੱਸਾ, ਮਾਨਸੂਨ ਤੋਂ ਪਹਿਲਾਂ ਕੰਮ ਨਾ ਹੋਣ ‘ਤੇ ਤਿੱਖੇ ਸੰਘਰਸ਼ ਦਾ ਐਲਾਨ

 ਪਿੰਡ ਠੁੱਲੀਵਾਲ ਦੇ ਨਜ਼ਦੀਕ ਅੱਪ ਲਸਾੜਾ ਡਰੇਨ ਦੀ ਤੁਰੰਤ ਸਫ਼ਾਈ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਅਤੇ ਪ੍ਰਭਾਵਿਤ ਕਿਸਾਨ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਹਮੀਦੀ ਵੱਲੋਂ ਇਕਾਈ ਪ੍ਰਧਾਨ ਬਲਰਾਜ ਸਿੰਘ ਕਾਕਾ ਅਤੇ ਕਾਂਗਰਸੀ ਆਗੂ ਜਸਪਾਲ ਸਿੰਘ ਦਿਓਲ ਦੀ ਸਾਂਝੀ ਅਗਵਾਈ ਹੇਠ ਪਿੰਡ ਹਮੀਦੀ ਵਿਖੇ ਅੱਪ ਲਸਾੜਾ ਡਰੇਨ ਦੀ ਸਫ਼ਾਈ ਨਾ ਹੋਣ ਦੇ ਵਿਰੋਧ ਵਿੱਚ ਇੱਕ ਵਿਸ਼ਾਲ ਰੋਸ

ਮੋਗਾ ਵਿੱਚ ਡੀਜੇ ਬੰਦ ਕਰਵਾਉਣ ਗਈ ਪੁਲਿਸ ਟੀਮ ‘ਤੇ ਨਸ਼ੇੜੀ ਨੌਜਵਾਨਾਂ ਵੱਲੋਂ ਹਮਲਾ, ਹੈੱਡ ਕਾਂਸਟੇਬਲ ਗੰਭੀਰ ਜ਼ਖਮੀ, ਅੱਧੀ ਦਰਜਨ ਤੋਂ ਵੱਧ ਖਿਲਾਫ ਮਾਮਲਾ ਦਰਜ

ਹਮਲੇ ਵਿੱਚ ਜ਼ਖਮੀ ਹੋਏ ਹੈੱਡ ਕਾਂਸਟੇਬਲ ਸੂਬਾ ਸਿੰਘ ਮੋਗਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਅਤੇ ਮਾਮਲੇ ਦੀ ਜਾਂਚ ਕਰਦੇ ਪੁਲਿਸ ਅਧਿਕਾਰੀ।

ਕੋਟਕਪੂਰਾ ਬਾਈਪਾਸ ਰੋਡ ਦੇ ਨਾਲ ਲੱਗਦੀ ਇੱਕ ਬਸਤੀ ਵਿੱਚ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਹੰਗਾਮਾ ਕਰ ਰਹੇ ਕੁਝ ਨੌਜਵਾਨਾਂ ਵੱਲੋਂ ਕਾਨੂੰਨ ਵਿਵਸਥਾ ਬਣਾਈ ਰੱਖਣ ਪਹੁੰਚੀ ਪੁਲਿਸ ਪਾਰਟੀ ‘ਤੇ ਹੀ ਜਾਨਲੇਵਾ ਹਮਲਾ ਕਰ ਦਿੱਤਾ ਗਿਆ।

error: Content is protected !!