ਡਿਫੈਂਸ ਬੰਨ੍ਹ ਦੇ ਵਿਰੋਧ ਵਿੱਚ ਪੰਜਾਬ ਦੇ ਗਵਰਨਰ ਨਾਲ ਉੱਚ ਪੱਧਰੀ ਮੁਲਾਕਾਤ, ਸਰਹੱਦੀ ਖੇਤਰ ਦੇ ਲੋਕਾਂ ਲਈ ਵੱਡੀ ਰਾਹਤ ਦੀ ਆਸ
ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਪ੍ਰਸਤਾਵਿਤ ਡਿਫੈਂਸ ਬੰਨ੍ਹ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਹੁਣ ਇੱਕ ਬੇਹੱਦ ਅਹਿਮ ਮੋੜ ‘ਤੇ ਪਹੁੰਚ ਗਿਆ ਹੈ ਜਿਸ ਦੇ ਤਹਿਤ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਇੱਕ ਵੱਡੀ ਰਾਹਤ ਮਿਲਣ ਦੀ ਉਮੀਦ ਜਗੀ ਹੈ। ਇਸ ਸਬੰਧ ਵਿੱਚ ਅੱਜ ਚੰਡੀਗੜ੍ਹ ਸਥਿਤ ਰਾਜ ਭਵਨ ਵਿਖੇ ‘ਬੰਨ ਰੋਕੂ ਚੜ੍ਹਦੀ ਕਲਾ ਸੰਘਰਸ਼ ਮੋਰਚਾ ਕਮੇਟੀ’ ਦੇ ਸੀਨੀਅਰ ਆਗੂਆਂ ਦੇ ਇੱਕ ਵਿਸ਼ੇਸ਼ ਵਫ਼ਦ ਨੇ ਸ੍ਰੀ ਕਰਨ ਗਿਹਲੋਤਰਾ ਦੀ ਅਗਵਾਈ



