ਅੰਮ੍ਰਿਤਸਰ ਬਿਊਰੋ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੋਨੇ ਦੀ ਅੰਤਰਰਾਸ਼ਟਰੀ ਤਸਕਰੀ ਦਾ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਸੁਰੱਖਿਆ ਏਜੰਸੀਆਂ ਨੇ ਮੁਸਤੈਦੀ ਦਿਖਾਉਂਦੇ ਹੋਏ ਇੱਕ ਯਾਤਰੀ ਨੂੰ ਲੱਖਾਂ ਰੁਪਏ ਦੇ ਸੋਨੇ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਕਾਰਵਾਈ ਡਾਇਰੈਕਟੋਰੇਟ…