ਆਰੀਆਭੱਟ ਕਾਲਜ ਬਰਨਾਲਾ ਵਿਖੇ ਸੁਪਨੇ ਸਫਲਤਾ ਵਿੱਚ ਬਦਲਦੇ ਹਨ
ਆਰੀਆਭੱਟ ਕਾਲਜ, ਬਰਨਾਲਾ ਆਪਣੇ ਵਿਦਿਆਰਥੀਆਂ ਦੀਆਂ ਲਗਾਤਾਰ ਸ਼ਾਨਦਾਰ ਪ੍ਰਾਪਤੀਆਂ ਨਾਲ ਸਿੱਖਿਆ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਕਾਲਜ ਦੇ ਵਿਦਿਆਰਥੀ ਸਮੇਂ-ਸਮੇਂ ‘ਤੇ ਵੱਖ-ਵੱਖ ਨਾਮਵਰ ਬੈਂਕਾਂ, ਬਹੁ-ਰਾਸ਼ਟਰੀ ਕੰਪਨੀਆਂ, ਉਦਯੋਗਿਕ ਸੰਸਥਾਵਾਂ ਅਤੇ ਸਰਕਾਰੀ-ਗੈਰ ਸਰਕਾਰੀ ਅਦਾਰਿਆਂ ਵਿੱਚ ਉੱਚ ਅਹੁਦਿਆਂ ‘ਤੇ ਨਿਯੁਕਤ ਹੋ ਕੇ ਨਾ ਸਿਰਫ਼ ਆਪਣੇ ਮਾਪਿਆਂ ਦਾ ਸੁਪਨਾ ਸਾਕਾਰ ਕਰ ਰਹੇ ਹਨ, ਸਗੋਂ ਸੰਸਥਾ ਦਾ ਨਾਮ ਵੀ ਰੌਸ਼ਨ ਕਰ ਰਹੇ ਹਨ। ਇਸੇ ਸਫਲਤਾ ਦੀ ਲੜੀ



