ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਸਥਾਨਕ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਚੋਣ ਡਿਊਟੀ ਨਿਭਾਉਣ ਵਾਲੇ ਮੁਲਾਜ਼ਮਾਂ ਲਈ ਛੁੱਟੀ ਦਾ ਐਲਾਨ

ਸਥਾਨਕ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਚੋਣ ਡਿਊਟੀ ਨਿਭਾਉਣ ਵਾਲੇ ਮੁਲਾਜ਼ਮਾਂ ਲਈ ਛੁੱਟੀ ਦਾ ਐਲਾਨ

 ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਈਆਂ ਸਥਾਨਕ ਚੋਣਾਂ ਦੀ ਪ੍ਰਕਿਰਿਆ ਸਫ਼ਲਤਾਪੂਰਵਕ ਮੁਕੰਮਲ ਹੋਣ ਤੋਂ ਬਾਅਦ ਰਾਜ ਸਰਕਾਰ ਨੇ ਚੋਣ ਅਮਲੇ ਨੂੰ ਵੱਡੀ ਰਾਹਤ ਦਿੰਦਿਆਂ ਚੋਣ ਡਿਊਟੀ ਕਰਨ ਵਾਲੇ ਸਮੁੱਚੇ ਸਟਾਫ਼ ਲਈ ਛੇ ਜੁਲਾਈ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਦਿਨ-ਰਾਤ ਡਿਊਟੀ ਨਿਭਾਉਣ ਵਾਲੇ ਪ੍ਰੀਜਾਇਡਿੰਗ ਅਫ਼ਸਰਾਂ, ਪੋਲਿੰਗ ਅਫ਼ਸਰਾਂ, ਸੈਕਟਰ ਅਧਿਕਾਰੀਆਂ ਅਤੇ ਚੌਥੇ ਦਰਜੇ ਦੇ ਮੁਲਾਜ਼ਮਾਂ ਨੂੰ ਚੋਣ ਡਿਊਟੀ ਦੇ ਇਵਜ਼ ਵਿੱਚ ਸੋਮਵਾਰ ਯਾਨੀ ਛੇ ਜੁਲਾਈ ਨੂੰ ਵਿਸ਼ੇਸ਼ ਛੁੱਟੀ ਦਿੱਤੀ ਗਈ ਹੈ ਅਤੇ ਇਸ ਦੇ ਨਾਲ ਹੀ ਚੋਣ ਅਮਲ ਨੂੰ ਪੂਰੀ ਤਰ੍ਹਾਂ ਸ਼ਾਂਤਮਈ, ਪਾਰਦਰਸ਼ੀ ਅਤੇ

ਪੁਰਾਣੀ ਪੈਨਸ਼ਨ ਬਹਾਲੀ ਅਤੇ ਮਹਿੰਗਾਈ ਭੱਤੇ ਲਈ ਮੁਲਾਜ਼ਮਾਂ ਦਾ ਹੱਲਾਬੋਲ, ਸਪੀਕਰ ਸੰਧਵਾਂ ਦੀ ਕੋਠੀ ਅੱਗੇ ਲਾਇਆ ਚਿਤਾਵਨੀ ਪੱਤਰ

 ਪਿੰਡ ਸੰਧਵਾਂ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮਾਰਚ ਕਰਦੇ ਹੋਏ ਅਤੇ ਸਪੀਕਰ ਦੀ ਰਿਹਾਇਸ਼ ਅੱਗੇ ਚਿਤਾਵਨੀ ਪੱਤਰ ਚਿਪਕਾਉਂਦੇ ਹੋਏ ਸਾਂਝੇ ਫਰੰਟ ਦੇ ਮੁਲਾਜ਼ਮ ਅਤੇ ਪੈਨਸ਼ਨਰ ਆਗੂ।

  ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਨੂੰ ਲੈ ਕੇ ਸਰਕਾਰ ਅਤੇ ਮੁਲਾਜ਼ਮਾਂ ਵਿਚਾਲੇ ਟਕਰਾਅ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਕੜੀ ਤਹਿਤ ਸਾਂਝੀ ਤਾਲਮੇਲ ਕਮੇਟੀ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਸਮੇਤ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ‘ਤੇ ਫ਼ਰੀਦਕੋਟ ਜ਼ਿਲ੍ਹੇ ਦੇ ਸੈਂਕੜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪਿੰਡ ਸੰਧਵਾਂ ਵਿਖੇ ਇਕ ਵਿਸ਼ਾਲ ਰੋਸ ਰੈਲੀ ਕੀਤੀ ਗਈ। ਇਸ ਰੈਲੀ ਤੋਂ ਬਾਅਦ ਗੁੱਸੇ ਵਿੱਚ ਆਏ ਮੁਲਾਜ਼ਮਾਂ ਨੇ ਪੰਜਾਬ ਵਿਧਾਨ

error: Content is protected !!