ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਸਖ਼ਤ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਹਰ ਸੁਪਨਾ ਹੋ ਸਕਦਾ ਹੈ ਸਾਕਾਰ: ਸਵਪਨਾਲੀ ਵਾਣੀ

      ਜੇਕਰ ਮਨੁੱਖ ਦਾ ਟੀਚਾ ਬਿਲਕੁਲ ਸਪੱਸ਼ਟ ਹੋਵੇ ਅਤੇ ਉਸ ਨੂੰ ਹਾਸਲ ਕਰਨ ਲਈ ਪੂਰੀ ਇਮਾਨਦਾਰੀ ਅਤੇ ਸੱਚੀ ਲਗਨ ਨਾਲ ਸਖ਼ਤ ਮਿਹਨਤ ਕੀਤੀ ਜਾਵੇ, ਤਾਂ ਦੁਨੀਆ ਦਾ ਹਰ ਸੁਪਨਾ ਹਕੀਕਤ ਵਿੱਚ ਬਦਲ ਸਕਦਾ ਹੈ। ਇਹ ਪ੍ਰੇਰਨਾਦਾਇਕ ਵਿਚਾਰ ਸ਼੍ਰੀਮਤੀ ਇੰਡੀਆ-ਯੂਐਸਏ ਯੂਨੀਵਰਸ ਦੋ ਹਜ਼ਾਰ ਛੱਬੀ ਦਾ ਵੱਕਾਰੀ ਖਿਤਾਬ ਜਿੱਤਣ ਵਾਲੀ ਸਵਪਨਾਲੀ ਵਾਣੀ ਵੱਲੋਂ ਮੁੰਬਈ ਵਿਖੇ ਆਯੋਜਿਤ ਇੱਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਪੱਤਰਕਾਰ ਸੰਮੇਲਨ ਦੌਰਾਨ ਸਾਂਝੇ ਕੀਤੇ ਗਏ। ਲੁਧਿਆਣਾ ਨਾਲ ਸਬੰਧਤ ਇਸ ਖਬਰ ਦੇ

ਬਰਨਾਲਾ ਜ਼ਿਲ੍ਹੇ ਵਿੱਚ ਅੱਗ ਕਾਰਨ ਸੈਂਕੜੇ ਹਰੇ-ਭਰੇ ਰੁੱਖ ਸੜ ਕੇ ਸੁਆਹ, ਵਣ ਵਿਭਾਗ ਦੇ ਅਧਿਕਾਰੀ ਬਣੇ ਮੂਕ ਦਰਸ਼ਕ

ਬਰਨਾਲਾ ਜ਼ਿਲ੍ਹੇ ਵਿੱਚ ਅੱਗ ਕਾਰਨ ਸੈਂਕੜੇ ਹਰੇ-ਭਰੇ ਰੁੱਖ ਸੜ ਕੇ ਸੁਆਹ, ਵਣ ਵਿਭਾਗ ਦੇ ਅਧਿਕਾਰੀ ਬਣੇ ਮੂਕ ਦਰਸ਼ਕ

ਜ਼ਿਲ੍ਹਾ ਬਰਨਾਲਾ ਦੇ ਮੁੱਖ ਮਾਰਗਾਂ ਅਤੇ ਸੜਕਾਂ ਦੇ ਕਿਨਾਰਿਆਂ ‘ਤੇ ਵਣ ਵਿਭਾਗ ਬਰਨਾਲਾ ਦੀ ਮਲਕੀਅਤ ਵਾਲੀ ਜ਼ਮੀਨ ਵਿੱਚ ਖੜ੍ਹੇ ਹਰੇ-ਭਰੇ ਸੈਂਕੜੇ ਰੁੱਖ ਹਰ ਛੇ ਮਹੀਨੇ ਬਾਅਦ ਅੱਗ ਦੀ ਲਪੇਟ ਵਿੱਚ ਆਉਣ ਕਰਕੇ ਸੜ ਕੇ ਸੁਆਹ ਹੋ ਰਹੇ ਹਨ ਅਤੇ ਵਣ ਵਿਭਾਗ ਬਰਨਾਲਾ ਦੇ ਅਧਿਕਾਰੀ ਇਨ੍ਹਾਂ ਕੀਮਤੀ ਰੁੱਖਾਂ ਨੂੰ ਅੱਗ ਤੋਂ ਬਚਾਉਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋ ਰਹੇ ਹਨ। ਅਫ਼ਸੋਸ ਦੀ ਗੱਲ ਇਹ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਰੁੱਖਾਂ ਨੂੰ ਅੱਗ ਲਗਾ ਕੇ ਸਾੜਨ ਵਾਲੇ ਸ਼ਰਾਰਤੀ ਜਾਂ ਗ਼ੈਰ-ਜ਼ਿੰਮੇਵਾਰ ਵਿੱਤੀ ਲੋਕਾਂ ਖ਼ਿਲਾਫ਼

ਧਾਰਮਿਕ ਸੰਸਥਾ ਬੀਬੜੀਆਂ ਮਾਈਆਂ ਕਮੇਟੀ ਦੇ ਖਜ਼ਾਨਚੀ ਡਾਕਟਰ ਅਨਿਲ ਗਰਗ ਵੱਲੋਂ ਅਹੁਦੇ ਤੋਂ ਅਸਤੀਫ਼ਾ

ਧਾਰਮਿਕ ਸੰਸਥਾ ਬੀਬੜੀਆਂ ਮਾਈਆਂ ਕਮੇਟੀ ਦੇ ਖਜ਼ਾਨਚੀ ਡਾਕਟਰ ਅਨਿਲ ਗਰਗ ਵੱਲੋਂ ਅਹੁਦੇ ਤੋਂ ਅਸਤੀਫ਼ਾ

     ਇਲਾਕੇ ਦੀ ਸਿਰਮੌਰ ਅਤੇ ਬੇਹੱਦ ਪ੍ਰਸਿੱਧ ਧਾਰਮਿਕ ਸੰਸਥਾ ਬੀਬੜੀਆਂ ਮਾਈਆਂ ਮੰਦਰ ਪ੍ਰਬੰਧਕ ਕਮੇਟੀ ਦੇ ਮੌਜੂਦਾ ਖਜ਼ਾਨਚੀ ਡਾਕਟਰ ਅਨਿਲ ਕੁਮਾਰ ਗਰਗ ਵੱਲੋਂ ਅਚਾਨਕ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਸੰਸਥਾ ਦੀ ਸਮੁੱਚੀ ਵਿੱਤੀ ਵਿਵਸਥਾ ਅਤੇ ਹਿਸਾਬ-ਕਿਤਾਬ ਨੂੰ ਬੜੀ ਜ਼ਿੰਮੇਵਾਰੀ ਨਾਲ ਸੰਭਾਲ ਰਹੇ ਡਾਕਟਰ ਗਰਗ ਦੇ ਇਸ ਅਚਨਚੇਤ ਫ਼ੈਸਲੇ ਨਾਲ ਪੂਰੇ ਇਲਾਕੇ ਦੇ ਧਾਰਮਿਕ ਅਤੇ ਸਮਾਜਿਕ ਹਲਕਿਆਂ ਵਿੱਚ ਚਰਚਾ ਦਾ ਬਾਜ਼ਾਰ ਗਰਮ ਹੋ ਗਿਆ ਹੈ। ਆਪਣੇ ਅਹੁਦੇ ਤੋਂ

ਬਰਨਾਲਾ ਹਸਪਤਾਲ ਲਈ 3 ਡਾਇਲਸਿਸ ਮਸ਼ੀਨਾਂ ਮਨਜ਼ੂਰ; ਮੀਤ ਹੇਅਰ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

 ਬਰਨਾਲਾ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਨਾਲ ਬੈਠੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ।

ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਇਸ ਅਹਿਮ ਮੀਟਿੰਗ ਦੌਰਾਨ ਸੰਸਦ ਮੈਂਬਰ ਨੇ ਪੰਚਾਇਤੀ ਰਾਜ ਅਤੇ

ਲਾਇਨਜ਼ ਕਲੱਬ ਵੱਲੋਂ ਮੁਫ਼ਤ ਪ੍ਰਦੂਸ਼ਣ ਜਾਂਚ ਕੈਂਪ ਅਤੇ ਪੌਦੇ ਵੰਡਣ ਦੀ ਮੁਹਿੰਮ

 ਬਰਨਾਲਾ ਵਿਖੇ ਮੁਫ਼ਤ ਪ੍ਰਦੂਸ਼ਣ ਚੈਕਅੱਪ ਕੈਂਪ ਅਤੇ ਪੌਦੇ ਵੰਡਣ ਦੀ ਮੁਹਿੰਮ ਦਾ ਉਦਘਾਟਨ ਕਰਦੇ ਹੋਏ ਮੇਅਰ ਹਸਨਪ੍ਰੀਤ ਭਾਰਦਵਾਜ਼ ਅਤੇ ਲਾਇਨਜ਼ ਕਲੱਬ ਦੇ ਸਮੂਹ ਅਹੁਦੇਦਾਰ।

ਵਾਤਾਵਰਣ ਦੀ ਸੰਭਾਲ ਅਤੇ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਇਲਾਕੇ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਵੱਲੋਂ ਸਥਾਨਕ ਰਾਮਜੀ ਦਾਸ ਬਨਾਰਸੀ ਦਾਸ ਪੈਟਰੋਲ ਪੰਪ ਵਿਖੇ ਇੱਕ ਵਿਸ਼ਾਲ ਮੁਫ਼ਤ ਪ੍ਰਦੂਸ਼ਣ ਚੈਕਅੱਪ ਕੈਂਪ ਅਤੇ ਪੰਜ ਸੌ ਪੌਦਿਆਂ ਦੀ ਵੰਡ ਮੁਹਿੰਮ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਉਲੀਕਿਆ ਗਿਆ ਇਹ ਵਿਸ਼ੇਸ਼ ਸਮਾਜ ਸੇਵੀ ਉਪਰਾਲਾ ਕਲੱਬ ਦੇ ਸਵਰਗੀ ਮੈਂਬਰ ਲਾਇਨ ਸੁਨੀਲ ਗੋਇਲ ਦੀ ਪਵਿੱਤਰ

ਕੁਦਰਤ ਦਾ ਕਹਿਰ: ਮਹਾਰਾਸ਼ਟਰ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਕਾਰਨ ਤਬਾਹੀ, ਉਡਾਣਾਂ ਪ੍ਰਭਾਵਿਤ ਅਤੇ ਤੇਰਾਂ ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਪੁਣੇ ਖੇਤਰ ਵਿੱਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਕਾਰਨ ਤਬਾਹ ਹੋਏ ਇਲਾਕੇ ਅਤੇ ਸੜਕਾਂ 'ਤੇ ਜਮ੍ਹਾਂ ਹੋਏ ਹੜ੍ਹ ਵਰਗੇ ਪਾਣੀ ਦਾ ਦ੍ਰਿਸ਼।

ਮਹਾਰਾਸ਼ਟਰ ਦੇ ਕਈ ਹਿੱਸਿਆਂ ਵਿੱਚ ਇਸ ਵੇਲੇ ਮਾਨਸੂਨ ਦੀ ਭਾਰੀ ਬਾਰਸ਼ ਕਾਰਨ ਹਾਹਾਕਾਰ ਮਚੀ ਹੋਈ ਹੈ ਅਤੇ ਲਗਾਤਾਰ ਹੋ ਰਹੀ ਮੂਸਲਾਧਾਰ ਬਾਰਸ਼ ਕਾਰਨ ਆਮ ਜਨਜੀਵਨ ਪੂਰੀ ਤਰ੍ਹਾਂ ਅਸਤ ਵਿਅਸਤ ਹੋ ਗਿਆ ਹੈ। ਪੁਣੇ ਉਦਯੋਗਿਕ ਖੇਤਰ ਪਿੰਪਰੀ ਚਿੰਚਵੜ ਵਿੱਚ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਕਾਰਨ ਇੱਕ ਵਿਸ਼ਾਲ ਮੋਬਾਇਲ ਟਾਵਰ ਢਹਿ ਢੇਰੀ ਹੋ ਗਿਆ, ਜਿਸ ਕਾਰਨ ਇਲਾਕੇ ਵਿੱਚ ਮੋਬਾਇਲ ਨੈੱਟਵਰਕ ਅਤੇ ਇੰਟਰਨੈੱਟ ਸੇਵਾਵਾਂ ਪੂਰੀ ਤਰ੍ਹਾਂ ਠੱਪ ਹੋ ਗਈਆਂ ਹਨ ਅਤੇ ਸਥਾਨਕ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ

ਐਂਲ.ਏ.ਡੀ.ਸੀ. ਨੀਤੀ ਦਾ ਵਿਰੋਧ: ਬਰਨਾਲਾ ਦੇ ਵਕੀਲਾਂ ਵੱਲੋਂ ਅਦਾਲਤੀ ਕੰਮਕਾਜ ਠੱਪ

   ਐਡਵੋਕੇਟ ਹਰਿੰਦਰਪਾਲ ਸਿੰਘ ਰਾਣੂ, ਐਡਵੋਕੇਟ ਜਤਿੰਦਰਪਾਲ ਸਿੰਘ ਗਿੱਲ, ਐਡਵੋਕੇਟ ਗੁਰਕਮਲਵੀਰ ਮਾਨ, ਐਡਵੋਕੇਟ ਦਲਜਿੰਦਰ ਜੋਹਲ, ਐਡਵੋਕੇਟ ਗੁਰਤੇਜ ਮਾਨ, ਐਡਵੋਕੇਟ ਦੇਵਿੰਦਰ ਸਿੰਘ, ਐਡਵੋਕੇਟ ਮੁਨੀਸ਼ ਕੁਮਾਰ ਗਰਗ, ਐਡਵੋਕੇਟ ਧੀਰਜ ਕੁਮਾਰ, ਨੀਤਨ ਬਾਂਸਲ,ਤਾਰੁਸ ਗੋਇਲ, ਰਜਨੀਸ਼ ਕੁਮਾਰ ,ਐਡਵੋਕੇਟ ਪਰਨਵ, ਐਡਵੋਕੇਟ ਹਰਮਨਦੀਪ ਸਿੰਘ, ਐਡਵੋਕੇਟ ਚੰਦਰ ਬਾਂਸਲ, ਐਡਵੋਕੇਟ ਜਗਦੀਪ ਸਿੰਘ ਸੰਧੂ, ਐਡਵੋਕੇਟ ਗੁਰਪ੍ਰੀਤਪਾਲ ਸਿੰਘ,ਐਡਵੋਕੇਟ ਪੁਲਕਿਤ ਗਰਗ,ਐਡਵੋਕੇਟ ਪਾਰਸਦੀਪ ਕੁਮਾਰ,ਐਡਵੋਕੇਟ ਵਿਸ਼ਾਲ ਸ਼ਰਮਾ, ਐਡਵੋਕੇਟ ਗੁਰਮੀਤ ਸਰਾਓ

 ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ‘ਤੇ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ, ਬਰਨਾਲਾ ਵੱਲੋਂ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ਵਿੱਚ ਮੁਕੰਮਲ ਹੜਤਾਲ ਕੀਤੀ ਗਈ। ਸਵੇਰੇ ਜ਼ਿਲ੍ਹਾ ਅਦਾਲਤ ਕੰਪਲੈਕਸ, ਬਰਨਾਲਾ ਵਿਖੇ ਵੱਡੀ ਗਿਣਤੀ ਵਿੱਚ ਵਕੀਲ ਇਕੱਠੇ ਹੋਏ ਅਤੇ ਬਾਰ ਐਸੋਸੀਏਸ਼ਨ ਦੇ ਜਨਰਲ ਹਾਊਸ ਵੱਲੋਂ ਪਾਸ ਕੀਤੇ ਮਤੇ ਅਨੁਸਾਰ ਆਪਣਾ ਰੋਸ ਪ੍ਰਗਟਾਇਆ। ਇਸ ਦੌਰਾਨ ਵਕੀਲਾਂ ਨੇ ਐਂਲ.ਏ.ਡੀ.ਸੀ. ਪ੍ਰਣਾਲੀ ਨੂੰ ਖਤਮ ਕਰਕੇ ਪਹਿਲਾਂ ਵਾਲੀ ਪ੍ਰਣਾਲੀ ਮੁੜ ਬਹਾਲ ਕਰਨ

error: Content is protected !!