ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਕਾਨੂੰਨੀ ਸਹਾਇਤਾ ਬਚਾਅ ਕੌਂਸਲ ਨੀਤੀ ਖਿਲਾਫ਼ ਬਰਨਾਲਾ ਦੇ ਵਕੀਲਾਂ ਵੱਲੋਂ ਅਦਾਲਤਾਂ ਦਾ ਅਣਮਿਥੇ ਸਮੇਂ ਲਈ ਬਾਈਕਾਟ, ਹੜਤਾਲ ਦੇ ਚੌਥੇ ਦਿਨ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਮਗਨਰੇਗਾ ਮੁਲਾਜ਼ਮਾਂ ਵੱਲੋਂ ਬਰਨਾਲਾ ਹੰਡਿਆਇਆ ਮਾਰਗ 'ਤੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਜ਼ੋਰਦਾਰ ਪ੍ਰਦਰਸ਼ਨ, ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਤਿੱਖੇ ਸਵਾਲ ਪੁੱਛਣ ਦੀ ਚੇਤਾਵਨੀ

ਕਾਨੂੰਨੀ ਸਹਾਇਤਾ ਬਚਾਅ ਕੌਂਸਲ ਨੀਤੀ ਦੇ ਵਿਰੋਧ ਵਿੱਚ ਸਮੂਹ ਵਕੀਲ ਜਥੇਬੰਦੀਆਂ ਦੀ ਸਾਂਝੀ ਕਮੇਟੀ ਦੇ ਸੱਦੇ ‘ਤੇ ਚੇਅਰਮੈਨ ਹਰਿੰਦਰਪਾਲ ਸਿੰਘ ਰਾਣੂੰ ਦੀ ਅਗਵਾਈ ਹੇਠ ਸਮੂਹ ਵਕੀਲਾਂ ਨੇ ਹੜਤਾਲ ਦੇ ਚੌਥੇ ਦਿਨ ਮੁਕੰਮਲ ਕੰਮਕਾਜ ਬੰਦ ਰੱਖ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਮਗਨਰੇਗਾ ਮੁਲਾਜ਼ਮਾਂ ਵੱਲੋਂ ਬਰਨਾਲਾ ਹੰਡਿਆਇਆ ਮਾਰਗ ‘ਤੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਜ਼ੋਰਦਾਰ ਪ੍ਰਦਰਸ਼ਨ, ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਤਿੱਖੇ ਸਵਾਲ ਪੁੱਛਣ ਦੀ ਚੇਤਾਵਨੀ

ਮਗਨਰੇਗਾ ਮੁਲਾਜ਼ਮਾਂ ਵੱਲੋਂ ਬਰਨਾਲਾ ਹੰਡਿਆਇਆ ਮਾਰਗ 'ਤੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਜ਼ੋਰਦਾਰ ਪ੍ਰਦਰਸ਼ਨ, ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਤਿੱਖੇ ਸਵਾਲ ਪੁੱਛਣ ਦੀ ਚੇਤਾਵਨੀ

   ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਅਧੀਨ ਮਨਰੇਗਾ ਯੋਜਨਾ ਵਿੱਚ ਕੰਮ ਕਰਦੇ ਮਗਨਰੇਗਾ ਕਰਮਚਾਰੀ ਯੂਨੀਅਨ ਦੇ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਪੱਧਰ ‘ਤੇ ਬਰਨਾਲਾ ਹੰਡਿਆਇਆ ਮਾਰਗ ‘ਤੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਸਬੰਧੀ ਸੂਬਾ ਕਮੇਟੀ ਮੈਂਬਰ ਗੁਰਦੀਪ ਦਾਸ ਸ਼ਹਿਣਾ, ਬਲਾਕ ਬਰਨਾਲਾ ਦੇ ਪ੍ਰਧਾਨ ਗਗਨਦੀਪ ਸਿੰਘ ਸਿੱਧੂ ਅਤੇ ਬਲਾਕ ਸ਼ਹਿਣਾ ਦੇ ਪ੍ਰਧਾਨ ਹਰਦੇਵ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਪਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਰਵਾਨਾ, ਉਪ ਪ੍ਰਧਾਨ ਮਨੀਸ਼ ਗਰਗ ਨੇ ਦਿਖਾਈ ਹਰੀ ਝੰਡੀ

ਤਪਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਨਗਰ ਕੌਂਸਲ ਦੇ ਉਪ ਪ੍ਰਧਾਨ ਮਨੀਸ਼ ਗਰਗ, ਹਰਵਿੰਦਰ ਰਿੰਕਾ ਅਤੇ ਹੋਰ ਨਗਰ ਨਿਵਾਸੀ।

ਪੰਜਾਬ ਸਰਕਾਰ ਦੀ ਵਿਸ਼ੇਸ਼ ਯੋਜਨਾ ਦੇ ਅਧੀਨ ਵਾਰਡ ਨੰਬਰ ਛੇ ਤਪਾ ਦੇ ਰਹਿਣ ਵਾਲੇ ਸ਼ਰਧਾਲੂਆਂ ਦਾ ਇੱਕ ਜੱਥਾ ਤਿੰਨ ਦਿਨਾਂ ਦੇ ਧਾਰਮਿਕ ਦੌਰੇ ਲਈ ਸ੍ਰੀ ਅੰਮ੍ਰਿਤਸਰ ਸਾਹਿਬ ਵਾਸਤੇ ਰਵਾਨਾ ਹੋ ਗਿਆ ਹੈ। ਇਸ ਪਵਿੱਤਰ ਸਫ਼ਰ ਦੀ ਸ਼ੁਰੂਆਤ ਨਗਰ ਕੌਂਸਲ ਤਪਾ ਦੇ ਨਵੇਂ ਚੁਣੇ ਗਏ ਉਪ ਪ੍ਰਧਾਨ ਮਨੀਸ਼ ਗਰਗ ਦੀ ਹਾਜ਼ਰੀ ਵਿੱਚ ਬੱਸ ਨੂੰ ਹਰੀ ਝੰਡੀ ਦਿਖਾ ਕੇ ਬਹੁਤ ਹੀ ਸ਼ਰਧਾਪੂਰਵਕ ਢੰਗ ਨਾਲ ਕੀਤੀ ਗਈ। ਜੱਥੇ ਨੂੰ ਵਿਦਾ ਕਰਨ ਮੌਕੇ

ਸ੍ਰੀ ਨੈਣਾ ਦੇਵੀ ਮੰਦਰ ਵਿਖੇ ਗਿਆਰਾਂ ਅਗਸਤ ਦੇ ਮਹਾਨ ਭੰਡਾਰੇ ਦੀਆਂ ਤਿਆਰੀਆਂ ਸਿਖਰਾਂ ‘ਤੇ, ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ

ਸ੍ਰੀ ਨੈਣਾ ਦੇਵੀ ਮੰਦਰ ਵਿਖੇ ਗਿਆਰਾਂ ਅਗਸਤ ਦੇ ਮਹਾਨ ਭੰਡਾਰੇ ਦੀਆਂ ਤਿਆਰੀਆਂ ਸਿਖਰਾਂ 'ਤੇ, ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ

ਧਾਰਮਿਕ ਗਤੀਵਿਧੀਆਂ ਵਿੱਚ ਮੋਹਰੀ ਰਹਿਣ ਵਾਲੀ ਇਲਾਕੇ ਦੀ ਪ੍ਰਮੁੱਖ ਸੰਸਥਾ ਭਾਰਤੀ ਸਨਾਤਨ ਧਰਮ ਮਹਾਵੀਰ ਦਲ ਰਜਿਸਟਰਡ ਵੱਲੋਂ ਸ੍ਰੀ ਨੈਣਾ ਦੇਵੀ ਮੰਦਰ ਵਿਖੇ ਗਿਆਰਾਂ ਅਗਸਤ ਨੂੰ ਕਰਵਾਏ ਜਾ ਰਹੇ ਸਾਲਾਨਾ ਵਿਸ਼ਾਲ ਭੰਡਾਰੇ ਨੂੰ ਲੈ ਕੇ ਪ੍ਰਬੰਧ ਪੂਰੀ ਸਰਗਰਮੀ ਨਾਲ ਕੀਤੇ ਜਾ ਰਹੇ ਹਨ। ਇਸ ਮਹਾਨ ਕਾਰਜ ਲਈ ਸੰਸਥਾ ਦੇ ਸਮੂਹ ਮੈਂਬਰਾਂ ਅਤੇ ਇਲਾਕੇ ਦੇ ਸੇਵਾਦਾਰਾਂ ਵੱਲੋਂ ਦਿਨ-ਰਾਤ ਇੱਕ ਕਰਕੇ ਤਿਆਰੀਆਂ ਨੂੰ

ਤਪਾ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਦੌਰਾਨ ਵਾਹਨਾਂ ਦੀ ਤਲਾਸ਼ੀ, ਛੇ ਚਲਾਨ ਕੱਟੇ ਅਤੇ ਇੰਟਰਨੈੱਟ ਠੱਗੀਆਂ ਤੋਂ ਬਚਣ ਦਾ ਹੋਕਾ

ਤਪਾ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਦੌਰਾਨ ਵਾਹਨਾਂ ਦੀ ਤਲਾਸ਼ੀ, ਛੇ ਚਲਾਨ ਕੱਟੇ ਅਤੇ ਇੰਟਰਨੈੱਟ ਠੱਗੀਆਂ ਤੋਂ ਬਚਣ ਦਾ ਹੋਕਾ

 ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਕਪਤਾਨ ਜਸਕਰਨ ਸਿੰਘ ਬਰਾੜ ਦੀ ਅਗਵਾਈ ਹੇਠ ਤਪਾ ਪੁਲਿਸ ਨੇ ਸ਼ਹਿਰ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਵਿਸ਼ੇਸ਼ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਸਖ਼ਤ ਚੈਕਿੰਗ ਕੀਤੀ। ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਦੀ ਦੇਖਰੇਖ ਹੇਠ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ, ਲੋੜੀਂਦੇ

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ ਖਿਡਾਰੀਆਂ ਨੇ ਖੇਤਰੀ ਸ਼ਤਰੰਜ ਮੁਕਾਬਲਿਆਂ ਵਿੱਚ ਗੱਡੇ ਜਿੱਤ ਦੇ ਝੰਡੇ, ਵੱਖ-ਵੱਖ ਵਰਗਾਂ ਵਿੱਚ ਹਾਸਲ ਕੀਤੀਆਂ ਮੱਲਾਂ

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ ਖਿਡਾਰੀਆਂ ਨੇ ਖੇਤਰੀ ਸ਼ਤਰੰਜ ਮੁਕਾਬਲਿਆਂ ਵਿੱਚ ਗੱਡੇ ਜਿੱਤ ਦੇ ਝੰਡੇ, ਵੱਖ-ਵੱਖ ਵਰਗਾਂ ਵਿੱਚ ਹਾਸਲ ਕੀਤੀਆਂ ਮੱਲਾਂ

ਹਰ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਸੂਚੀਬੱਧ ਕਰਨ ਵਾਲੀ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ ਹੋਣਹਾਰ ਖਿਡਾਰੀਆਂ ਨੇ ਖੇਤਰੀ ਪੱਧਰ ਦੇ ਸ਼ਤਰੰਜ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਂ ਚਮਕਾਇਆ ਹੈ।

ਮੁਸਲਿਮ ਭਾਈਚਾਰੇ ਦਾ ਤਿੱਖਾ ਰੋਸ: ਪੈਗੰਬਰ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਵਾਲੀ ਨਾਜ਼ੀਆ ਇਲਾਹੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ

ਮੁਸਲਿਮ ਭਾਈਚਾਰੇ ਦਾ ਤਿੱਖਾ ਰੋਸ: ਪੈਗੰਬਰ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਵਾਲੀ ਨਾਜ਼ੀਆ ਇਲਾਹੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ

    ਬੀਤੇ ਦਿਨੀਂ ਭਾਰਤੀ ਜਨਤਾ ਪਾਰਟੀ ਦੀ ਕਾਰਕਰਤਾ ਨਾਜ਼ੀਆ ਇਲਾਹੀ ਵੱਲੋਂ ਇਸਲਾਮ ਧਰਮ ਦੇ ਪੈਗੰਬਰ ਖ਼ਿਲਾਫ਼ ਕੀਤੀ ਗਈ ਬੇਹੱਦ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀ ਦੇ ਵਿਰੋਧ ਵਿੱਚ ਅੱਜ ਸਮੁੱਚੇ ਮੁਸਲਿਮ ਭਾਈਚਾਰੇ ਨੇ ਸੜਕਾਂ ‘ਤੇ ਉਤਰ ਕੇ ਸਰਕਾਰ ਅਤੇ ਪ੍ਰਸ਼ਾਸਨ ਵਿਰੁੱ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਮੰਗਾਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ, ਡਿਪਟੀ ਕਮਿਸ਼ਨਰ ਰਾਹੀਂ ਭੇਜਿਆ ਮੰਗ ਪੱਤਰ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਮੰਗਾਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ, ਡਿਪਟੀ ਕਮਿਸ਼ਨਰ ਰਾਹੀਂ ਭੇਜਿਆ ਮੰਗ ਪੱਤਰ

 ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਤਿੱਖਾ ਰੋਸ ਪ੍ਰਗਟਾਇਆ ਗਿਆ ਹੈ। ਯੂਨੀਅਨ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਅਤੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅੰਨਪੂਰਣਾ ਦੇਵੀ ਨੂੰ ਇੱਕ ਵਿਸਥਾਰਪੂਰਵਕ ਮੰਗ ਪੱਤਰ ਭੇਜਿਆ ਗਿਆ ਹੈ। ਇਸ ਮੰਗ ਪੱਤਰ ਵਿੱਚ

ਜਗਰਾਉਂ ਦੇ ਨੇੜਲੇ ਪਿੰਡ ਗੱਗੜਾ ਦਾ ਫੌਜੀ ਜਵਾਨ ਦਿੱਲੀ ਵਿਖੇ ਡਿਊਟੀ ਦੌਰਾਨ ਸ਼ਹੀਦ, ਦੋ ਮਾਸੂਮ ਧੀਆਂ ਦੇ ਪਿਤਾ ਸਿਕੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਹੇਠ ਹੋਇਆ ਅੰਤਿਮ ਸੰਸਕਾਰ

ਪਿੰਡ ਗੱਗੜਾ ਵਿਖੇ ਸ਼ਹੀਦ ਫੌਜੀ ਜਵਾਨ ਨਾਇਕ ਟੀ.ਐਸ. ਸਿਕੰਦਰ ਸਿੰਘ ਦੀ ਮ੍ਰਿਤਕ ਦੇਹ ਕੋਲ ਬੈਠੀ ਰੋ ਰਹੀ ਪਤਨੀ ਰਮਨਜੀਤ ਕੌਰ ਅਤੇ ਨਾਲ ਖੜ੍ਹੇ ਪਰਿਵਾਰਕ ਮੈਂਬਰ ਅਤੇ ਅੰਤਿਮ ਸੰਸਕਾਰ ਮੌਕੇ ਸਲਾਮੀ ਦਿੰਦੀ ਭਾਰਤੀ ਸੈਨਾ ਦੀ ਟੁਕੜੀ।

  ਜਗਰਾਉਂ ਬਿਊਰੋ                        ਜਗਰਾਉਂ ਦੇ ਨਜ਼ਦੀਕੀ ਪਿੰਡ ਗੱਗੜਾ ਤੋਂ ਇੱਕ ਬੇਹੱਦ ਦੁਖਦਾਈ ਅਤੇ ਦਿਲ ਨੂੰ ਕੰਬਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਭਾਰਤੀ ਫੌਜ ਦੇ ਇੱਕ ਬਹਾਦਰ ਜਵਾਨ ਨਾਇਕ ਟੀ.ਐਸ. ਸਿਕੰਦਰ ਸਿੰਘ ਦਾ ਦਿੱਲੀ ਵਿਖੇ … Read more

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦਾ ਮਾਮਲਾ ਪਹੁੰਚਿਆ ਹਾਈਕੋਰਟ, ਚੀਫ਼ ਜਸਟਿਸ ਦੀ ਅਦਾਲਤ ਵਿੱਚ ਹੋਈ ਅਹਿਮ ਸੁਣਵਾਈ ਨੇ ਵਧਾਈ ਹਲਚਲ

ਮਹਿਲਾਵਾਂ ਦੇ ਅਧਿਕਾਰਾਂ ਸਬੰਧੀ ਆਏ ਇਤਿਹਾਸਕ ਫੈਸਲੇ ਤੋਂ ਬਾਅਦ ਉੱਚ ਅਦਾਲਤ ਦੇ ਬਾਹਰ ਖੁਸ਼ੀ ਦਾ ਪ੍ਰਗਟਾਵਾ ਕਰਦੀਆਂ ਹੋਈਆਂ ਮਹਿਲਾ ਕਾਨੂੰਨਦਾਨ।ਹਲਚਲ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਅਠਾਰਾਂ ਫੀਸਦੀ ਪੈਂਡਿੰਗ ਮਹਿੰਗਾਈ ਭੱਤੇ ਦੇ ਬਕਾਏ ਨੂੰ ਲੈ ਕੇ ਚੱਲ ਰਹੀ ਲੰਬੀ ਕਾਨੂੰਨੀ ਲੜਾਈ ਵਿੱਚ ਇੱਕ ਬਹੁਤ ਹੀ ਨਵਾਂ ਅਤੇ ਦਿਲਚਸਪ ਮੋੜ ਆ ਗਿਆ ਹੈ ਜਿਸ ਦੇ ਤਹਿਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਚੀਫ਼ ਜਸਟਿਸ ਦੀ ਅਦਾਲਤ ਵਿੱਚ ਇਸ ਸਬੰਧੀ ਦਾਇਰ ਕੀਤੀ ਗਈ ਵਿਸ਼ੇਸ਼ ਅਪੀਲ ‘ਤੇ ਇੱਕ ਬੇਹੱਦ ਅਹਿਮ ਸੁਣਵਾਈ ਹੋਈ ਹੈ। ਜ਼ਿਕਰਯੋਗ ਹੈ ਕਿ

error: Content is protected !!