ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਲੁਧਿਆਣਾ ਦੇ ਜਿੰਮ ਵਿੱਚ ਵੱਡਾ ਹਾਦਸਾ, ਭਾਰੀ ਵਜ਼ਨ ਡਿੱਗਣ ਕਾਰਨ ਨੌਜਵਾਨ ਦੀ ਮੌਤ, ਪਰਿਵਾਰ ਨੇ ਮਾਲਕ ‘ਤੇ ਲਾਏ ਗੰਭੀਰ ਇਲਜ਼ਾਮ, ਜਿੰਮ ਦੇ ਬਾਹਰ ਜ਼ਬਰਦਸਤ ਹੰਗਾਮਾ

ਲੁਧਿਆਣਾ ਦੇ ਟਿੱਬਾ ਰੋਡ 'ਤੇ ਸਥਿਤ ਜਿੰਮ ਦੇ ਬਾਹਰ ਇਕੱਠੇ ਹੋ ਕੇ ਨੌਜਵਾਨ ਦੀ ਮੌਤ 'ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਦੁਖੀ ਪਰਿਵਾਰਕ ਮੈਂਬਰ ਅਤੇ ਇਲਾਕਾ ਨਿਵਾਸੀ।

  ਲੁਧਿਆਣਾ ਬਿਊਰੋ:                      ਲੁਧਿਆਣਾ ਦੇ ਟਿੱਬਾ ਰੋਡ ‘ਤੇ ਸਥਿਤ ਇੱਕ ਜਿੰਮ ਵਿੱਚ ਕਸਰਤ ਕਰਨ ਗਏ ਇੱਕ ਵੀਹ ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਬੇਹੱਦ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਮਾਪਿਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਜਿੰਮ ਦੇ … Read more

ਮੰਦਿਰ ਦੇ ਪੰਡਿਤ ਵੱਲੋਂ ਔਰਤ ਨਾਲ ਬਦਸਲੂਕੀ, ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਅਤੇ ਹਿਰਾਸਤ ਵਿੱਚ ਲਿਆ ਗਿਆ ਮੁਲਜ਼ਮ।

ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਂਦੇ ਕਸਬਾ ਦੀਨਾਨਗਰ ਵਿਖੇ ਰੇਲਵੇ ਸਟੇਸ਼ਨ ਦੇ ਨਜ਼ਦੀਕ ਇੱਕ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਮੰਦਿਰ ਦੇ ਪੰਡਿਤ ਵੱਲੋਂ ਔਰਤ ਨਾਲ ਛੇੜਛਾੜ ਅਤੇ ਬਦਸਲੂਕੀ ਕੀਤੀ ਗਈ। ਪੀੜਤ ਔਰਤ ਵੱਲੋਂ ਮਾਮਲੇ ਦੀ ਲਿਖਤੀ

ਪਟਿਆਲਾ ਵਿੱਚ ਡਿਊਟੀ ਦੌਰਾਨ ਬੀ.ਐੱਲ.ਓ. ਅਧਿਆਪਕ ‘ਤੇ ਜਾਨਲੇਵਾ ਹਮਲਾ, ਭੜਕੀਆਂ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿੱਤਾ ਵਿਸ਼ਾਲ ਧਰਨਾ, ਦੋਸ਼ੀ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ

ਪਟਿਆਲਾ ਵਿਖੇ ਡਿਊਟੀ ਦੌਰਾਨ ਅਧਿਆਪਕ ‘ਤੇ ਹੋਏ ਜਾਨਲੇਵਾ ਹਮਲੇ ਦੇ ਵਿਰੋਧ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਅਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦੇ ਹੋਏ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਆਗੂ ਅਤੇ ਭਾਰੀ ਗਿਣਤੀ ਵਿੱਚ ਹਾਜ਼ਰ ਅਧਿਆਪਕ ਵਰਗ।

  ਪਟਿਆਲਾ ਦੇ ਆਨੰਦ ਨਗਰ-ਬੀ ਇਲਾਕੇ ਵਿੱਚ ਸਰਵੇਖਣ ਅਤੇ ਵੋਟਰ ਸੂਚੀ ਦੀ ਡਿਊਟੀ ਦੌਰਾਨ ਬਲਾਕ ਲੈਵਲ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਐਲੀਮੈਂਟਰੀ ਅਧਿਆਪਕ ਹਰਪ੍ਰੀਤ ਸਿੰਘ ‘ਤੇ ਇੱਕ ਸਥਾਨਕ ਵਿਅਕਤੀ ਵੱਲੋਂ ਕੀਤੇ ਗਏ ਜਾਨਲੇਵਾ ਹਮਲੇ ਅਤੇ ਕੁੱਟਮਾਰ ਦੀ ਮੰਦਭਾਗੀ ਘਟਨਾ ਤੋਂ ਬਾਅਦ ਸਮੁੱਚੇ ਅਧਿਆਪਕ ਵਰਗ ਵਿੱਚ ਭਾਰੀ ਰੋਸ ਅਤੇ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ। ਇਸ ਕਾਇਰਾਨਾ ਹਮਲੇ ਦੇ ਵਿਰੋਧ ਵਿੱਚ ਡੈਮੋਕ੍ਰੇਟਿਕ

error: Content is protected !!