ਪੰਜਾਬ ਵਿੱਚ ਆਵਾਰਾ ਕੁੱਤਿਆਂ ਦਾ ਆਤੰਕ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਜਿਸ ਕਾਰਨ ਆਮ ਲੋਕਾਂ, ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਦੀ ਜਾਨ ਦਾਅ ‘ਤੇ ਲੱਗੀ ਹੋਈ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਲਗਾਤਾਰ ਅਜਿਹੀਆਂ ਦਿਲ ਕੰਬਾਊ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿੱਥੇ ਆਵਾਰਾ ਕੁੱਤਿਆਂ ਵੱਲੋਂ ਬੇਖੌਫ਼ ਹੋ ਕੇ ਮਾਸੂਮਾਂ ਨੂੰ ਆਪਣਾ ਸ਼ਿਕਾਰ ਬਣਾਇਆ ਜਾ