-
-
-
-
ਪੰਜਾਬ ਦੇ ਸਰਹੱਦੀ ਪਿੰਡਾਂ ‘ਚ ਫਿਰ ਮੰਡਰਾਇਆ ਹੜ੍ਹਾਂ ਦਾ ਖ਼ਤਰਾ, ਪਾਣੀ ਦਾ ਪੱਧਰ ਵਧਣ ਕਾਰਨ ਦਰਿਆ ਓਵਰਫਲੋ, ਫ਼ਸਲਾਂ ਤਬਾਹ ਅਤੇ ਸੀਮਾ ਸੁਰੱਖਿਆ ਬਲ ਦੀਆਂ ਚੌਂਕੀਆਂ ਦਾ ਸੰਪਰਕ ਪ੍ਰਭਾਵਿਤ
ਪੰਜਾਬ ਵਿੱਚ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਦੇ ਜ਼ਖ਼ਮ ਹਾਲੇ ਅੱਲ੍ਹੇ ਹੀ ਸਨ ਕਿ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਕ ਵਾਰ ਫਿਰ ਸੂਬੇ ‘ਤੇ ਹੜ੍ਹਾਂ ਦਾ ਮੰਡਰਾਉਂਦਾ ਖ਼ਤਰਾ ਮੰਡਰਾਉਣ ਲੱਗਾ ਹੈ। ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਦੋਰਾਂਗਲਾ ਅਧੀਨ ਆਉਂਦੇ ਕਈ ਪਿੰਡਾਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਨੇ ਸਥਾਨਕ ਲੋਕਾਂ ਦੀਆਂ ਚਿੰਤਾਵਾਂ ਵਿੱਚ ਬਹੁਤ
-
-
-
-
-
-



