ਹੁਸ਼ਿਆਰਪੁਰ ‘ਚ ਕਾਰੋਬਾਰੀ ਦੇ ਘਰ ‘ਤੇ ਕੇਂਦਰੀ ਜਾਂਚ ਏਜੰਸੀ ਦੀ ਛਾਪੇਮਾਰੀ, ਨਿਊ ਸੁਖੀਆਬਾਦ ਇਲਾਕੇ ‘ਚ ਮੱਚੀ ਹਫ਼ੜਾ-ਦਫ਼ੜੀ
ਹੁਸ਼ਿਆਰਪੁਰ ਸ਼ਹਿਰ ਦੇ ਨਿਊ ਸੁਖੀਆਬਾਦ ਇਲਾਕੇ ਵਿੱਚ ਅੱਜ ਤੜਕਸਾਰ ਉਸ ਵੇਲੇ ਭਾਰੀ ਹਫ਼ੜਾ-ਦਫ਼ੜੀ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕੇਂਦਰੀ ਜਾਂਚ ਏਜੰਸੀਆਂ ਦੀ ਇੱਕ ਵਿਸ਼ੇਸ਼ ਟੀਮ ਨੇ ਇੱਕ ਕਾਰੋਬਾਰੀ ਦੇ ਘਰ ‘ਤੇ ਅਚਾਨਕ ਛਾਪੇਮਾਰੀ ਕੀਤੀ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਨਫ਼ੋਰਸਮੈਂਟ ਡਾਇਰੈਕਟੋਰੇਟ ਦੀ ਇਹ ਟੀਮ ਸਵੇਰ ਤੋਂ ਹੀ ਨਿਊ



