ਕੇਂਦਰੀ ਰਾਜਨੀਤੀ ਅਤੇ ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪ੍ਰਧਾਨ ਮੰਤਰੀ ਦੀ ਸਲਾਹ ‘ਤੇ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੇਂਦਰੀ ਮੰਤਰੀ ਮੰਡਲ ਤੋਂ ਉਨ੍ਹਾਂ ਦਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਵੀ ਕਰ ਲਿਆ ਹੈ,