ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਪਿੰਡ ਜੰਗੀਆਣਾ ‘ਚ ਸੀਵਰੇਜ ਦੇ ਗੰਦੇ ਪਾਣੀ ਨੂੰ ਲੈ ਕੇ ਵਿਵਾਦ: ਸਰਪੰਚ ਦੇ ਪਤੀ ‘ਤੇ ਜਾਤੀਸੂਚਕ ਅਤੇ ਗਾਲੀ-ਗਲੋਚ ਕਰਨ ਦੇ ਗੰਭੀਰ ਦੋਸ਼, ਥਾਣਾ ਭਦੌੜ ‘ਚ ਸ਼ਿਕਾਇਤ ਦਰਜ

ਪਿੰਡ ਜੰਗੀਆਣਾ ਵਿਖੇ ਸਰਪੰਚ ਦੇ ਪਤੀ ਵਿਰੁੱਧ ਥਾਣਾ ਭਦੌੜ ਵਿਖੇ ਸ਼ਿਕਾਇਤ ਦਰਜ ਕਰਵਾਉਣ ਲਈ ਪੁੱਜੇ ਪਿੰਡ ਵਾਸੀ ਅਤੇ ਪੀੜਤ ਨੌਜਵਾਨ।

    ਨੇੜਲੇ ਪਿੰਡ ਜੰਗੀਆਣਾ ਵਿਖੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਦੇ ਮਾਮਲੇ ਨੇ ਉਸ ਵੇਲੇ ਗੰਭੀਰ ਰੂਪ ਧਾਰਨ ਕਰ ਲਿਆ ਜਦੋਂ ਪਿੰਡ ਦੀ ਸਰਪੰਚ ਗੁਰਪ੍ਰੀਤ ਕੌਰ ਦੇ ਪਤੀ ਰੇਸ਼ਮ ਸਿੰਘ ਵੱਲੋਂ ਇੱਕ ਨੌਜਵਾਨ ਨਾਲ ਗੱਲਬਾਤ ਦੌਰਾਨ ਬੇਹੱਦ ਘਟੀਆ ਸ਼ਬਦਾਵਲੀ ਅਤੇ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕਰਨ ਦੇ ਦੋਸ਼ ਸਾਹਮਣੇ ਆਏ। ਪ੍ਰਾਪਤ ਜਾਣਕਾਰੀ ਅਨੁਸਾਰ ਮੌਜੂਦਾ ਸਰਪੰਚ

error: Content is protected !!