ਕੇਂਦਰੀ ਬਿਊਰੋ: ਸੰਸਦ ਦੇ ਦੋਵਾਂ ਸਦਨਾਂ ਵਿੱਚ ਜਨਤਕ ਪ੍ਰੀਖਿਆਵਾਂ (ਗਲਤ ਅਭਿਆਸਾਂ ਦੀ ਰੋਕਥਾਮ) ਸੋਧ ਬਿੱਲ, 2026 ਪਾਸ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਸ ਦਾ ਸਵਾਗਤ ਕਰਦਿਆਂ ਦੇਸ਼ ਦੇ ਵਿਦਿਆਰਥੀਆਂ ਨਾਲ ਕੀਤਾ ਵਾਅਦਾ ਪੂਰਾ ਹੋਣ ਦਾ ਦਾਅਵਾ ਕੀਤਾ ਹੈ। ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਸੰਦੇਸ਼ ਸਾਂਝਾ ਕਰਦਿਆਂ ਪ੍ਰਧਾਨ…