ਚੰਡੀਗੜ੍ਹ ਮੁਹਾਲੀ ਡੀ.ਸੀ. ਦਫ਼ਤਰ ਦੀ ਸੀਨੀਅਰ ਸਹਾਇਕ 1 ਲੱਖ ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵਲੋਂ ਰੰਗੇ ਹੱਥੀਂ ਕਾਬੂ ByVeerpal Kaur August 5, 2026August 5, 2026 ਮੁਹਾਲੀ (ਬਿਊਰੋ): ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1 ਨੇ ਵੱਡੀ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਮੁਹਾਲੀ ਦੀ ਆਰ.ਆਈ.ਏ. ਸ਼ਾਖਾ ਵਿੱਚ ਤਾਇਨਾਤ ਸੀਨੀਅਰ ਸਹਾਇਕ ਭੁਪਿੰਦਰ ਕੌਰ ਨੂੰ ਇੱਕ ਲੱਖ…
ਪ੍ਰਮੁੱਖ ਖ਼ਬਰਾਂ ਸੇਵਾ, ਸਾਦਗੀ ਤੇ ਮਨੁੱਖਤਾ ਦੇ ਪੁੰਜ ਸਨ ਭਗਤ ਪੂਰਨ ਸਿੰਘ: ਮੁੱਖ ਮੰਤਰੀ ਭਗਵੰਤ ਮਾਨ ByVeerpal Kaur August 5, 2026August 5, 2026 ਕੇਂਦਰੀ ਬਿਊਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਗਲਵਾੜਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਦੀ ਬਰਸੀ ਮੌਕੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਨਮਨ ਕੀਤਾ ਹੈ। ਮੁੱਖ ਮੰਤਰੀ ਨੇ ਆਪਣੇ ਸ਼ਰਧਾਂਜਲੀ ਸੰਦੇਸ਼ ਵਿੱਚ ਕਿਹਾ ਕਿ ਭਗਤ ਪੂਰਨ ਸਿੰਘ ਜੀ ਸੇਵਾ, ਸਾਦਗੀ ਅਤੇ ਮਨੁੱਖਤਾ ਦੇ ਪੁੰਜ…
ਪ੍ਰਮੁੱਖ ਖ਼ਬਰਾਂ ਕੰਗਨਾ ਰਣੌਤ ਨੂੰ ਅਦਾਲਤ ਤੋਂ ਵੱਡੀ ਰਾਹਤ, ਬਿਆਨ ਦਰਜ ਕਰਵਾਉਣ ਲਈ ਸੰਮਨ ਭੇਜਣ ਦੀ ਪਟੀਸ਼ਨ ਹੋਈ ਖਾਰਜ ByVeerpal Kaur August 5, 2026August 5, 2026 ਕੇਂਦਰੀ ਬਿਊਰੋ ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਨੂੰ ਅਦਾਲਤ ਤੋਂ ਇੱਕ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਖ਼ਿਲਾਫ਼ ਦਾਇਰ ਕੀਤੇ ਗਏ ਇੱਕ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਉਨ੍ਹਾਂ ਨੂੰ ਸੰਮਨ ਭੇਜਣ ਅਤੇ ਬਿਆਨ ਦਰਜ ਕਰਵਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਪੂਰੀ…
ਪ੍ਰਮੁੱਖ ਖ਼ਬਰਾਂ ਭਾਰਤੀ ਰਿਜ਼ਰਵ ਬੈਂਕ ਨੇ ਨੀਤੀਗਤ ਦਰਾਂ ‘ਚ ਨਹੀਂ ਕੀਤਾ ਕੋਈ ਬਦਲਾਅ, 5.25 ਫੀਸਦੀ ‘ਤੇ ਬਰਕਰਾਰ ਰੱਖੀ ਰੈਪੋ ਦਰ ByVeerpal Kaur August 5, 2026August 5, 2026 ਕੇਂਦਰੀ ਬਿਊਰੋ ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਦੀ ਬੈਠਕ ਦੇ ਫੈਸਲਿਆਂ ਦਾ ਐਲਾਨ ਕਰਦਿਆਂ ਗਵਰਨਰ ਸੰਜੇ ਮਲਹੋਤਰਾ ਨੇ ਦੱਸਿਆ ਕਿ ਵਿਸ਼ਵਵਿਆਪੀ ਅਨਿਸ਼ਚਿਤਤਾਵਾਂ ਦੇ ਮੱਦੇਨਜ਼ਰ ਰੈਪੋ ਦਰ ਨੂੰ 5.25 ਫੀਸਦੀ ‘ਤੇ ਸਥਿਰ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਫੈਸਲੇ ਨਾਲ ਘਰੇਲੂ, ਕਾਰ ਜਾਂ ਹੋਰ…
ਪ੍ਰਮੁੱਖ ਖ਼ਬਰਾਂ ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਬਜਾਜ ਖ਼ਿਲਾਫ਼ ਜੂਨੀਅਰ ਮਹਿਲਾ ਵਕੀਲ ਨਾਲ ਜ਼ਬਰ-ਜਨਾਹ ਦੇ ਦੋਸ਼ ਹੇਠ ਕੇਸ ਦਰਜ ByVeerpal Kaur August 5, 2026August 5, 2026 ਫ਼ਾਜ਼ਿਲਕਾ ਬਿਊਰੋ ਆਮ ਆਦਮੀ ਪਾਰਟੀ ਲਈ ਫ਼ਾਜ਼ਿਲਕਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਅਤੇ ਅਬੋਹਰ ਕਲੱਬ ਦੇ ਪ੍ਰਧਾਨ ਐਡਵੋਕੇਟ ਅਰਵਿੰਦ ਬਜਾਜ ਖ਼ਿਲਾਫ਼ ਉਨ੍ਹਾਂ ਦੀ ਹੀ ਇੱਕ ਜੂਨੀਅਰ ਮਹਿਲਾ ਵਕੀਲ ਦੀ ਸ਼ਿਕਾਇਤ ‘ਤੇ ਜ਼ਬਰ-ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਮਹਿਲਾ…
ਪ੍ਰਮੁੱਖ ਖ਼ਬਰਾਂ ਇੰਦੌਰ ‘ਚ ਮੇਜਰ ਹਮਜ਼ਾ ਆਰਿਫ਼ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ, ਮਹੀਨਾ ਪਹਿਲਾਂ ਹੀ ਹੋਇਆ ਸੀ ਵਿਆਹ ByVeerpal Kaur August 5, 2026August 5, 2026 ਕੇਂਦਰੀ ਬਿਊਰੋ ਇੰਦੌਰ ਦੇ ਰਹਿਣ ਵਾਲੇ 31 ਸਾਲਾ ਮੇਜਰ ਹਮਜ਼ਾ ਆਰਿਫ਼ ਦੀ ਜੈਸਲਮੇਰ ਵਿੱਚ ਡਿਊਟੀ ਦੌਰਾਨ ਹੋਏ ਇੱਕ ਸੜਕ ਹਾਦਸੇ ਤੋਂ ਬਾਅਦ ਇਲਾਜ ਦੌਰਾਨ ਮੌਤ ਹੋ ਗਈ, ਜਿਨ੍ਹਾਂ ਨੂੰ ਐਤਵਾਰ ਨੂੰ ਪੂਰੇ ਫੌਜੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਮੇਜਰ ਹਮਜ਼ਾ ਆਪਣੀ ਡਿਊਟੀ ਪੂਰੀ ਕਰਕੇ ਦੋ ਸਾਥੀਆਂ…
ਪ੍ਰਮੁੱਖ ਖ਼ਬਰਾਂ ਮਹਾਭਾਰਤ ‘ਚ ‘ਅਸ਼ਵਥਾਮਾ’ ਅਤੇ ਫਿਲਮ ‘ਗਜਨੀ’ ਨਾਲ ਪਛਾਣ ਬਣਾਉਣ ਵਾਲੇ ਦਿੱਗਜ ਅਦਾਕਾਰ ਪ੍ਰਦੀਪ ਰਾਵਤ ਦਾ ਦੇਹਾਂਤ ByVeerpal Kaur August 5, 2026August 5, 2026 ਕੇਂਦਰੀ ਬਿਊਰੋ ਭਾਰਤੀ ਸਿਨੇਮਾ ਅਤੇ ਟੀਵੀ ਜਗਤ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਆਮਿਰ ਖਾਨ ਦੀਆਂ ਪ੍ਰਸਿੱਧ ਫਿਲਮਾਂ ਗਜਨੀ ਅਤੇ ਲਗਾਨ ਵਿੱਚ ਆਪਣੀ ਦਮਦਾਰ ਅਦਾਕਾਰੀ ਦਾ ਲੋਹਾ ਮਨਵਾਉਣ ਵਾਲੇ ਅਤੇ ਮਹਾਭਾਰਤ ਲੜਾਵਾਨੀ ਵਿੱਚ ਅਸ਼ਵਥਾਮਾ ਦੀ ਭੂਮਿਕਾ ਨਿਭਾਉਣ…
ਅੰਮ੍ਰਿਤਸਰ ਅੰਮ੍ਰਿਤਸਰ ’ਚ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਸਕੇ ਭਰਾ ਨੇ ਭੈਣ ’ਤੇ ਕੀਤਾ ਰਾਡ ਨਾਲ ਜਾਨਲੇਵਾ ਹਮਲਾ, ਹਾਲਤ ਗੰਭੀਰ ByVeerpal Kaur August 5, 2026 ਅੰਮ੍ਰਿਤਸਰ ਬਿਊਰੋ ਅੰਮ੍ਰਿਤਸਰ ਦੇ ਨਿਊ ਮਾਡਲ ਟਾਊਨ, ਖੰਡਵਾਲਾ, ਛੇਹਰਟਾ ਇਲਾਕੇ ਵਿੱਚ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲੀ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਇੱਕ ਸਕੇ ਭਰਾ ਨੇ ਆਪਣੀ ਹੀ ਭੈਣ ‘ਤੇ ਲੋਹੇ ਦੀ…
ਪ੍ਰਮੁੱਖ ਖ਼ਬਰਾਂ ਪੰਜਾਬ ਵਿੱਚ ਵੋਟਰ ਸੂਚੀ ਦੀ ਸੋਧ ਦੌਰਾਨ ਵੱਡਾ ਖੁਲਾਸਾ: 20 ਲੱਖ ਵੋਟਰਾਂ ਦਾ ਪਤਾ ਨਹੀਂ ਲੱਗਿਆ, 13 ਅਗਸਤ ਨੂੰ ਜਾਰੀ ਹੋਵੇਗੀ ਡਰਾਫਟ ਸੂਚੀ ByVeerpal Kaur August 5, 2026August 5, 2026 ਕੇਂਦਰੀ ਬਿਊਰੋ ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦੇ ਪਹਿਲੇ ਗੇੜ ਦੀ ਸਮਾਪਤੀ ਤੋਂ ਬਾਅਦ ਅਹਿਮ ਜਾਣਕਾਰੀਆਂ ਸਾਹਮਣੇ ਆਈਆਂ ਹਨ, ਜਿਨ੍ਹਾਂ ਅਨੁਸਾਰ ਸੂਬੇ ਵਿੱਚ ਲਗਭਗ 20 ਲੱਖ ਵੋਟਰਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ ਹੈ। ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਬੂਥ…