ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਸੰਗਤਾਂ ਨੂੰ ਦਿੱਤੀਆਂ ਮੁਬਾਰਕਾਂ
ਕੇਂਦਰੀ ਬਿਊਰੋ: ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਖਾਤੇ ‘ਤੇ ਇੱਕ ਸੰਦੇਸ਼ ਸਾਂਝਾ ਕਰਦਿਆਂ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਸ਼ਰਧਾ ਅਤੇ…



