ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਗਈ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਇਹ ਮੁਲਾਕਾਤ ਇੱਕ ਅਜਿਹੇ ਨਾਜ਼ੁਕ ਸਮੇਂ ‘ਤੇ ਹੋਈ ਹੈ, ਜਦੋਂ ਪੰਜਾਬ ਕਾਂਗਰਸ ਅੰਦਰ ਪ੍ਰਧਾਨਗੀ ਅਤੇ ਹੋਰ ਅਹੁਦਿਆਂ ਨੂੰ ਲੈ ਕੇ ਬਾਗੀ ਸੁਰ ਉੱਠ ਰਹੇ ਹਨ। ਇਸ ਮੁਲਾਕਾਤ ਦੇ