ਪੰਜਾਬ ਰਾਜ ਵਿੱਚ ਦਿਨ-ਬ-ਦਿਨ ਵਧ ਰਹੀਆਂ ਅਪਰਾਧਿਕ ਵਾਰਦਾਤਾਂ, ਘਰੇਲੂ ਝਗੜਿਆਂ ਅਤੇ ਖੂਨੀ ਖੇਡਾਂ ਦੇ ਚੱਲਦਿਆਂ ਜਲੰਧਰ ਸ਼ਹਿਰ ਵਿੱਚ ਇੱਕ ਅਜਿਹਾ ਦਿਲ ਦਹਿਲਾ ਦੇਣ ਵਾਲਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਪੂਰੇ ਇਲਾਕੇ ਨੂੰ ਦਹਿਸ਼ਤ, ਚਿੰਤਾ ਅਤੇ ਗਮ ਦੇ ਮਾਹੌਲ ਵਿੱਚ ਡਬੋ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲੰਧਰ ਸ਼ਹਿਰ ਦੇ ਵੱਡੇ