ਹੈਲੀਕਾਪਟਰ ਹਾਦਸੇ ਵਿੱਚ ਸੋਸ਼ਲ ਮੀਡੀਆ ਇਨਫ਼ਲੂਐਂਸਰ ਸੋਫ਼ੀਆ ਮੁਰੀਲੋ ਦੀ ਦਰਦਨਾਕ ਮੌਤ, ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ ਚਾਰ ਜਾਣਿਆਂ ਨੇ ਗੁਆਈ ਜਾਨ
ਹੈਲੀਕਾਪਟਰ ਹਾਦਸੇ ਵਿੱਚ ਸੋਸ਼ਲ ਮੀਡੀਆ ਇਨਫ਼ਲੂਐਂਸਰ ਸੋਫ਼ੀਆ ਮੁਰੀਲੋ ਦੀ ਦਰਦਨਾਕ ਮੌਤ, ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ ਚਾਰ ਜਾਣਿਆਂ ਨੇ ਗੁਆਈ ਜਾਨ
ਹੈਲੀਕਾਪਟਰ ਹਾਦਸੇ ਵਿੱਚ ਸੋਸ਼ਲ ਮੀਡੀਆ ਇਨਫ਼ਲੂਐਂਸਰ ਸੋਫ਼ੀਆ ਮੁਰੀਲੋ ਦੀ ਦਰਦਨਾਕ ਮੌਤ, ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ ਚਾਰ ਜਾਣਿਆਂ ਨੇ ਗੁਆਈ ਜਾਨ
ਵਪਾਰ ਮੰਡਲ ਭਦੌੜ ਦੇ ਪ੍ਰਧਾਨ ਗੁਰਦੀਪ ਕੁਮਾਰ ਦੀਪਾ ਦੀ ਯੋਗ ਅਗਵਾਈ ਹੇਠ ਕਸਬਾ ਭਦੌੜ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਛੇਵਾਂ ਖੂਨਦਾਨ ਕੈਂਪ ਆਯੋਜਿਤ ਕਰਨ ਸਬੰਧੀ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਪਾਰੀਆਂ ਅਤੇ ਪਤਵੰਤੇ
ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾਕਟਰ ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ ਉਨੰਜ੍ਹਵਾਂ ਪਾਕ-ਪਵਿੱਤਰ ਅਵਤਾਰ ਦਿਹਾੜਾ ਜ਼ਿਲ੍ਹਾ ਬਰਨਾਲਾ ਦੀ ਸਮੂਹ ਸਾਧ ਸੰਗਤ ਵੱਲੋਂ ਵਾਤਾਵਰਣ ਦੀ ਸੰਭਾਲ ਅਤੇ ਭਲਾਈ ਦੇ ਕਾਰਜ ਕਰਕੇ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਨੇਕ ਉਪਰਾਲੇ ਵਿੱਚ ਬੱਚਿਆਂ, ਨੌਜਵਾਨਾਂ, ਬਜ਼ੁਰਗਾਂ ਅਤੇ ਮਾਤਾਵਾਂ-ਭੈਣਾਂ ਨੇ ਵੱਧ-ਚੜ੍ਹ ਕੇ ਅਹਿਮ ਯੋਗਦਾਨ ਪਾਇਆ।
ਸਾਉਣ ਮਹੀਨੇ ਦੇ ਪਵਿੱਤਰ ਚਾਲਿਆਂ ਦੌਰਾਨ ਮਾਤਾ ਚਿੰਤਪੁਰਨੀ ਦੇ ਦਰਬਾਰ ਵਿਖੇ ਨਤਮਸਤਕ ਹੋਣ ਲਈ ਦੇਸ਼ ਦੇ ਕੋਨੇ-ਕੋਨੇ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸੁਚੱਜੀ ਸੇਵਾ ਲਈ ਮਾਤਾ ਚਿੰਤਪੁਰਨੀ ਲੰਗਰ ਕਮੇਟੀ ਭਦੌੜ ਵੱਲੋਂ 43ਵਾਂ ਵਿਸ਼ਾਲ ਲੰਗਰ ਭਦੌੜੀਆਂ ਦੀ ਧਰਮਸ਼ਾਲਾ ਵਿਖੇ ਪੂਰੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਲਗਾਇਆ ਗਿਆ ਹੈ। ਇਹ ਲੰਗਰ ਸੇਵਾ ਸਮੂਹ ਨਗਰ ਨਿਵਾਸੀਆਂ ਦੇ ਵਡਮੁੱਲੇ ਸਹਿਯੋਗ ਨਾਲ ਹਰ ਸਾਲ
ਆਜ਼ਾਦੀ ਦਿਵਸ 15 ਅਗਸਤ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਕਰ ਦਿੱਤਾ ਗਿਆ ਹੈ। ਇਸੇ ਤਹਿਤ ਥਾਣਾ ਟੱਲੇਵਾਲ ਦੀ ਪੁਲਿਸ ਵੱਲੋਂ ਵੀ ਇਲਾਕੇ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ ਹੈ। ਥਾਣਾ ਟੱਲੇਵਾਲ ਦੇ ਐਸਐਚਓ ਸਰਬਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਕਰਨ ਵਾਲੀ ਕਾਕਰੋਚ ਜਨਤਾ ਪਾਰਟੀ ਨੇ ਹੁਣ ਬਾਰ ਕੌਂਸਲ ਆਫ਼ ਇੰਡੀਆ ਦੇ ਚੇਅਰਮੈਨ ਮਨਨ ਕੁਮਾਰ ਮਿਸ਼ਰਾ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਇੱਕ ਨਵਾਂ ਵਿਵਾਦ ਛੇੜ ਦਿੱਤਾ ਹੈ। ਕਾਕਰੋਚ ਜਨਤਾ ਪਾਰਟੀ ਦੇ ਸਹਿ-ਕਨਵੀਨਰ ਸੌਰਵ ਦਾਸ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਬਾਰ ਕੌਂਸਲ ਆਫ਼ ਇੰਡੀਆ ਦੇ ਚੇਅਰਮੈਨ
ਜ਼ਿਲ੍ਹਾ ਬਰਨਾਲਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਅਚਾਨਕ ਬਦਲੇ ਮੌਸਮ ਦੇ ਮਿਜ਼ਾਜ ਤੋਂ ਬਾਅਦ ਹੋਈ ਤੇਜ਼ ਬਾਰਿਸ਼ ਨਾਲ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਾਰੀ ਗਰਮੀ ਅਤੇ ਹੁੰਮਸ ਤੋਂ ਵੱਡੀ ਰਾਹਤ ਮਿਲੀ ਹੈ। ਸਵੇਰ ਤੋਂ ਹੀ ਆਸਮਾਨ ਵਿੱਚ ਕਾਲੇ ਬਾਦਲ ਛਾਏ ਹੋਏ ਸਨ ਅਤੇ ਕੁਝ ਹੀ ਸਮੇਂ ਵਿੱਚ ਤੇਜ਼ ਮੀਂਹ ਸ਼ੁਰੂ ਹੋ ਗਿਆ, ਜਿਸ ਨਾਲ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਮੌਸਮ ਬਹੁਤ ਹੀ
ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ‘ਤੇ ਚੱਲਦਿਆਂ ਪਿੰਡ ਕਲਾਲਾ ਦੇ ਇੱਕ ਸਰਧਾਲੂ ਪਰਿਵਾਰ ਨੇ ਆਪਣੇ ਬਜ਼ੁਰਗ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜ ਕਾਰਜਾਂ ਲਈ ਦਾਨ ਕਰਕੇ ਮਾਨਵਤਾ ਦੀ ਇੱਕ ਬੇਮਿਸਾਲ ਮਿਸਾਲ ਕਾਇਮ ਕੀਤੀ ਹੈ। ਇਸ ਸ਼ਲਾਘਾਯੋਗ ਕਾਰਜ ਨਾਲ ਜਿੱਥੇ ਮ੍ਰਿਤਕ ਵੱਲੋਂ ਆਪਣੇ ਸਤਿਗੁਰੂ ਨਾਲ ਕੀਤਾ ਵਾਅਦਾ ਪੂਰਾ ਹੋਇਆ ਹੈ, ਉੱਥੇ ਹੀ ਇਹ ਕਦਮ ਸਮਾਜ ਨੂੰ ਇੱਕ ਸੁਚੱਜੀ ਅਤੇ ਪ੍ਰੇਰਨਾਦਾਇਕ ਸੇਧ ਦੇਣ ਦਾ ਜ਼ਰੀਆ
ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ਸਾਉਣ ਮਹੀਨੇ ਦਾ ਪਰੰਪਰਾਗਤ ਅਤੇ ਰਵਾਇਤੀ ਤਿਉਹਾਰ ‘ਤੀਆਂ’ ਸੰਸਥਾ ਦੇ ਨਿਰਦੇਸ਼ਕ ਮੋਹਨੀਸ਼ ਮਿਸ਼ਰਾ ਦੀ ਯੋਗ ਅਗਵਾਈ ਹੇਠ ਬਹੁਤ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਸੱਭਿਆਚਾਰਕ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਜਸਪ੍ਰੀਤ ਕੌਰ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਵਿੱਚ ਵਿਦਿਆਰਥੀਆਂ ਨੂੰ ਤੀਆਂ ਦੇ
ਆਜ਼ਾਦੀ ਦਿਹਾੜੇ ਦੇ ਸੰਬੰਧ ਵਿੱਚ ਸੂਬਾ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਬੇਹੱਦ ਪੁਖ਼ਤਾ ਅਤੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਚੌਂਕੀ ਅੱਡਾ ਬਰਨਾਲਾ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਗੁਰਸਿਮਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ