ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਗਿਆ ਵਿਸ਼ਾਲ ਗੁਰਮਤਿ ਸਮਾਗਮ, ਸਿੰਘ ਸਾਹਿਬਾਨ ਵੱਲੋਂ ਸੰਗਤਾਂ ਨੂੰ ਗੁਰਮਤਿ ਸਿਧਾਂਤਾਂ ‘ਤੇ ਚੱਲਣ ਦਾ ਸੁਨੇਹਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਗਿਆ ਵਿਸ਼ਾਲ ਗੁਰਮਤਿ ਸਮਾਗਮ, ਸਿੰਘ ਸਾਹਿਬਾਨ ਵੱਲੋਂ ਸੰਗਤਾਂ ਨੂੰ ਗੁਰਮਤਿ ਸਿਧਾਂਤਾਂ 'ਤੇ ਚੱਲਣ ਦਾ ਸੁਨੇਹਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਗਿਆ ਵਿਸ਼ਾਲ ਗੁਰਮਤਿ ਸਮਾਗਮ, ਸਿੰਘ ਸਾਹਿਬਾਨ ਵੱਲੋਂ ਸੰਗਤਾਂ ਨੂੰ ਗੁਰਮਤਿ ਸਿਧਾਂਤਾਂ ‘ਤੇ ਚੱਲਣ ਦਾ ਸੁਨੇਹਾ

ਮੰਗਾਂ ਨਾ ਮੰਨਣ ਵਿਰੁੱਧ ਪੰਜਾਬ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਲਈ ਕਲਮ ਛੱਡ ਹੜਤਾਲ ਸ਼ੁਰੂ, ਸਰਕਾਰੀ ਦਫ਼ਤਰਾਂ ‘ਚ ਕੰਮ-ਕਾਜ ਠੱਪ

 ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਲਮਕਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ ਵਜੋਂ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਮਨਿਸਟਰੀਅਲ ਮੁਲਾਜ਼ਮਾਂ ਵੱਲੋਂ ਇੱਕ ਵਾਰ ਮੁੜ ਤੋਂ ਆਰਪਾਰ ਦੀ ਲੜਾਈ ਦਾ ਵਿਗੁਲ ਵਜਾਉਂਦਿਆਂ ਦੋ ਦਿਨਾਂ ਲਈ ਪੂਰਨ ਤੌਰ ‘ਤੇ ਕਲਮ ਛੱਡ

ਮਹਿਂਗਾਈ ਭੱਤੇ ਬਾਰੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਅਦਾਲਤੀ ਹੁਕਮਾਂ ‘ਤੇ ਮਾਮਲੇ ਲਾਗੂ ਕਰਨ ਤੋਂ ਪਹਿਲਾਂ ਵਿੱਤ ਵਿਭਾਗ ਦੀ ਮਨਜ਼ੂਰੀ ਕੀਤੀ ਲਾਜ਼ਮੀ

ਮਹਿਂਗਾਈ ਭੱਤੇ ਬਾਰੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਅਦਾਲਤੀ ਹੁਕਮਾਂ 'ਤੇ ਮਾਮਲੇ ਲਾਗੂ ਕਰਨ ਤੋਂ ਪਹਿਲਾਂ ਵਿੱਤ ਵਿਭਾਗ ਦੀ ਮਨਜ਼ੂਰੀ ਕੀਤੀ ਲਾਜ਼ਮੀ

    ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿਂਗਾਈ ਭੱਤੇ ਨਾਲ ਜੁੜੇ ਮਾਮਲਿਆਂ ਵਿੱਚ ਇੱਕ ਬਹੁਤ ਹੀ ਅਹਿਮ ਅਤੇ ਵੱਡਾ ਫੈਸਲਾ ਲਿਆ ਗਿਆ ਹੈ, ਜਿਸ ਤਹਿਤ ਹੁਣ ਅਦਾਲਤੀ ਹੁਕਮਾਂ ਦੇ ਆਧਾਰ ‘ਤੇ ਕਿਸੇ ਵੀ ਵਿੱਤੀ ਪ੍ਰਭਾਵ ਵਾਲੇ ਮਾਮਲੇ ਨੂੰ ਲਾਗੂ ਕਰਨ ਤੋਂ ਪਹਿਲਾਂ ਵਿੱਤ ਵਿਭਾਗ ਦੀ ਅਗੋਚਰੀ ਮਨਜ਼ੂਰੀ ਲੈਣਾ ਪੂਰੀ ਤਰ੍ਹਾਂ ਲਾਜ਼ਮੀ ਕਰ ਦਿੱਤਾ ਗਿਆ ਹੈ। ਵਿੱਤ ਵਿਭਾਗ ਨੇ ਇਸ ਸਬੰਧੀ ਅਦਾਲਤੀ ਫੈਸਲਿਆਂ ਦੇ ਆਧਾਰ

ਭਦੌੜ ਤਹਿਸੀਲ ਨੂੰ ਸਬ-ਡਿਵੀਜ਼ਨ ਦਾ ਦਰਜਾ ਦਿਵਾਉਣ ਲਈ ਕਿਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਤਹਿਸੀਲ ਕੰਪਲੈਕਸ ਵਿਖੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਸ਼ੁਰੂ

 ਤਹਿਸੀਲ ਕੰਪਲੈਕਸ ਵਿਖੇ ਧਰਨਾ ਲਗਾ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕਰਦੇ ਹੋਏ ਜੱਥੇਬੰਦੀ ਦੇ ਆਗੂ।

  ਭਦੌੜ ਇਲਾਕੇ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਅਹਿਮ ਮੰਗ ਨੂੰ ਪੂਰਾ ਕਰਵਾਉਣ ਲਈ ਪੰਜਾਬੀ ਕਿਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਸੰਘਰਸ਼ ਦਾ ਬਿਗੁਲ ਵਜਾਉਂਦਿਆਂ ਤਹਿਸੀਲ ਕੰਪਲੈਕਸ ਭਦੌੜ ਵਿਖੇ ਅਣਮਿੱਥੇ ਸਮੇਂ ਲਈ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਰੋਸ

ਮੰਤਰੀ ਦੀ ਆਮਦ ਤੋਂ ਪਹਿਲਾਂ ਪ੍ਰਸ਼ਾਸਨ ਦਾ ਕਾਰਨਾਮਾ, ਬਰਨਾਲਾ ਵਿਖੇ ਖੜ੍ਹੇ ਮੀਂਹ ਦੇ ਪਾਣੀ ‘ਚ ਹੀ ਬਣਾ ਦਿੱਤੀ ਨਵੀਂ ਸੜਕ

ਮੰਤਰੀ ਦੀ ਆਮਦ ਤੋਂ ਪਹਿਲਾਂ ਪ੍ਰਸ਼ਾਸਨ ਦਾ ਕਾਰਨਾਮਾ, ਬਰਨਾਲਾ ਵਿਖੇ ਖੜ੍ਹੇ ਮੀਂਹ ਦੇ ਪਾਣੀ 'ਚ ਹੀ ਬਣਾ ਦਿੱਤੀ ਨਵੀਂ ਸੜਕ

 ਬਰਨਾਲਾ ਵਿਖੇ ‘ਬੂਹੇ ਆਈ ਜੰਝ, ਵਿੰਨੋ ਕੁੜੀ ਦੇ ਕੰਨ’ ਵਾਲੀ ਅਖਾਣ ਉਸ ਸਮੇਂ ਬਿਲਕੁਲ ਸੱਚ ਸਾਬਤ ਹੁੰਦੀ ਦਿਖਾਈ ਦਿੱਤੀ, ਜਦੋਂ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਪਹੁੰਚ ਰਹੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਤੋਂ ਟੁੱਟੀਆਂ ਸੜਕਾਂ ਦੇ ਖੱਡੇ ਛੁਪਾਉਣ ਲਈ ਜਲਦਬਾਜ਼ੀ ਵਿੱਚ ਬਾਬਾ ਕਾਲਾ ਮਹਿਰ ਸਟੇਡੀਅਮ ਨੇੜਲੇ ਚੌਂਕ ਦੇ ਆਲੇ-ਦੁਆਲੇ ਮੀਂਹ ਦੇ ਖੜ੍ਹੇ ਪਾਣੀ ਦੇ ਵਿੱਚ ਹੀ ਸੜਕ ਦਾ ਨਿਰਮਾਣ ਕਰ ਦਿੱਤਾ। ਇਹ ਸੜਕ ਪਿਛਲੇ ਲਗਭਗ ਦੋ ਸਾਲਾਂ ਤੋਂ ਬਹੁਤ ਹੀ ਖਰਾਬ ਹਾਲਤ ਵਿੱਚ ਪਈ ਸੀ ਅਤੇ ਇਸ ਦੀ ਮੁਰੰਮਤ ਵੱਲ ਕਿਸੇ ਨੇ ਧਿਆਨ ਨਹੀਂ ਦਿੱਤਾ ਸੀ, ਪਰ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਫੁੱਟਬਾਲ ਖੇਡਾਂ ਵਿੱਚ ਗੱਡੇ ਸਫ਼ਲਤਾ ਦੇ ਝੰਡੇ, ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤੇ ਕਈ ਪ੍ਰਮੁੱਖ ਖਿਤਾਬ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਜ਼ੋਨ ਪੱਧਰੀ ਫੁੱਟਬਾਲ ਖੇਡਾਂ ਵਿੱਚ ਸ਼ਾਨਦਾਰ ਜਿੱਤ ਦਰਜ ਕਰਨ ਵਾਲੀਆਂ ਖਿਡਾਰੀ ਟੀਮਾਂ ਨੂੰ ਵਧਾਈ ਦਿੰਦੇ ਹੋਏ ਪ੍ਰਿੰਸੀਪਲ ਨਿਰਦੋਸ਼ ਰਲਹੱਨ ਅਤੇ ਸਮੁੱਚਾ ਅਧਿਆਪਕ ਵਰਗ।

 ਖੇਡਾਂ ਦੇ ਖੇਤਰ ਵਿੱਚੋਂ ਇਸ ਵੇਲੇ ਦੀ ਸਭ ਤੋਂ ਵੱਡੀ, ਅਹਿਮ ਅਤੇ ਖੁਸ਼ਗਵਾਰ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਆਯੋਜਿਤ ਹੋਈਆਂ ਜ਼ੋਨ ਪੱਧਰੀ ਖੇਡ ਪ੍ਰਤੀਯੋਗਤਾਵਾਂ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਬੇਹਤਰੀਨ ਖੇਡ, ਅਥਾਹ

ਚੰਡੀਗੜ੍ਹ ‘ਚ ਜਨਮੇ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟੇਨ ‘ਚ ਰਚਿਆ ਇਤਿਹਾਸ: ਦੂਜੇ ਵਿਸ਼ਵ ਯੁੱਧ ਤੋਂ ਬਾਅਦ ਰਾਇਲ ਏਅਰ ਫੋਰਸ ਵਿੱਚ ਲੜਾਕੂ ਪਾਇਲਟ ਦੇ ਖੰਭ ਹਾਸਲ ਕਰਨ ਵਾਲੇ ਬਣੇ ਪਹਿਲੇ ਸਿੱਖ

ਚੰਡੀਗੜ੍ਹ 'ਚ ਜਨਮੇ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟੇਨ 'ਚ ਰਚਿਆ ਇਤਿਹਾਸ: ਦੂਜੇ ਵਿਸ਼ਵ ਯੁੱਧ ਤੋਂ ਬਾਅਦ ਰਾਇਲ ਏਅਰ ਫੋਰਸ ਵਿੱਚ ਲੜਾਕੂ ਪਾਇਲਟ ਦੇ ਖੰਭ ਹਾਸਲ ਕਰਨ ਵਾਲੇ ਬਣੇ ਪਹਿਲੇ ਸਿੱਖ

 ਚੰਡੀਗੜ੍ਹ ਦੀ ਪਵਿੱਤਰ ਧਰਤੀ ‘ਤੇ ਜਨਮੇ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟੇਨ ਦੀ ਰਾਇਲ ਏਅਰ ਫੋਰਸ ਵਿੱਚ ਇੱਕ ਅਜਿਹਾ ਇਤਿਹਾਸਕ ਦਿਸਹੱਦ ਕਾਇਮ ਕੀਤਾ ਹੈ, ਜਿਸ ਨੇ ਪੂਰੀ ਦੁਨੀਆ ਵਿੱਚ ਪੰਜਾਬ ਅਤੇ ਸਮੁੱਚੇ ਸਿੱਖ ਭਾਈਚਾਰੇ ਦਾ ਨਾਂ ਗੌਰਵ ਨਾਲ ਬਹੁਤ ਉੱਚਾ ਕਰ ਦਿੱਤਾ ਹੈ। 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਬ੍ਰਿਟੇਨ ਦੀ ਹਵਾਈ ਸੈਨਾ ਵਿੱਚ ਲੜਾਕੂ ਪਾਇਲਟ ਦੇ ਖੰਭ ਹਾਸਲ

ਪੰਜਾਬ ਵਿੱਚ ਸਿਆਸੀ ਧਮਾਕਾ: ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਲੱਗਾ ਬਹੁਤ ਵੱਡਾ ਝਟਕਾ, ਕਈ ਦਿੱਗਜ ਆਗੂ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਪੰਜਾਬ ਵਿੱਚ ਸਿਆਸੀ ਧਮਾਕਾ: ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਲੱਗਾ ਬਹੁਤ ਵੱਡਾ ਝਟਕਾ, ਕਈ ਦਿੱਗਜ ਆਗੂ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

    ਪੰਜਾਬ ਦੀ ਰਾਜਨੀਤੀ ਵਿੱਚੋਂ ਇਸ ਵੇਲੇ ਦੀ ਸਭ ਤੋਂ ਵੱਡੀ ਅਤੇ ਅਹਿਮ ਸਿਆਸੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੇ ਸੂਬੇ ਦੇ ਰਾਜਨੀਤਿਕ ਗਲਿਆਰਿਆਂ ਵਿੱਚ ਜ਼ਬਰਦਸਤ ਭੂਚਾਲ ਲਿਆ ਦਿੱਤਾ ਹੈ। ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਅੰਦਰ ਸਿਆਸੀ ਜੋੜ-ਤੋੜ ਦਾ ਸਿਲਸਿਲਾ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਆਗੂ ਆਪਣੀਆਂ ਪੁਰਾਣੀਆਂ ਪਾਰਟੀਆਂ ਛੱਡ ਕੇ ਨਵੇਂ ਸਿਆਸੀ

ਈਡੀ ਵਲੋਂ ਪੰਜਾਬ ਕੇਡਰ ਦੀ ਆਈਏਐਸ ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ ਸੰਮਨ ਜਾਰੀ, ਮੋਹਾਲੀ ਦੇ ਸਨਟੇਕ ਸਿਟੀ ਪ੍ਰੋਜੈਕਟ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ 18 ਅਗਸਤ ਨੂੰ ਕੀਤਾ ਤਲਬ

ਈਡੀ ਵਲੋਂ ਪੰਜਾਬ ਕੇਡਰ ਦੀ ਆਈਏਐਸ ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ ਸੰਮਨ ਜਾਰੀ, ਮੋਹਾਲੀ ਦੇ ਸਨਟੇਕ ਸਿਟੀ ਪ੍ਰੋਜੈਕਟ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ 18 ਅਗਸਤ ਨੂੰ ਕੀਤਾ ਤਲਬ

ਈਡੀ ਵਲੋਂ ਪੰਜਾਬ ਕੇਡਰ ਦੀ ਆਈਏਐਸ ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ ਸੰਮਨ ਜਾਰੀ, ਮੋਹਾਲੀ ਦੇ ਸਨਟੇਕ ਸਿਟੀ ਪ੍ਰੋਜੈਕਟ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ 18 ਅਗਸਤ ਨੂੰ ਕੀਤਾ ਤਲਬ

ਪੰਜਾਬ ਸਿਆਸਤ ਵਿੱਚ ਵੱਡਾ ਫੇਰਬਦਲ: ਕਾਂਗਰਸ ਨੂੰ ਲੱਗਾ ਕਰਾਰਾ ਝਟਕਾ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਪੰਜਾਬ ਸਿਆਸਤ ਵਿੱਚ ਵੱਡਾ ਫੇਰਬਦਲ: ਕਾਂਗਰਸ ਨੂੰ ਲੱਗਾ ਕਰਾਰਾ ਝਟਕਾ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ ਸਾਥੀਆਂ ਸਮੇਤ 'ਆਪ' ਵਿੱਚ ਹੋਏ ਸ਼ਾਮਲ

    ਪੰਜਾਬ ਦੀ ਸਿਆਸਤ ਵਿੱਚੋਂ ਇੱਕ ਬਹੁਤ ਹੀ ਅਹਿਮ ਅਤੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੇ ਸੂਬੇ ਦੇ ਰਾਜਨੀਤਿਕ ਗਲਿਆਰਿਆਂ ਵਿੱਚ ਜ਼ਬਰਦਸਤ ਹਲਚਲ ਮਚਾ ਦਿੱਤੀ ਹੈ। ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਸਿਆਸੀ ਜੋੜ-ਤੋੜ ਦੇ ਵਿਚਕਾਰ ਪੰਜਾਬ ਕਾਂਗਰਸ ਨੂੰ ਇੱਕ ਬਹੁਤ ਹੀ ਕਰਾਰਾ ਝਟਕਾ ਲੱਗਾ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਸੂਬੇ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ

error: Content is protected !!