ਉੱਜ ਦਰਿਆ ’ਤੇ ਡੈਮ ਬਣਾਉਣ ਦੀ ਮੰਗ ਨੂੰ ਲੈ ਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
ਉੱਜ ਦਰਿਆ ’ਤੇ ਡੈਮ ਬਣਾਉਣ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਲੈ ਕੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਅਹਿਮ ਮੁਲਾਕਾਤ ਕੀਤੀ। ਮੁਲਾਕਾਤ



