ਫਗਵਾੜਾ ਦੇ ਸਤਲੁਜ ਹਸਪਤਾਲ ਦੀ ਚੌਥੀ ਮੰਜ਼ਿਲ ‘ਤੇ ਜਨਰੇਟਰਾਂ ਨੂੰ ਲੱਗੀ ਭਿਆਨਕ ਅੱਗ, ਮਰੀਜ਼ਾਂ ਅਤੇ ਅਮਲੇ ‘ਚ ਮਚੀ ਹਫੜਾ-ਦਫੜੀ
ਫਗਵਾੜਾ ਦੇ ਪਲਾਈ ਰੋਡ ’ਤੇ ਸਥਿਤ ਸਤਲੁਜ ਹਸਪਤਾਲ ਦੀ ਚੌਥੀ ਮੰਜ਼ਿਲ ’ਤੇ ਉਸ ਸਮੇਂ ਅਚਾਨਕ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸਭ ਤੋਂ ਉੱਪਰਲੀ ਮੰਜ਼ਿਲ ’ਤੇ ਰੱਖੇ ਜਨਰੇਟਰਾਂ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਦੇਖਦਿਆਂ ਹੀ ਦੇਖਦਿਆਂ ਦੋ



