ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਨਾਬਾਲਗਾਂ ਨੂੰ ਦੇਸ਼ ਵਿਰੋਧੀ ਅਨਸਰਾਂ ਤੋਂ ਬਚਾਉਣ ਲਈ ਪੁਲਿਸ ਗੁਰੂਘਰਾਂ ਦੀ ਸ਼ਰਨ ’ਚ: ਲਾਊਡਸਪੀਕਰਾਂ ਰਾਹੀਂ ਮੁਨਾਦੀ ਕਰਵਾ ਕੇ ਕੀਤਾ ਜਾ ਰਿਹਾ ਹੈ ਜਾਗਰੂਕ

ਨਾਬਾਲਗਾਂ ਨੂੰ ਦੇਸ਼ ਵਿਰੋਧੀ ਅਨਸਰਾਂ ਤੋਂ ਬਚਾਉਣ ਲਈ ਪੁਲਿਸ ਗੁਰੂਘਰਾਂ ਦੀ ਸ਼ਰਨ ’ਚ: ਲਾਊਡਸਪੀਕਰਾਂ ਰਾਹੀਂ ਮੁਨਾਦੀ ਕਰਵਾ ਕੇ ਕੀਤਾ ਜਾ ਰਿਹਾ ਹੈ ਜਾਗਰੂਕ

 ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਵੱਲੋਂ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਰਹਿਣ ਵਾਲੇ ਨਾਬਾਲਗ ਬੱਚਿਆਂ ਨੂੰ ਅਪਰਾਧ ਦੀ ਦੁਨੀਆ ਵਿੱਚ ਧੱਕਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਪੰਜਾਬ ਪੁਲਿਸ ਨੇ ਇੱਕ ਬਹੁਤ ਹੀ ਅਨੋਖੀ ਅਤੇ ਪ੍ਰਭਾਵਸ਼ਾਲੀ ਪਹਿਲਕਦਮੀ ਕੀਤੀ ਹੈ। ਸਰਹੱਦੀ ਇਲਾਕਿਆਂ ਵਿੱਚ ਸਰਹੱਦ ਪਾਰੋਂ ਮਿਲਣ ਵਾਲੇ ਥੋੜ੍ਹੇ ਜਿਹੇ ਪੈਸਿਆਂ ਦੇ ਲਾਲਚ ਵਿੱਚ ਆ ਕੇ ਨਾਬਾਲਗ ਬੱਚੇ ਪਹਿਲਾਂ ਤਾਂ ਦੇਸ਼ ਵਿਰੋਧੀ

ਭਾਰਤੀ ਹਾਕੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ: ਕੱਟੜ ਰਵਾਇਤੀ ਵਿਰੋਧੀ ਪਾਕਿਸਤਾਨ ਨੂੰ ਪੰਜ-ਤਿੰਨ ਨਾਲ ਹਰਾ ਕੇ ਦਰਜ ਕੀਤੀ ਧਮਾਕੇਦਾਰ ਜਿੱਤ

ਭਾਰਤੀ ਹਾਕੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ: ਕੱਟੜ ਰਵਾਇਤੀ ਵਿਰੋਧੀ ਪਾਕਿਸਤਾਨ ਨੂੰ ਪੰਜ-ਤਿੰਨ ਨਾਲ ਹਰਾ ਕੇ ਦਰਜ ਕੀਤੀ ਧਮਾਕੇਦਾਰ ਜਿੱਤ

  ਕਪਤਾਨ ਹਰਮਨਪ੍ਰੀਤ ਸਿੰਘ ਅਤੇ ਸਟਾਰ ਖਿਡਾਰੀ ਅਭਿਸ਼ੇਕ ਦੇ ਸ਼ਾਨਦਾਰ ਦੋ-ਦੋ ਗੋਲਾਂ ਦੀ ਬਦੌਲਤ ਭਾਰਤੀ ਹਾਕੀ ਟੀਮ ਨੇ ਵਿਸ਼ਵ ਕੱਪ ਦੇ ਆਪਣੇ ਆਖਰੀ ਪੂਲ ਮੈਚ ਵਿੱਚ ਆਪਣੇ ਕੱਟੜ ਰਵਾਇਤੀ ਵਿਰੋਧੀ ਪਾਕਿਸਤਾਨ ਨੂੰ ਪੰਜ-ਤਿੰਨ ਦੇ ਫਰਕ ਨਾਲ ਹਰਾ ਕੇ ਇੱਕ ਯਾਦਗਾਰ ਜਿੱਤ ਦਰਜ ਕੀਤੀ ਹੈ। ਬੁੱਧਵਾਰ ਨੂੰ ਖੇਡੇ ਗਏ ਇਸ ਬਹੂ-ਚਰਚਿਤ ਅਤੇ ਰੋਮਾਂਚਕ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਸ਼ੁਰੂਆਤ ਤੋਂ ਹੀ ਹਮਲਾਵਰ ਰੁੱਖ ਅਪਣਾਇਆ ਅਤੇ ਵਿਰੋਧੀ ਟੀਮ ’ਤੇ ਦਬਾਅ ਬਣਾ ਕੇ ਰੱਖਿਆ। ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਅਭਿਸ਼ੇਕ ਨੇ ਇਸ ਮੁਕਾਬਲੇ ਵਿੱਚ ਭਾਰਤੀ

ਗ੍ਰੀਨ ਕਾਰਡ ਦੇ ਚਾਹਵਾਨਾਂ ਲਈ ਵਧੀਆਂ ਮੁਸ਼ਕਲਾਂ: ਟਰੰਪ ਪ੍ਰਸ਼ਾਸਨ ਵੱਲੋਂ ਸਰਕਾਰੀ ਮਦਦ ਨਾਲ ਜੁੜੇ ਨਿਯਮਾਂ ਵਿੱਚ ਸਖ਼ਤੀ, ਭਾਰਤੀਆਂ ’ਤੇ ਪਵੇਗਾ ਵੱਡਾ ਅਸਰ

ਅਮਰੀਕੀ ਇਮੀਗ੍ਰੇਸ਼ਨ ਦਫ਼ਤਰ ਦੇ ਬਾਹਰ ਗ੍ਰੀਨ ਕਾਰਡ ਦੀਆਂ ਅਰਜ਼ੀਆਂ ਦੇ ਨਵੇਂ ਨਿਯਮਾਂ ਨੂੰ ਲੈ ਕੇ ਚਿੰਤਾ ਵਿੱਚ ਖੜ੍ਹੇ ਪਰਵਾਸੀ।

ਅਮਰੀਕਾ ਵਿੱਚ ਸਥਾਈ ਰਿਹਾਇਸ਼ ਅਰਥਾਤ ਗ੍ਰੀਨ ਕਾਰਡ ਹਾਸਲ ਕਰਨ ਦੀ ਤਾਂਘ ਰੱਖਣ ਵਾਲੇ ਲੱਖਾਂ ਪਰਵਾਸੀਆਂ ਲਈ ਇੱਕ ਵੱਡੀ ਅਤੇ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਟਰੰਪ ਪ੍ਰਸ਼ਾਸਨ ਵੱਲੋਂ ਲਏ ਗਏ ਇੱਕ ਤਾਜ਼ਾ ਅਤੇ ਅਹਿਮ ਫ਼ੈਸਲੇ ਤਹਿਤ ਹੁਣ ਅਮਰੀਕਾ ਵਿੱਚ ਸਰਕਾਰੀ

ਪੰਜਾਬ ’ਚ ਭਾਰੀ ਬਾਰਿਸ਼ ਨਾਲ ਆਫ਼ਤ: ਗੁਰਦਾਸਪੁਰ ’ਚ ਟੁੱਟਿਆ ਚੌਦਾਂ ਸਾਲਾਂ ਦਾ ਰਿਕਾਰਡ, ਰਾਵੀ ਤੇ ਘੱਗਰ ਦੇ ਉਫ਼ਾਨ ਕਾਰਨ ਕਈ ਪਿੰਡਾਂ ਦਾ ਸੰਪਰਕ ਟੁੱਟਿਆ

ਪੰਜਾਬ ’ਚ ਭਾਰੀ ਬਾਰਿਸ਼ ਨਾਲ ਆਫ਼ਤ: ਗੁਰਦਾਸਪੁਰ ’ਚ ਟੁੱਟਿਆ ਚੌਦਾਂ ਸਾਲਾਂ ਦਾ ਰਿਕਾਰਡ, ਰਾਵੀ ਤੇ ਘੱਗਰ ਦੇ ਉਫ਼ਾਨ ਕਾਰਨ ਕਈ ਪਿੰਡਾਂ ਦਾ ਸੰਪਰਕ ਟੁੱਟਿਆ

    ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਮੰਗਲਵਾਰ ਰਾਤ ਤੋਂ ਹੋਈ ਅੱਤ ਦੀ ਭਾਰੀ ਬਾਰਿਸ਼ ਨੇ ਆਮ ਜਨ-ਜੀਵਨ ਨੂੰ ਬੁਰੀ ਤਰ੍ਹਾਂ ਅਸਤ-ਵਿਅਸਤ ਕਰ ਕੇ ਰੱਖ ਦਿੱਤਾ ਹੈ। ਅਨੰਦਪੁਰ ਸਾਹਿਬ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਸਮੇਤ ਕਈ ਇਲਾਕਿਆਂ ਵਿੱਚ ਭਾਰੀ ਬਰਸਾਤ ਕਾਰਨ ਜਲ

error: Content is protected !!