ਕੈਨੇਡਾ ਵੱਲੋਂ ਜਲੰਧਰ ਦੇ ਪਰਿਵਾਰ ਨੂੰ ਅੱਠ ਸਾਲਾਂ ਬਾਅਦ ਦੇਸ਼ ਨਿਕਾਲਾ, ਮਨੁੱਖੀ ਆਧਾਰ ‘ਤੇ ਮੰਗੀ ਗਈ ਰਹਿਣ ਦੀ ਅਰਜ਼ੀ ਵੀ ਰੱਦ
ਕੈਨੇਡਾ ਸਰਕਾਰ ਦੇ ਸਬੰਧਤ ਅਧਿਕਾਰੀਆਂ ਵੱਲੋਂ ਪੰਜਾਬ ਦੇ ਜਲੰਧਰ ਜ਼ਿਲ੍ਹੇ ਨਾਲ ਸਬੰਧਤ ਇੱਕ ਪਰਿਵਾਰ ਨੂੰ ਲੰਬੇ ਕਾਨੂੰਨੀ ਸੰਘਰਸ਼ ਤੋਂ ਬਾਅਦ ਆਖ਼ਰਕਾਰ ਕੈਨੇਡਾ ਵਿੱਚੋਂ ਡਿਪੋਰਟ ਕਰ ਦਿੱਤਾ ਗਿਆ ਹੈ ਜਿਸ ਨਾਲ ਪ੍ਰਭਾਵਿਤ ਪਰਿਵਾਰ ਦੇ ਮੈਂਬਰਾਂ



