ਹਲਕਾ ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ ਦੀ ਦਾਅਵੇਦਾਰੀ ਨੂੰ ਚੁਣੌਤੀ, ਦੋ ਹੋਰ ਸੀਨੀਅਰ ਆਗੂਆਂ ਨੇ ਵੀ ਸ਼ੁਰੂ ਕੀਤੀ ਤਿਆਰੀ
ਪੰਜਾਬ ਵਿੱਚ ਆਉਣ ਵਾਲੇ ਸਮੇਂ ਦੌਰਾਨ ਹੋਣ ਵਾਲੀਆਂ ਸਿਆਸੀ ਹਲਚਲ ਅਤੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਹਲਕਾ ਮਹਿਲ ਕਲਾਂ ਦੀ ਸੀਟ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਭਖ਼ ਗਿਆ ਹੈ ਕਿਉਂਕਿ ਇੱਕ ਪਾਸੇ ਜਿੱਥੇ ਮੌਜੂਦਾ ਵਿਧਾਇਕ ਅਤੇ ਪਾਰਟੀ ਦੇ ਪ੍ਰਮੁੱਖ ਆਗੂ



