ਸਿਹਤ ਯੋਜਨਾ ਕਾਰਡਾਂ ਦੀ ਵੰਡ ਪ੍ਰਕਿਰਿਆ ਤੇਜ਼, 33 ਲੱਖ ਕਾਰਡਾਂ ਲਈ ਸੂਬੇ ਭਰ ਵਿੱਚ ਲੱਗਣਗੇ 2,000 ਤੋਂ ਵੱਧ ਕੈਂਪ
ਪੰਜਾਬ ਦੇ ਆਮ ਨਾਗਰਿਕਾਂ ਨੂੰ ਬਿਹਤਰ, ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਆਪਣੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣਨ ਵਾਲੇ ਕਾਰਡਾਂ ਦੀ



