ਐਮ ਪੀ ਗੁਰਮੀਤ ਸਿੰਘ ਮੀਤ ਹੇਅਰ ਦੇ ਯਤਨਾਂ ਸਦਕਾ ਵਾਰਡ ਨੰਬਰ ਛੇ ਦੇ ਵਿਕਾਸ ਕਾਰਜਾਂ ਲਈ ਆਏ ਦੱਸ ਲੱਖ ਰੁਪਏ ਦੇ ਫੰਡ
ਘਰ ਘਰ ਵਿੱਚ ਇਹੀ ਗੱਲ ਚੱਲ ਰਹੀ ਹੈ ਕਿ ਮੈਂਬਰ ਪਾਰਲੀਮੈਂਟ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਹਰ ਸਮੇਂ ਲੋਕਾਂ ਦਾ ਹਮਦਰਦ ਬਣ ਕੇ ਉਨ੍ਹਾਂ ਦੇ ਮਸਲੇ ਹੱਲ ਕਰ ਰਹੇ ਹਨ ਅਤੇ ਉਹ ਹਮੇਸ਼ਾ ਲੋਕਾਂ ਦੇ ਸੁੱਖ ਦੁੱਖ ਦੇ ਸੱਚੇ ਸਾਥੀ ਅਤੇ ਗਰੀਬਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਹਨ ਜਿਨ੍ਹਾਂ ਵੱਲੋਂ ਆਪਣੇ



