Day: September 28, 2026
ਬੈਂਕ ਕਰਮਚਾਰੀਆਂ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ
ਬਰਨਾਲਾ ਬਿਊਰੋ ਦੇਸ਼ ਦੇ ਕਰੋੜਾਂ ਬੈਂਕ ਗਾਹਕਾਂ ਲਈ ਇੱਕ ਬਹੁਤ ਹੀ ਰਾਹਤ ਪਹੁੰਚਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿਸ ਤਹਿਤ ਬੈਂਕ ਕਰਮਚਾਰੀ ਜਥੇਬੰਦੀਆਂ ਵੱਲੋਂ ਅੱਜ ਸੋਮਵਾਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਤਿੰਨ ਦਿਨਾ ਦੇਸ਼ ਵਿਆਪੀ ਹੜਤਾਲ ਨੂੰ ਅਚਾਨਕ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਭਾਰਤੀ ਬੈਂਕ … Read more



