ਬਰਨਾਲਾ ਬਿਊਰੋ
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਹਰੇਕ ਵਿੱਤ ਮੰਤਰੀ ਵੱਲੋਂ ਹਰ ਸਾਲ ਆਪਣੇ ਬਜਟ ਭਾਸ਼ਣ ਵਿੱਚ ਮੁਲਾਜ਼ਮਾਂ ਨੂੰ ਸਰਕਾਰੀ ਮਸ਼ੀਨਰੀ ਦੀ ਰੀੜ੍ਹ ਦੀ ਹੱਡੀ ਵਰਗੇ ਸ਼ਬਦਾਂ ਨਾਲ ਨਿਵਾਜਿਆ ਜਾਂਦਾ ਹੈ ਅਤੇ ਇਹ ਅਸਲ ਸੱਚਾਈ ਵੀ ਹੈ ਵਿੱਤ ਮੰਤਰੀ ਹਰਪਾਲ ਚੀਮਾ ਨੇ ਸੰਘਰਸ਼ਸ਼ੀਲ ਮੁਲਾਜ਼ਮਾਂ ਨੂੰ ਕਿਹਾ ‘ਐਂਟੀ ਸਟੇਟ’; ਵੱਖ ਵੱਖ ਜਥੇਬੰਦੀਆਂ ਵੱਲੋਂ ਸਖਤ ਨਿਖੇਧੀ]। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਹੁਕਮਰਾਨ ਸਰਕਾਰਾਂ ਮੁਲਾਜ਼ਮਾਂ ਨੂੰ ਬਣਦੇ ਹੱਕ ਦੇਣ ਤੋਂ ਮੁਨਕਰ ਹੋ ਜਾਣ ਤਾਂ ਫਿਰ ਮੁਲਾਜ਼ਮਾਂ ਨੂੰ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ਾਂ ਦੇ ਰਾਹ ਅਖਤਿਆਰ ਕਰਨੇ ਪੈਂਦੇ ਹਨ। ਭਗਵੰਤ ਮਾਨ ਸਰਕਾਰ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸਾਢੇ ਚਾਰ ਸਾਲਾਂ ਦੇ ਰਾਜਭਾਗ ਦੌਰਾਨ ਮੁਲਾਜ਼ਮ ਮੰਗਾਂ ਦੀ ਜਿੰਨੀ ਅਣਦੇਖੀ ਕੀਤੀ ਗਈ ਹੈ, ਸ਼ਾਇਦ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਵਾਪਰਿਆ ਹੈ ਵਿੱਤ ਮੰਤਰੀ ਹਰਪਾਲ ਚੀਮਾ ਨੇ ਸੰਘਰਸ਼ਸ਼ੀਲ ਮੁਲਾਜ਼ਮਾਂ ਨੂੰ ਕਿਹਾ ‘ਐਂਟੀ ਸਟੇਟ’; ਵੱਖ ਵੱਖ ਜਥੇਬੰਦੀਆਂ ਵੱਲੋਂ ਸਖਤ ਨਿਖੇਧੀ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਮੁਲਾਜ਼ਮਾਂ ਨੂੰ ਆਪਣੇ ਸੰਘਰਸ਼ਾਂ ਨੂੰ ਤਿੱਖੇ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ ਵਿੱਤ ਮੰਤਰੀ ਹਰਪਾਲ ਚੀਮਾ ਨੇ ਸੰਘਰਸ਼ਸ਼ੀਲ ਮੁਲਾਜ਼ਮਾਂ ਨੂੰ ਕਿਹਾ ‘ਐਂਟੀ ਸਟੇਟ’; ਵੱਖ ਵੱਖ ਜਥੇਬੰਦੀਆਂ ਵੱਲੋਂ ਸਖਤ ਨਿਖੇਧੀ। ਆਗੂਆਂ ਨੇ ਆਖਿਆ ਕਿ ਇਸ ਗੱਲ ਤੋਂ ਬੁਖਲਾਹਟ ਵਿੱਚ ਆ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਡੀਆ ਵਿੱਚ ਦਿੱਤੇ ਬਿਆਨ ਅਨੁਸਾਰ ਮੁਲਾਜ਼ਮਾਂ ਨੂੰ ‘ਰਾਜ ਵਿਰੋਧੀ’ ਹੋਣ ਦਾ ਜੋ ਖਿਤਾਬ ਦਿੱਤਾ ਹੈ, ਜਥੇਬੰਦੀਆਂ ਦੇ ਆਗੂਆਂ ਨੇ ਵਿੱਤ ਮੰਤਰੀ ਪੰਜਾਬ ਦੇ ਇਸ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਵਿੱਤ ਮੰਤਰੀ ਹਰਪਾਲ ਚੀਮਾ ਨੇ ਸੰਘਰਸ਼ਸ਼ੀਲ ਮੁਲਾਜ਼ਮਾਂ ਨੂੰ ਕਿਹਾ ‘ਐਂਟੀ ਸਟੇਟ’; ਵੱਖ ਵੱਖ ਜਥੇਬੰਦੀਆਂ ਵੱਲੋਂ ਸਖਤ ਨਿਖੇਧੀ]। ਆਗੂਆਂ ਨੇ ਅੱਗੇ ਦੱਸਿਆ ਕਿ ਸਾਲ 2022 ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਹੋਣ ਸਮੇਂ ਇਹ ਹੀ ਹਰਪਾਲ ਸਿੰਘ ਚੀਮਾ ਮੁਲਾਜ਼ਮ ਮੰਗਾਂ ਦੀਆਂ ਤਖ਼ਤੀਆਂ ਫੜ ਕੇ ਮੁਲਾਜ਼ਮਾਂ ਦੇ ਧਰਨਿਆਂ ਵਿੱਚ ਸ਼ਾਮਿਲ ਹੁੰਦੇ ਰਹੇ ਹਨ ਅਤੇ ਹੁਣ ਤਾਕਤ ਦੇ ਨਸ਼ੇ ਵਿੱਚ ਆ ਕੇ ਮੁਲਾਜ਼ਮ ਵਰਗ ਦਾ ਅਕਸ ਲੋਕਾਂ ਵਿੱਚ ਖ਼ਰਾਬ ਕਰਨ ਦੇ ਮਕਸਦ ਨਾਲ ਮੁਲਾਜ਼ਮਾਂ ਪ੍ਰਤੀ ਝੂਠਾ ਪ੍ਰਚਾਰ ਕਰ ਰਹੇ ਹਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਸੰਘਰਸ਼ਸ਼ੀਲ ਮੁਲਾਜ਼ਮਾਂ ਨੂੰ ਕਿਹਾ ‘ਐਂਟੀ ਸਟੇਟ’; ਵੱਖ ਵੱਖ ਜਥੇਬੰਦੀਆਂ ਵੱਲੋਂ ਸਖਤ ਨਿਖੇਧੀ]। ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ ਨਾ ਦੇਣ ਦੇ ਮਾਮਲੇ ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਦੀਆਂ ਸਾਰੀਆਂ ਝੂਠੀਆਂ ਅਤੇ ਤੱਥਾਂ ਰਹਿਤ ਦਲੀਲਾਂ ਖ਼ਾਰਜ ਕਰਨ ਤੋਂ ਬਾਅਦ ਮਾਨਯੋਗ ਅਦਾਲਤ ਦੇ ਇਕਹਰੇ ਬੈਂਚ ਅਤੇ ਦੋਹਰੇ ਬੈਂਚ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿੱਚ ਦੋ ਇਤਿਹਾਸਿਕ ਫੈਸਲੇ ਦਿੱਤੇ ਜਾਣ ਦਾ ਜ਼ਿਕਰ ਵੀ ਕੀਤਾ ਵਿੱਤ ਮੰਤਰੀ ਹਰਪਾਲ ਚੀਮਾ ਨੇ ਸੰਘਰਸ਼ਸ਼ੀਲ ਮੁਲਾਜ਼ਮਾਂ ਨੂੰ ਕਿਹਾ ‘ਐਂਟੀ ਸਟੇਟ’; ਵੱਖ ਵੱਖ ਜਥੇਬੰਦੀਆਂ ਵੱਲੋਂ ਸਖਤ ਨਿਖੇਧੀ ਆਗੂਆਂ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੱਤਾ ਦੇ ਹੰਕਾਰ ਵਿੱਚ ਆ ਕੇ ਮੀਡੀਆ ਵਿੱਚ ਮਾਨਯੋਗ ਅਦਾਲਤ ਦੇ ਖ਼ਿਲਾਫ਼ ਟਿੱਪਣੀਆਂ ਕੀਤੀਆਂ ਹਨ, ਜੋ ਕਿ ਸਿੱਧੇ ਤੌਰ ‘ਤੇ ਅਦਾਲਤੀ ਮਾਣਹਾਨੀ ਦਾ ਮਾਮਲਾ ਬਣਦਾ ਹੈ ਵਿੱਤ ਮੰਤਰੀ ਹਰਪਾਲ ਚੀਮਾ ਨੇ ਸੰਘਰਸ਼ਸ਼ੀਲ ਮੁਲਾਜ਼ਮਾਂ ਨੂੰ ਕਿਹਾ ‘ਐਂਟੀ ਸਟੇਟ’; ਵੱਖ ਵੱਖ ਜਥੇਬੰਦੀਆਂ ਵੱਲੋਂ ਸਖਤ ਨਿਖੇਧੀ ਸਮੂਹ ਆਗੂਆਂ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਤੁਰੰਤ ਜਨਤਕ ਤੌਰ ‘ਤੇ ਮੁਆਫ਼ੀ ਮੰਗਣ ਦੀ ਪੁਰਜ਼ੋਰ ਮੰਗ ਕੀਤੀ ਹੈ ਵਿੱਤ ਮੰਤਰੀ ਹਰਪਾਲ ਚੀਮਾ ਨੇ ਸੰਘਰਸ਼ਸ਼ੀਲ ਮੁਲਾਜ਼ਮਾਂ ਨੂੰ ਕਿਹਾ ‘ਐਂਟੀ ਸਟੇਟ’; ਵੱਖ ਵੱਖ ਜਥੇਬੰਦੀਆਂ ਵੱਲੋਂ ਸਖਤ ਨਿਖੇਧੀ
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਜ਼ਿਲ੍ਹਾ ਬਰਨਾਲਾ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-4 ਦੀ ਮਸ਼ਾਲ ਦਾ ਢੋਲ ਦੀ ਥਾਪ ‘ਤੇ ਸ਼ਾਨਦਾਰ ਸਵਾਗਤ: ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਖਿਡਾਰੀਆਂ ਦਾ ਵਧਾਇਆ ਹੌਸਲਾ |









Users Today : 13
Users Yesterday : 29
Users Last 7 days : 170