Home » ਪ੍ਰਮੁੱਖ ਖ਼ਬਰਾਂ » ਸਾਡੀ ਸਰਕਾਰ ਬਣਨ ’ਤੇ ਮੁਲਾਜ਼ਮਾਂ ਨੂੰ ਡੀਏ ਦੇ ਸਾਰੇ ਬਕਾਏ ਦਿਆਂਗੇ

ਸਾਡੀ ਸਰਕਾਰ ਬਣਨ ’ਤੇ ਮੁਲਾਜ਼ਮਾਂ ਨੂੰ ਡੀਏ ਦੇ ਸਾਰੇ ਬਕਾਏ ਦਿਆਂਗੇ

  ਜਿਉਂ ਜਿਉਂ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਵੱਖ- ਵੱਖ ਰਾਜਨੀਤਿਕ ਪਾਰਟੀਆਂ ਨੇ ਵੀ ਕਮਰ ਕਸ ਲਈ ਹੈ ਤੇ ਵੋਟਰਾਂ ਨੂੰ ਭਰਮਾਉਣ ਲਈ ਰਵਾਇਤੀ ਤਰੀਕੇ ਨਾਲ ਕੋਸ਼ਿਸਾਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਸਾਡੀ ਸਰਕਾਰ ਬਣਨ ’ਤੇ ਮੁਲਾਜ਼ਮਾਂ ਨੂੰ ਡੀਏ ਦੇ ਸਾਰੇ ਬਕਾਏ ਦਿਆਂਗੇ
[responsivevoice_button voice="Hindi Male"]

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2027 ਜਿੱਤਣ ਲਈ ਮੁਲਾਜਮਾਂ ਨਾਲ ਕੀਤਾ ਵਾਅਦਾ
ਚੰੰਡੀਗੜ੍ਹ   ਬਿਊਰੋ 5 ਮਾਰਚ ।
ਜਿਉਂ ਜਿਉਂ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਵੱਖ- ਵੱਖ ਰਾਜਨੀਤਿਕ ਪਾਰਟੀਆਂ ਨੇ ਵੀ ਕਮਰ ਕਸ ਲਈ ਹੈ ਤੇ ਵੋਟਰਾਂ ਨੂੰ ਭਰਮਾਉਣ ਲਈ ਰਵਾਇਤੀ ਤਰੀਕੇ ਨਾਲ ਕੋਸ਼ਿਸਾਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਆਨ ਦਿੱਤਾ ਹੈ ਕਿ ਉਹ 2027 ਵਿੱਚ ਆਪਣੀ ਸਰਕਾਰ ਬਣਨ ’ਤੇ ਮੁਲਾਜਮਾਂ ਦੇ ਡੀਏ ਦੇ ਸਾਰੇ ਬਕਾਏ ਜਾਰੀ ਕਰਨਗੇ। ਕਿਉਂਕਿ ਪਾਰਟੀ ਨੇ ਮੁੱਢ ਤੋਂ ਹੀ ਮੁਲਾਜਮਾਂ ਦੇ ਭਲੇ ਲਈ ਕੰਮ ਕੀਤਾ ਹੈ ਤੇ ਅੱਗੇ ਵੀ ਕਰੇਗੀ।

ਹੋਰ ਖਬਰਾਂ ਪੜ੍ਹਮ ਲਈ ਵੀ ਕਲਿੱਕ ਕਰੋ. http://ਐੱਸਐੱਸਡੀ ਕਾਲਜ ਬਰਨਾਲਾ ਵਿਖੇ ਭਾਰਤੀ ਸੰਵਿਧਾਨ ਵਿਸ਼ੇ `ਤੇ ਕੁਇਜ਼ ਮੁਕਾਬਲਾ ਕਰਵਾਇਆ: ਵਿਦਿਆਰਥੀਆਂ ਨੂੰ ਮੂਲ ਅਧਿਕਾਰਾਂ ਤੇ ਕਰਤੱਵਾਂ ਪ੍ਰਤੀ ਕੀਤਾ ਜਾਗਰੂਕ

ਉਨ੍ਹਾਂ ਆਮ ਆਦਮੀ ਪਾਰਟੀ ਨੂੰ ਕਰੜ੍ਹੇ ਹੱਥੀਂ ਲੈਂਦਿਆਂ ਕਿਹਾ ਕਿ ‘ਆਪ’ ਜੋ ਬਦਲਾਅ ਦੇ ਨਾਅਰੇ ਨਾਲ ਸੱਤਾ ਵਿੱਚ ਆਈ ਸੀ, ਨੇ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਲੋਕ ਖੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਅੰਦਰ ਸਾਰੇ ਪੇਅ ਕਮਿਸ਼ਨ (ਤਨਖ਼ਾਹ ਕਮਿਸ਼ਨ) ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਵਿੱਚ ਹੀ ਸਥਾਪਿਤ ਅਤੇ ਲਾਗੂ ਕੀਤੇ ਗਏ ਸਨ ਜੋ ਕਿ ਮੁਲਾਜਮਾਂ ਦੀ ਅਹਿਮ ਮੰਗ ਹੈ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂhttps://theopeneyes24.com/wp-admin/post-new.php

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 0 4 8
Users Today : 10
Users Yesterday : 7
Users Last 7 days : 50

ਰਾਸ਼ੀਫਲ